Home Blog Page 1038
ਰੋਪੜ/ਮੋਰਿੰਡਾ | ਮੋਰਿੰਡਾ ਬੇਅਦਬੀ ਮਾਮਲਾ ਵਿਚ ਪ੍ਰਸ਼ਾਸਨ ਦੇ ਭਰੇਸੋ ਤੋਂ ਬਾਅਦ ਸੰਗਤ ਨੇ ਧਰਨਾ ਚੁੱਕ ਲਿਆ ਹੈ। ਸੰਗਤ ਦੀ ਮੰਗ 'ਤੇ ਇਕ ਹੋਰ ਕੇਸ ਦਰਜ ਕੀਤਾ ਗਿਆ ਹੈ। ਘਟਨਾ 'ਚ ਸਾਜ਼ਿਸ਼ ਦੇ ਦੋਸ਼ ਵਿਚ ਇਕ ਹੋਰ ਵਿਅਕਤੀ 'ਤੇ ਪਰਚਾ ਹੋਇਆ ਹੈ। ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ। ਉਹ ਰੋਪੜ ਜੇਲ ਵਿਚ ਬੰਦ ਹੈ। ...
ਅੰਮ੍ਰਿਤਸਰ | DGP ਗੌਰਵ ਯਾਦਵ ਪੰਜਾਬ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਸਿਰੰਡਰ ਨਹੀਂ ਕੀਤਾ, ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਆਪਰੇਸ਼ਨ ਅੰਮ੍ਰਿਤਪਾਲ ਦੀ ਕਾਮਯਾਬੀ 'ਤੇ CM ਮਾਨ ਨੇ ਪੁਲਿਸ ਅਫਸਰਾਂ ਦੀ ਪ੍ਰਸ਼ੰਸਾ ਕੀਤੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰੀ ਤੋਂ ਬਾਅਦ ਵਿਦੇਸ਼ੀ ਨੰਬਰ ਦੀ ਵਰਤੋਂ ਕਰ ਰਿਹਾ ਸੀ। ਉਹ ਵਟਸਐਪ ਕਾਲਿੰਗ ਰਾਹੀਂ ਆਪਣੇ ਸਾਥੀਆਂ ਦੇ ਸੰਪਰਕ ਵਿਚ...
ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ 'ਤੇ ਸਭ ਤੋਂ ਵੱਡਾ ਖੁਲਾਸਾ ਹੋਇਆ ਹੈ। ਨਸ਼ਾ ਮੁਕਤੀ ਦੀ ਆੜ ਵਿਚ ਆਪਣੀ ਫੌਜ ਤਿਆਰ ਕਰ ਰਿਹਾ ਸੀ। ਅੰਮ੍ਰਿਤਪਾਲ ਦੇ ਸਾਥੀ ਵੀ ਕਰਦੇ ਸਨ ਨਸ਼ਾ। ਪਹਿਲੀ ਵਾਰ ਪੁਲਿਸ ਅਧਿਕਾਰੀ ਨੇ ਰਾਜ਼ ਖੋਲ੍ਹੇ। SP ਤੇਜਵੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਦੀ ਅਸਲੀਅਤ ਕੁਝ ਹੋਰ ਸੀ। ਕਈ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਰਗਲਾਇਆ ਜਾਂਦਾ...
ਨਵੀਂ ਦਿੱਲੀ | ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ‘ਆਟੋਇਮਿਊਨ ਡਿਸਆਰਡਰ’ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਕਿਹਾ, "ਸੀਮਾ ਸਿਸੋਦੀਆ ਇਕ ਆਟੋਇਮਿਊਨ ਡਿਸਆਰਡਰ, ਮਲਟੀਪਲ ਸਕਲੇਰੋਸਿਸ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ...
ਲੁਧਿਆਣਾ/ਬਠਿੰਡਾ| ਪੰਜਾਬ ਦੇ ਨੌਜਵਾਨ ਬੁਰੀ ਤਰ੍ਹਾਂ ਏਡਜ਼ ਦੀ ਲਪੇਟ ‘ਚ ਆ ਰਹੇ ਹਨ। ਇਸ ਦਾ ਅੰਦਾਜ਼ਾ ਲਗਾਉਣਾ ਵੀ ਔਖਾ ਹੋ ਗਿਆ ਹੈ। ਜਿਹੜੇ ਨੌਜਵਾਨ ਪਹਿਲਾਂ ਨਸ਼ਿਆਂ ਦਾ ਸ਼ਿਕਾਰ ਹੁੰਦੇ ਸਨ, ਉਹ ਹੁਣ ਏਡਜ਼ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਦੇ ਕੁਝ ਜ਼ਿਲ੍ਹੇ ਅਜਿਹੇ ਹਨ ਜਿਥੇ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਜਨਵਰੀ ਮਹੀਨੇ ਤੱਕ ਲੁਧਿਆਣਾ ਵਿੱਚ...
ਰੋਪੜ/ਮੋਰਿੰਡਾ | ਰੋਪੜ ਬਾਰ ਐਸੋਸੀਏਸ਼ਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਮੋਰਿੰਡਾ ਬੇਅਦਬੀ ਦੇ ਮੁਲਜ਼ਮ ਦਾ ਕੋਈ ਵੀ ਵਕੀਲ ਕੇਸ ਨਹੀਂ ਲੜੇਗਾ। ਉਨ੍ਹਾਂ ਵੀ ਘਟਨਾ ਦੀ ਨਿੰਦਾ ਕੀਤੀ। ਦੱਸ ਦਈਏ ਕਿ ਬੀਤੇ ਕੱਲ੍ਹ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ...
ਚੰਡੀਗੜ੍ਹ | ਬਸਪਾ ਦੇ ਜ਼ਿਲਾ ਪ੍ਰਧਾਨ ਰਸ਼ਪਾਲ ਰਾਜੂ ਆਪ 'ਚ ਸ਼ਾਮਲ ਹੋ ਗਏ ਹਨ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮੀ ਹੋਰ ਤੇਜ਼ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਪਾਰਟੀਆਂ ਦੇ ਆਗੂ ਵੀ ਆਮ ਆਦਮੀ ਪਾਰਟੀ ਜੁਆਇਨ ਕਰ ਚੁੱਕੇ ਹਨ। ਇਸ ਦੌਰਾਨ ਕਈ ਹੋਰ ਵੀ ਆਪ ਵਿਚ ਸ਼ਾਮਲ ਹੋਏ। ਅੱਜ ਬਹੁਜਨ ਸਮਾਜ ਪਾਰਟੀ ਦੇ ਜ਼ਿਲਾ...
ਰੋਪੜ/ਮੋਰਿੰਡਾ | ਬੀਤੇ ਕੱਲ੍ਹ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਉੱਧਰ ਬੇਅਦਬੀ ਦੇ ਪਛਤਾਵੇ ਵਜੋਂ ਗੁ. ਕੋਤਵਾਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਅਤੇ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ।...
ਲੁਧਿਆਣਾ | ਮੰਗਲਵਾਰ ਸਵੇਰੇ ਲੁਧਿਆਣਾ ਦੇ ਲਾਡੋਵਾਲ ਪੁਲ ਤੋਂ 40 ਫੁੱਟ ਹੇਠਾਂ ਕਾਰ ਡਿੱਗ ਗਈ। ਇਹ ਹਾਦਸਾ ਪੁਲ ਦੀ ਟੁੱਟੀ ਰੇਲਿੰਗ ਕਾਰਨ ਵਾਪਰਿਆ। ਕਾਰ ‘ਚ ਸਵਾਰ 3 ਲੋਕ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਪ੍ਰਿੰਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਥਾਣਾ ਲਾਡੋਵਾਲ ਦੀ ਪੁਲਿਸ ਹਾਦਸੇ ਵਾਲੀ ਥਾਂ ’ਤੇ ਪੁੱਜੀ ਅਤੇ ਪੁਲਿਸ ਅਧਿਕਾਰੀਆਂ ਨੇ NHAI ਨੂੰ ਵੀ ਸੂਚਿਤ ਕੀਤਾ। ਰਾਜਵੀਰ ਅਨੁਸਾਰ ਸੰਤੁਲਨ...
ਹੁਸ਼ਿਆਰਪੁਰ | ਅਦਾਲਤ ਨੇ ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜੋਗਾ ਸਿੰਘ ਵੀ ਜੇਲ੍ਹ ਵਿਚੋਂ ਬਾਹਰ ਆਉਣਗੇ। ਸਰਬਜੀਤ ਸਿੰਘ, ਰਾਜਦੀਪ ਸਿੰਘ ਅਤੇ ਕਰਨੈਲ ਸਿੰਘ ਗੋਗਾ ਹੁਸ਼ਿਆਰਪੁਰ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਇਨ੍ਹਾਂ ਨੂੰ ਅੰਮ੍ਰਿਤਪਾਲ ਦੀ ਮਦਦ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ ਲਾਏ ਸਨ ਕਿ ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਮਦਦ ਕੀਤੀ ਸੀ। ਦੱਸ...
- Advertisement -

MOST POPULAR