ਐਸਏਐਸ ਨਗਰ/ਮੋਹਾਲੀ
ਪੰਜਾਬ ਪੁਲਿਸ ਨੇ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਕੀਤੇ ਗ੍ਰਿਫਤਾਰ, ਉੱਤਰਾਖੰਡ ਦੇ ਵਪਾਰੀ ਦੀ ਬਣਾਈ ਸੀ ਕਤਲ ਦੀ ਯੋਜਨਾ
Admin - 0
ਚੰਡੀਗੜ੍ਹ/ਬਠਿੰਡਾ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ...
ਮੋਗਾ| ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ ਹਾਈ ਐਲਰਟ ਹੈ। ਥਾਂ-ਥਾਂ ਪੁਲਿਸ ਮੁਸਤੈਦ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਖਸ਼ਿਆ ਨਹੀਂ ਜਾਵੇਗਾ।
ਚੱਪੇ-ਚੱਪੇ 'ਤੇ ਪੁਲਿਸ ਮੁਸਤੈਦ ਹੈ। ਹਰੇਕ ਉਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਕੋਈ ਵੀ ਮਾਹੌਲ ਖਰਾਬ ਨਾ ਕਰ ਸਕੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਪਿੰਡ...
ਅੰਮ੍ਰਿਤਸਰ
ਅੰਮ੍ਰਿਤਪਾਲ ਨੇ ਭਿੰਡਰਾਂਵਾਲੇ ਦੇ ਭਤੀਜੇ ਨਾਲ ਰਾਤੀਂ ਕੀਤੀ ਸੀ ਗੱਲ, ਜਸਬੀਰ ਰੋਡੇ ਨੇ ਦੱਸਿਆ ਗ੍ਰਿਫ਼ਤਾਰੀ ਦੇਣ ਬਾਰੇ
Admin - 0
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 17 ਅਪ੍ਰੈਲ ਨੂੰ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨਾਜਾਇਜ਼ ਝੂਠੇ ਪਰਚੇ ਦਰਜ ਕਰਕੇ ਜੇਲ੍ਹ ਭੇਜੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ...
ਅੰਮ੍ਰਿਤਸਰ
ਅੰਮ੍ਰਿਤਪਾਲ ਦੀ ਗ੍ਰਿਫਤਾਰੀ ‘ਤੇ CM ਮਾਨ ਬੋਲੇ – ‘ਕਾਨੂੰਨ ਤੋੜਨ ਵਾਲਿਆਂ ‘ਤੇ ਹੋਵੇਗੀ ਕਾਰਵਾਈ’
Admin - 0
ਚੰਡੀਗੜ੍ਹ | ਅੰਮ੍ਰਿਤਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਵਿਸਤਾਰ ਨਾਲ ਪੂਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਚੱਲ ਰਹੀ ਕਾਰਵਾਈ ਬਾਰੇ ਬੀਤੀ ਰਾਤ ਤੋਂ ਹੀ ਉਨ੍ਹਾਂ ਨੂੰ ਜਾਣਕਾਰੀ ਮਿਲ ਗਈ ਸੀ। ਮੈਂ ਪੂਰੀ ਰਾਤ ਨਹੀਂ ਸੁੱਤਾ। ਸੀਨੀਅਰ ਅਧਿਕਾਰੀਆਂ ਤੋਂ ਮੈਂ...
ਐਸਏਐਸ ਨਗਰ/ਮੋਹਾਲੀ
ਅੰਮ੍ਰਿਤਪਾਲ ਅਸਲੀ ਪੰਜਾਬੀ ਨਹੀਂ, ਅਸਲੀ ਖਾਲਸੇ ਉਹ ਜੋ 2 ਦਿਨ ਪਹਿਲਾਂ ਸਰਹੱਦਾਂ ਦੀ ਰਾਖੀ ਕਰਦੇ ਸ਼ਹੀਦ ਹੋਏ – MP ਬਿੱਟੂ
Admin - 0
ਲੁਧਿਆਣਾ | ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਾਂ ਨੂੰ ਗੁਲਾਮ ਕਹਿ ਕੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਸਨ, ਹੁਣ ਜਦੋਂ ਉਨ੍ਹਾਂ ਦੀ ਆਪਣੀ ਪਤਨੀ ਨੂੰ ਮਹਿਜ਼ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ ਹੀ ਗਿਆ ਤਾਂ ਅੰਮ੍ਰਿਤਪਾਲ ਚੂਹੇ ਵਾਂਗ ਖੁੱਡ 'ਚੋਂ ਬਾਹਰ ਨਿਕਲ ਆਇਆ।
ਜਦੋਂ ਉਸ ਦੇ ਸਾਥੀਆਂ ਦੇ...
ਮੋਹਾਲੀ | ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅੱਜ ਤੜਕਸਾਰ ਮੋਗਾ ਦੇ ਰੋਡੇ ਪਿੰਡ ਤੋਂ ਹੋਈ ਹੈ, ਜਿਸ ਤੋਂ ਬਾਅਦ ਵੱਖ-ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿੱਤੀਆਂ ਜਾ ਰਹੀਆਂ ਹਨ। ਇਸ ਬਾਰੇ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਤੱਕ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਵਿਚ ਹੈ ਜਾਂ ਫ਼ਰਾਰ...
ਅੰਮ੍ਰਿਤਸਰ
ਜੱਲੂਪੁਰ ਖੇੜਾ ‘ਚ ਸਖ਼ਤ ਪਹਿਰੇ ਹੇਠ ਅੰਮ੍ਰਿਤਪਾਲ ਦਾ ਪਰਿਵਾਰ, ਮਾਪੇ ਬੋਲੇ – ਕਾਨੂੰਨੀ ਲੜਾਈ ਲੜਾਂਗੇ
Admin - 0
ਅੰਮ੍ਰਿਤਸਰ | ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਨਜ਼ਰ ਰੱਖ ਰਹੀਆਂ ਹਨ। ਨਾਲ ਹੀ ਪੁਲਿਸ ਗਰਮ ਖ਼ਿਆਲੀਆਂ 'ਤੇ ਵੀ ਨਜ਼ਰ ਰੱਖ ਰਹੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਉਸ...
ਐਸਏਐਸ ਨਗਰ/ਮੋਹਾਲੀ
ਪਤਨੀ ਨੂੰ ਜ਼ਰਾ ਜਿੰਨਾ ਰੋਕਿਆ ਤਾਂ ਚੂਹੇ ਵਾਂਗ ਖੁੱਡ ‘ਚੋਂ ਬਾਹਰ ਨਿਕਲਿਆ ਅੰਮ੍ਰਿਤਪਾਲ : MP ਬਿੱਟੂ
Admin - 0
ਚੰਡੀਗੜ੍ਹ | ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਾਂ ਨੂੰ ਗੁਲਾਮ ਕਹਿ ਕੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਸਨ, ਹੁਣ ਜਦੋਂ ਉਨ੍ਹਾਂ ਦੀ ਆਪਣੀ ਪਤਨੀ ਨੂੰ ਮਹਿਜ਼ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ ਹੀ ਗਿਆ ਤਾਂ ਅੰਮ੍ਰਿਤਪਾਲ ਚੂਹੇ ਵਾਂਗ ਖੁੱਡ 'ਚੋਂ ਬਾਹਰ ਨਿਕਲ ਆਇਆ।
ਜਦੋਂ ਉਸ ਦੇ ਸਾਥੀਆਂ ਦੇ...
ਨਿਊਜ਼ ਡੈਸਕ | ਅਮਰੀਕਾ ਦੱਖਣ ਤੇ ਮੱਧ ਏਸ਼ੀਆ ਦੇ ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਵੀਜੇ ਨਾਲ ਸਬੰਧਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ 10 ਲੱਖ ਤੋਂ ਜ਼ਿਆਦਾ ਵੀਜੇ ਭਾਰਤੀਆਂ ਲਈ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਾਇਡੇਨ ਪ੍ਰਸ਼ਾਸਨ ਇਸ ਗਰਮੀ ਵਿਚ ਸਟੂਡੈਂਟ ਵੀਜ਼ੇ ਨੂੰ ਜਾਰੀ ਕਰਨ ਲਈ ਕੰਮ ਸ਼ੁਰੂ ਕਰ ਦੇਵੇਗੀ।
ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਨੇ...
ਨੈਸ਼ਨਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮਾਨ ਸਰਕਾਰ ਦੀ ਤਾਰੀਫ, ਕਿਹਾ- ਪੰਜਾਬ ‘ਚ ਕੋਈ ਖਾਲਿਸਤਾਨੀ ਲਹਿਰ ਨਹੀਂ
Admin - 0
ਨਵੀਂ ਦਿੱਲੀ | ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚ ਕੋਈ ਖਾਲਿਸਤਾਨ ਲਹਿਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਜੋ ਵੀ ਸਥਿਤੀ ਹੈ, ਉਸ ’ਤੇ ਕੇਂਦਰ ਤਿੱਖੀ ਨਜ਼ਰ ਰੱਖ ਰਿਹਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਧੀਆ ਕੰਮ...









































