ਬਠਿੰਡਾ | ਪਿੰਡ ਮਹਿਮਾ ਸਵਾਈ 'ਚ ਇਕ ਔਰਤ ਨੇ ਆਪਣੇ ਸਹੁਰੇ 'ਤੇ ਕੁੱਟਮਾਰ ਦੇ ਦੋਸ਼ ਲਾਏ ਹਨ। ਔਰਤ ਨੂੰ ਉਸ ਦੇ ਰਿਸ਼ਤੇਦਾਰਾਂ ਨੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਹੈ। ਜਿੱਥੇ ਪੁਲਿਸ ਨੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਔਰਤ ਕੁਲਦੀਪ ਕੌਰ ਨੇ ਦੱਸਿਆ ਕਿ ਉਸ ਦਾ 20 ਸਾਲ ਪਹਿਲਾਂ...
ਐਸਏਐਸ ਨਗਰ/ਮੋਹਾਲੀ
ਡਿਬਰੂਗੜ੍ਹ ਜਾਵੇਗੀ ਪੰਜਾਬ ਪੁਲਿਸ, ਅੰਮ੍ਰਿਤਪਾਲ ਤੋਂ ਪਨਾਹ ਦੇਣ ਵਾਲਿਆਂ ਬਾਰੇ ਕਰੇਗੀ ਪੁੱਛਗਿੱਛ
Admin - 0
ਚੰਡੀਗੜ੍ਹ | ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੇ ਮਦਦਗਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਫਰਾਰ ਹੋਣ ਦੌਰਾਨ ਜਿਨ੍ਹਾਂ ਲੋਕਾਂ ਕੋਲ ਪਨਾਹ ਲਈ ਸੀ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਸੋਮਵਾਰ ਨੂੰ ਮੋਗਾ ਦੇ ਪਿੰਡ ਰੋਡੇ 'ਚ ਵੀ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੇ ਮਦਦਗਾਰਾਂ ਦੀ ਭਾਲ ਕੀਤੀ ਸ਼ੁਰੂ, ਕੇਂਦਰ ਨੂੰ ਭੇਜੀ ਰਿਪੋਰਟ
Admin - 0
ਚੰਡੀਗੜ੍ਹ | ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੇ ਮਦਦਗਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਫਰਾਰ ਹੋਣ ਦੌਰਾਨ ਜਿਨ੍ਹਾਂ ਲੋਕਾਂ ਕੋਲ ਪਨਾਹ ਲਈ ਸੀ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਸੋਮਵਾਰ ਨੂੰ ਮੋਗਾ ਦੇ ਪਿੰਡ ਰੋਡੇ 'ਚ ਵੀ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ...
ਰੋਪੜ/ਮੋਰਿੰਡਾ | ਮੋਰਿੰਡਾ ਬੇਅਦਬੀ ਦੇ ਦੋਸ਼ੀ 'ਤੇ ਲੋਕਾਂ ਨੇ NSA ਲਗਾਉਣ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸ਼ਖਸ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਬੇਅਦਬੀ ਤੋਂ ਬਾਅਦ ਸ਼ਹਿਰ ਬੰਦ ਹੋ ਗਿਆ ਹੈ। ਬਾਜ਼ਾਰ ਆਦਿ ਬੰਦ...
ਰੋਪੜ/ਮੋਰਿੰਡਾ | ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸ਼ਖਸ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਬੇਅਦਬੀ ਤੋਂ ਬਾਅਦ ਸ਼ਹਿਰ ਬੰਦ ਹੋ ਗਿਆ...
ਰੋਪੜ/ਮੋਰਿੰਡਾ | ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਬੇਅਦਬੀ ਦੀ ਘਟਨਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਅਤੇ ਦੂਜੀ ਘਟਨਾ ਅੱਜ ਮੋਰਿੰਡਾ ਵਿਖੇ ਵਾਪਰੀ ਹੈ।
ਜਥੇਦਾਰ ਨੇ ਕਿਹਾ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੋਰਿੰਡਾ ਬੇਅਦਬੀ ਦੇ ਮੁਲਜ਼ਮ ਨੂੰ ਥਾਣੇ ਲਿਜਾਣ ਸਮੇਂ ਲੋਕਾਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ
Admin - 0
ਰੋਪੜ/ਮੋਰਿੰਡਾ | ਮੋਰਿੰਡਾ ਵਿਚ ਬੇਅਦਬੀ ਦੇ ਮੁਲਜ਼ਮ ਨੂੰ ਥਾਣੇ ਲਿਜਾਣ ਸਮੇਂ ਲੋਕਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਸੰਗਤ ਦਾ ਕਹਿਣਾ ਸੀ ਕਿ ਆਰੋਪੀ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਵੇ। ਲੋਕਾਂ ਨੇ ਥਾਣੇ ਨੂੰ ਘੇਰਿਆ ਹੋਇਆ ਹੈ। ਗੁਰਦੁਆਰਾ ਸਾਹਿਬ ਵਿਚੋਂ ਮੁਲਜ਼ਮ ਨੂੰ ਸੰਗਤ ਨੇ ਛਿੱਤਰ-ਪਰੇਡ ਕਰਨ ਤੋਂ ਬਾਅਦ ਪੁਲਿਸ ਹਵਾਲੇ ਕੀਤਾ ਹੈ। ਸ਼ਹਿਰ ਦੇ ਬਾਜ਼ਾਰ ਤੇ ਦੁਕਾਨਾਂ ਬੰਦ ਕਰਵਾ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਬ੍ਰੇਕਿੰਗ : ਮੋਰਿੰਡਾ ‘ਚ ਬੇਅਦਬੀ ਤੋਂ ਬਾਅਦ ਸ਼ਹਿਰ ਹੋਇਆ ਬੰਦ, ਰੋਸ ਵਜੋਂ ਸੰਗਤ ਉਤਰੀ ਸੜਕਾਂ ‘ਤੇ
Admin - 0
ਰੋਪੜ/ਮੋਰਿੰਡਾ | ਮੋਰਿੰਡਾ 'ਚ ਬੇਅਦਬੀ ਤੋਂ ਬਾਅਦ ਸ਼ਹਿਰ ਬੰਦ ਹੋ ਗਿਆ ਹੈ। ਬਾਜ਼ਾਰ ਆਦਿ ਬੰਦ ਕਰਵਾ ਦਿੱਤੇ ਹਨ। ਰੋਸ ਵਜੋਂ ਸੰਗਤ ਸੜਕਾਂ 'ਤੇ ਉਤਰ ਆਈ ਹੈ। ਬੇਅਦਬੀ ਦੇ ਮੁਲਜ਼ਮ ਦਾ ਘਰ ਤੋੜਿਆ ਗਿਆ ਹੈ। ਲੋਕਾਂ 'ਚ ਰੋਸ ਹੈ। ਦੱਸ ਦਈਏ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ...
ਰੋਪੜ/ਮੋਰਿੰਡਾ | ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਰਿੰਡਾ 'ਚ ਬੇਅਦਬੀ ਦੇ ਮੁਲਜ਼ਮ ਦਾ ਘਰ ਤੋੜਿਆ ਗਿਆ ਹੈ। ਲੋਕਾਂ 'ਚ ਰੋਸ ਹੈ।ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ 'ਚ ਜਾਮ ਲਗਾ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੋਰਿੰਡਾ ‘ਚ ਬੇਅਦਬੀ ਦੀ ਘਟਨਾ ‘ਤੇ ਬੋਲੇ CM ਮਾਨ : ਆਰੋਪੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
Admin - 0
ਰੋਪੜ/ਮੋਰਿੰਡਾ | ਮੋਰਿੰਡਾ 'ਚ ਬੇਅਦਬੀ ਦੀ ਘਟਨਾ 'ਤੇ CM ਮਾਨ ਨੇ ਕਿਹਾ ਕਿ ਆਰੋਪੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸ ਦਈਏ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ ‘ਚ ਜਾਮ ਲਗਾ...







































