ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਫਿਰੋਜ਼ਪੁਰ ਦੇ ਰੈਸਟੋਰੈਂਟ ‘ਚ ਲੜਕੀ ਨਾਲ ਛੇੜਛਾੜ, ਮਦਦ ਲਈ ਆਏ ਨੌਜਵਾਨ ‘ਤੇ ਚਲਾਈ ਗੋਲੀ
Admin - 0
ਫ਼ਿਰੋਜ਼ਪੁਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਕਾਲਜ ਨੇੜੇ ਰੈਸਟੋਰੈਂਟ ਵਿਚ ਪੁੱਜੀ ਲੜਕੀ ਦਾ ਪਿੱਛਾ ਕਰਦੇ ਹੋਏ ਮੁਲਜ਼ਮ ਅੰਦਰ ਪਹੁੰਚ ਗਏ। ਲੜਕੀ ਨਾਲ ਛੇੜਛਾੜ ਹੋਣ 'ਤੇ ਲੜਕੀ ਨੇ ਰੈਸਟੋਰੈਂਟ 'ਚ ਬੈਠੇ ਨੌਜਵਾਨ ਤੋਂ ਮਦਦ ਮੰਗੀ। ਪੀਜ਼ਾ ਖਾਣ ਆਏ ਨੌਜਵਾਨ ਨੇ ਜਦੋਂ ਮੁਲਜ਼ਮ ਨੂੰ ਛੇੜਛਾੜ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਝਗੜਾ ਕਰਨ ਲੱਗ ਪਿਆ ਅਤੇ ਬਾਹਰ...
ਨਵੀਂ ਦਿੱਲੀ | ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਵੀਰਵਾਰ ਨੂੰ ਦਿੱਲੀ ਨਗਰ ਨਿਗਮ ਦੇ ਮੇਅਰ ਵਜੋਂ ਮੁੜ ਚੁਣੀ ਗਈ। ਇਸ ਅਹੁਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਦੇ ਨਾਂ ਵਾਪਸ ਲੈ ਲਏ।
22 ਫਰਵਰੀ ਨੂੰ ਹੋਈਆਂ ਚੋਣਾਂ 'ਚ ਸ਼ੈਲੀ ਓਬਰਾਏ ਮੇਅਰ...
ਮੋਗਾ | 5 ਵਾਰ ਮੁੱਖ ਮੰਤਰੀ ਵਜੋਂ ਪੰਜਾਬ ਸਰਕਾਰ ਦੀ ਅਗਵਾਈ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਲਈ ਮੋਗਾ ਸਿਆਸੀ ਤੌਰ 'ਤੇ ਬਹੁਤ 'ਲੱਕੀ' ਸਾਬਿਤ ਹੋਇਆ। ਪੰਜ ਵਿੱਚੋਂ ਤਿੰਨ ਵਾਰ 1997, 2007 ਤੇ 2012 ਵਿਚ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਮੋਗਾ ਤੋਂ ਚੋਣ ਪ੍ਰਚਾਰ ਦਾ ਬਿਗੁਲ ਵਜਾ ਦਿੱਤਾ ਅਤੇ ਉਹ ਸੂਬੇ ਦੀ ਸੱਤਾ 'ਤੇ ਕਾਬਜ਼ ਹੋਏ।
ਸਾਲ 2017 ਦੀਆਂ...
ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਸੀ।
ਉਥੇ ਹੀ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਦਿਹਾਂਤ ‘ਤੇ 27 ਅਪ੍ਰੈਲ ਨੂੰ ਛੁੱਟੀ...
ਉੱਤਰ ਪ੍ਰਦੇਸ| ਅਮੇਠੀ ਵਿੱਚ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਦਿਆਰਥਣ ਨੇ 10ਵੀਂ ਬੋਰਡ ਵਿੱਚ 94 ਫੀਸਦੀ ਅੰਕ ਹਾਸਲ ਕੀਤੇ ਹਨ ਪਰ ਇਸ ਤੋਂ ਬਾਅਦ ਵੀ ਉਹ ਫੇਲ੍ਹ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਯੂਪੀ ਬੋਰਡ ਦੇ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਭਾਵਨਾ...
ਐਸਏਐਸ ਨਗਰ/ਮੋਹਾਲੀ
ਬੇਕ੍ਰਿੰਗ: ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਅੱਜ ਪੰਜਾਬ ‘ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫਤਰ
Admin - 0
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਅੱਜ ਸੂਬੇ ਦੇ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ 'ਚ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਵਿਖੇ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਅੱਜ ਪੰਜਾਬ...
ਐਸਏਐਸ ਨਗਰ/ਮੋਹਾਲੀ
ਚਾਈਨੀਜ਼ ਮੋਬਾਈਲ ਐਪਲੀਕੇਸ਼ਨ ਬਣਾ ਕੇ ਲੋਕਾਂ ਨੂੰ ਬਲੈਕਮੇਲ ਕਰ ਕੇ ਮਾਰਦੇ ਸੀ ਠੱਗੀ, 22 ਮੁਲਜ਼ਮ ਗ੍ਰਿਫਤਾਰ
Admin - 0
ਚੰਡੀਗੜ੍ਹ | ਚਾਈਨੀਜ਼ ਮੋਬਾਈਲ ਐਪਲੀਕੇਸ਼ਨ ਬਣਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਅਤੇ ਠੱਗੀ ਮਾਰਨ ਦੇ ਮਾਮਲੇ 'ਚ 22 ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਸੁਣਵਾਈ ਸ਼ੁਰੂ ਹੋਵੇਗੀ। ਜ਼ਿਲ੍ਹਾ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ।
ਹੁਣ ਮਾਮਲੇ ਦੀ ਸੁਣਵਾਈ 3 ਮਈ ਨੂੰ ਹੋਵੇਗੀ। ਸਤੰਬਰ 2022 'ਚ ਚੰਡੀਗੜ੍ਹ ਪੁਲਿਸ ਨੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਮੁਲਜ਼ਮ ਪਹਿਲਾਂ...
ਲੁਧਿਆਣਾ | ਸ਼ੂਟਿੰਗ 'ਚ ਸੋਨ ਤਮਗਾ ਜੇਤੂ ਜਸਦੇਵ ਨਗਰ ਨਿਵਾਸੀ ਇਸ਼ਪ੍ਰੀਤ ਸਿੰਘ (17) ਦੀ ਸੋਮਵਾਰ ਨੂੰ ਘਰ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਆਉਣ ਤੋਂ ਬਾਅਦ ਇਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ।
ਇਸ ਦੌਰਾਨ ਗੋਲੀ ਚੱਲ ਕੇ ਸਿੱਧੀ ਉਸ ਦੇ ਸਿਰ 'ਚ ਜਾ ਲੱਗੀ। ਫਾਇਰਿੰਗ...
ਐਸਏਐਸ ਨਗਰ/ਮੋਹਾਲੀ
ਜੱਦੀ ਪਿੰਡ ਬਾਦਲ ਵਿਖੇ ਭਲਕੇ ਦੁਪਹਿਰ 1 ਵਜੇ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ
Admin - 0
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਬਾਦਲ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਹਫ਼ਤੇ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਦਰਦ ਵਧਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਆਈਸੀਯੂ 'ਚ ਸ਼ਿਫਟ ਕੀਤਾ...
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਿਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਸਨ, ਜਿਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਏ।
ਸਿਆਸਤ ਦੇ ਤਮਾਮ ਉਤਾਰ ਚੜ੍ਹਾਅ ਵੇਖਦਿਆਂ ਇੱਕ ਯੁੱਗ ਖਤਮ ਹੋ ਗਿਆ। ਇਤਿਹਾਸ ਉਹਨਾਂ ਦੀ ਸ਼ਖਸੀਅਤ ਦੀ ਸਦਾ ਪੜਚੋਲ ਕਰਦਾ ਰਹੇਗਾ। ਸਿਆਸਤ ਚ ਉਨ੍ਹਾਂ ਵਲੋਂ ਕੀਤੀਆਂ ਪ੍ਰਾਪਤੀਆਂ ਲੋਕਾਂ ਨੂੰ...






































