Home Blog Page 1039
ਤ੍ਰਿਸੂਰ/ਕੇਰਲਾ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਕੇਰਲਾ ਦੇ ਤਿਰੂਵਿਲਵਾਮਾਲਾ ਵਿਚ ਇਕ 8 ਸਾਲ ਦੀ ਬੱਚੀ ਦੀ ਮੌਤ ਹੋ ਗਈ ਜਦੋਂ ਉਸ ਦੇ ਕੋਲ ਰੱਖੀ ਫੋਨ ਦੀ ਬੈਟਰੀ ਫਟ ਗਈ। ਪੁਲਿਸ ਨੇ ਦੱਸਿਆ ਕਿ ਆਦਿਤਿਆਸ਼੍ਰੀ ਦੁਆਰਾ ਵਰਤਿਆ ਗਿਆ ਮੋਬਾਇਲ ਸੋਮਵਾਰ ਰਾਤ ਕਰੀਬ 10.30 ਵਜੇ ਫਟ ਗਿਆ। ਆਦਿਤਯਸ਼੍ਰੀ ਨੇੜਲੇ ਸਕੂਲ ਵਿਚ ਤੀਜੀ ਜਮਾਤ ਦੀ ਵਿਦਿਆਰਥਣ ਸੀ। ਪੁਲਿਸ ਨੇ ਮਾਮਲਾ ਦਰਜ...
ਪਟਿਆਲਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। PRTC ਦੀ ਬੱਸ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਸ਼ਾ ਰਾਣੀ ਵਜੋਂ ਹੋਈ ਹੈ ਜਾਣਕਾਰੀ ਅਨੁਸਾਰ ਆਸ਼ਾ ਰਾਣੀ ਐਕਟਿਵਾ 'ਤੇ ਸਵਾਰ ਹੋ ਕੇ ਸਰਹਿੰਦੀ ਗੇਟ ਪੀ ਆਰ ਟੀ ਸੀ ਵਰਕਸ਼ਾਪ ਕੋਲ ਜਾ ਰਹੀ ਸੀ। ਇਸ ਦੌਰਾਨ ਬੱਸ ਦੀ ਟੱਕਰ ਵੱਜਣ ਕਾਰਨ ਮਹਿਲਾ ਦੀ...
ਚੰਡੀਗੜ੍ਹ | ਹਾਈਕੋਰਟ ਨੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਦੇ ਘਪਲੇ 'ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਦੇ ਸਤਬੀਰ ਸਿੰਘ ਵਾਲੀਆ ਨੇ ਐਡਵੋਕੇਟ ਫੈਰੀ ਸੋਫਤ ਰਾਹੀਂ ਇਕ ਜਨਹਿਤ ਪਟੀਸ਼ਨ ਵਿਚ ਹਾਈ ਕੋਰਟ ਨੂੰ ਦੱਸਿਆ ਹੈ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਹੀਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਆਦਿ ਨਾਲ...
ਚੰਡੀਗੜ੍ਹ | ਕੋਟਕਪੂਰਾ ਫਾਇਰਿੰਗ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ ਖਿਲਾਫ਼ 2400 ਪੇਜਾਂ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਚਾਰਜਸ਼ੀਟ...
ਜਲੰਧਰ/ਮਹਿਤਪੁਰ | ਇਥੋਂ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਜਲੰਧਰ ਦੇ ਮਹਿਤਪੁਰ ਖੇਤਰ ਅਧੀਨ ਪੈਂਦੇ ਪਿੰਡ ਊਧੋਵਾਲ 'ਚ ਅਣਪਛਾਤੇ ਨੌਜਵਾਨ ਨੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ 'ਚ ਔਰਤ ਦਾ ਲੜਕਾ ਵੀ ਜ਼ਖਮੀ ਹੋ ਗਿਆ, ਜਿਸ ਨੂੰ ਨਕੋਦਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ । ਦੱਸਿਆ ਜਾਂਦਾ ਹੈ ਕਿ ਇਕ ਨੌਜਵਾਨ ਬਾਈਕ 'ਤੇ ਸਵਾਰ ਹੋ...
ਫਿਰੋਜ਼ਪੁਰ/ਮੱਖੂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਪੀਰ ਮੁਹੰਮਦ ਵਿਚ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ...
ਜਲੰਧਰ | ਇਨਕਮ ਟੈਕਸ ਵਿਭਾਗ ਨੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਈਸਾਈ ਭਾਈਚਾਰੇ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਸਟਰ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ 'ਚ ਕਰੀਬ ਇਕ ਦਰਜਨ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।ਜਲੰਧਰ ਦੇ ਖਾਂਬਰਾ ਸਮੇਤ ਫਿਲੌਰ ਕਪੂਰਥਲਾ ਤੇ ਚੰਡੀਗੜ੍ਹ 'ਚ ਛਾਪੇਮਾਰੀ ਦੀ ਸੂਚਨਾ ਹੈ। ਕੇਂਦਰੀ ਬਲਾਂ ਦੇ ਨਾਲ ਇਨਕਮ ਟੈਕਸ ਦੀ ਟੀਮ ਮੰਗਲਵਾਰ ਸਵੇਰੇ...
ਲੁਧਿਆਣਾ | ਖਾਲਿਸਤਾਨੀ ਅੰਮ੍ਰਿਤਪਾਲ 'ਤੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਮੁੜਿਆ ਤਾਂ ਪੁਲਿਸ ਨੇ ਉਸ ਨੂੰ ਫੜ ਲਿਆ। ਬਿੱਟੂ ਨੂੰ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਕੀ ਉਹ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਗ੍ਰਿਫਤਾਰੀ ਮੰਨਦੇ ਹਨ ਜਾਂ ਆਤਮ ਸਮਰਪਣ? ਇਸ 'ਤੇ ਬਿੱਟੂ ਨੇ ਕਿਹਾ...
ਲੁਧਿਆਣਾ| ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ 'ਚ ਜਾਣ ਦੀ ਚਰਚਾ ਸਿਆਸੀ ਗਲਿਆਰਿਆਂ 'ਚ ਜਾਰੀ ਹੈ। ਦੇਰ ਸ਼ਾਮ ਤੱਕ ਬੈਂਸ ਭਰਾਵਾਂ ਨੇ ਭਾਜਪਾ 'ਚ ਸ਼ਾਮਲ ਹੋਣ ਦੀ ਪੁਸ਼ਟੀ ਨਹੀਂ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਦੋਵੇਂ ਭਰਾ ਭਾਰਤੀ ਜਨਤਾ ਪਾਰਟੀ 'ਚ...
ਚੰਡੀਗੜ੍ਹ | ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ CM ਭਗਵੰਤ ਮਾਨ ਨੇ ਵੱਡਾ ਬਿਆਰ ਜਾਰੀ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ...
- Advertisement -

MOST POPULAR