Home Blog Page 1041
ਨਵੀਂ ਦਿੱਲੀ | UAE ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੰਯੁਕਤ ਅਰਬ ਅਮੀਰਾਤ ਵਿਚ ਈਦ-ਉਲ-ਫਿਤਰ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਹਾਦਸਿਆਂ 'ਚ 2 ਭਾਰਤੀ ਪ੍ਰਵਾਸੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਭਿਲਾਸ਼ (38) ਤੇ ਕੇਰਲਾ ਦੇ 35 ਸਾਲ ਦੇ ਸੁਬੀਸ਼ ਚੋਜਿਆਮਪਰਮਬਥ ਵਜੋਂ ਹੋਈ ਹੈ।ਅਭਿਲਾਸ਼ ਆਪਣੇ ਸਾਥੀਆਂ ਨਾਲ ਕਿਸ਼ਤੀ ਦੀ ਸੈਰ 'ਤੇ ਗਿਆ ਸੀ, ਜਿਥੇ ਉਹ ਹਾਦਸੇ ਦਾ ਸ਼ਿਕਾਰ ਹੋ...
ਨਿਊਜ਼ ਡੈਸਕ| ਦੁਨੀਆ ਵਿੱਚ ਫੌਜੀ ਖਰਚ ਤੇਜ਼ੀ ਨਾਲ ਵਧ ਰਿਹਾ ਹੈ। ਸਵੀਡਨ ਦੇ ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (SIPRI) ਦੀ ਸਾਲਾਨਾ ਰਿਪੋਰਟ 'ਚ ਅਜਿਹਾ ਖੁਲਾਸਾ ਹੋਇਆ ਹੈ, ਜਿਸ ਕਾਰਨ ਹਰ ਕੋਈ ਹੈਰਾਨ ਹੈ। ਦਰਅਸਲ, ਦੁਨੀਆ ਨੇ 2022 ਵਿਚ ਰੱਖਿਆ ਅਤੇ ਹਥਿਆਰਾਂ 'ਤੇ 2.24 ਟ੍ਰਿਲੀਅਨ ਡਾਲਰ ਯਾਨੀ 183 ਲੱਖ ਕਰੋੜ ਰੁਪਏ ਖਰਚ ਕੀਤੇ ਹਨ। ਇਹ ਦੁਨੀਆ ‘ਚ ਫੌਜ 'ਤੇ ਹੁਣ...
ਰੋਪੜ/ਮੋਰਿੰਡਾ | ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ 'ਚ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀ ਜ਼ਮੀਨ 'ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ 'ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ...
ਚੰਡੀਗੜ੍ਹ | ਇਥੇ ਚਲਾਨ ਕੱਟਣ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਪੁਲਿਸ ਨੇ 2 ਬੱਚਿਆਂ ਦੇ ਪਿਓ ਨੂੰ ਨਾਬਾਲਗ ਦੱਸ ਕੇ ਚਲਾਨ ਕੱਟਿਆ। ਪੁਲਿਸ ਦੀ ਇਸ ਗਲਤ ਕਾਰਵਾਈ ਦਾ ਪੀੜਤ ਰਾਜੂ ਨਾਂਅ ਦਾ ਵਿਅਕਤੀ ਹੈ, ਜੋ ਯੂਪੀ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਸਕੂਟਰ ਮਕੈਨਿਕ ਵਜੋਂ ਕੰਮ ਕਰਦਾ ਸੀ ਅਤੇ ਮੌਜੂਦਾ ਸਮੇਂ ਵਿਚ ਚੰਡੀਗੜ੍ਹ ਦੇ ਸੈਕਟਰ-52 ਵਿੱਚ ਰਹਿੰਦਾ ਹੈ। ਮਾਮਲਾ...
ਖੰਨਾ| ਖੰਨਾ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬ ਪੁਲਿਸ ਦੇ ਏੇਐਸਆਈ ਉਤੇ ਨਸ਼ਾ ਸਮੱਗਲਰਾਂ ਨੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਏਐਸਆਈ ਸੁਖਦੇਵ ਸਿੰਘ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।, ਜਿਥੇ ਉਨ੍ਹਾਂ ਦੀ ਹਾਲਤ ਕਾਫੀ ਸੀਰੀਅਸ ਬਣੀ ਹੋਈ ਹੈ।
ਫ਼ਤਿਹਗੜ੍ਹ ਸਾਹਿਬ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਪਿੰਡ ਤਲਾਣੀਆ ਵਿਖੇ ਪਤੀ ਨੇ ਪਤਨੀ ਨੂੰ ਜਨਮ ਦਿਨ ਵਾਲੇ ਦਿਨ ਦਰਦਨਾਕ ਮੌਤ ਦਿੱਤੀ। ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਦਿੱਤਾ ਤੇ ਵਾਰਦਾਤ 'ਚ ਔਰਤ ਦੀ ਸੱਸ ਨੇ ਵੀ ਆਪਣੇ ਲੜਕੇ ਦਾ ਸਾਥ ਦਿੱਤਾ। ਲੜਕੀ ਦੀ ਪਛਾਣ ਨਿਆਮਤ ਗਿੱਲ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ....
ਢਾਕਾ| ਬੰਗਲਾਦੇਸ਼ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 9 ਕਿਸਾਨਾਂ ਦੀ ਮੌਤ ਹੋ ਗਈ। ਸੁਨਾਮਗੰਜ, ਮੌਲਵੀਬਾਜ਼ਾਰ ਅਤੇ ਸਿਲਹਟ ਜ਼ਿਲ੍ਹਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਤੋਂ 11 ਵਜੇ ਦਰਮਿਆਨ ਭਾਰੀ ਮੀਂਹ ਦੌਰਾਨ ਮੌਤਾਂ ਦੀ ਸੂਚਨਾ ਮਿਲੀ ਹੈ। ਬਿਜਲੀ ਡਿੱਗਣ ਦੀਆਂ ਜ਼ਿਆਦਾਤਰ ਘਟਨਾਵਾਂ ਪੇਂਡੂ ਖੇਤਰਾਂ ਵਿੱਚ ਵਾਪਰੀਆਂ ਜਿੱਥੇ ਲੋਕ ਆਪਣੇ ਖੇਤਾਂ ਵਿੱਚ...
ਲੁਧਿਆਣਾ : ਤਾਜਪੁਰ ਰੋਡ ਤੇ ਸਥਿਤ ਕੇਂਦਰੀ ਜੇਲ੍ਹ ‘ਚ ਬੰਦ ਕੈਦੀ ਦੀ ਮੌਤ ਨੂੰ ਲੈ ਕੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਸਿਵਲ ਹਸਪਤਾਲ ਪੁੱਜੇ ਬੰਦੀ ਸਿੰਘ ਦੇ ਰਿਸ਼ਤੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲਕੀਅਤ ਸਿੰਘ ਪੁੱਤਰ ਕਸ਼ਮੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਜਿਸ ਦੇ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ। ਬੀਮਾਰ...
ਜਲੰਧਰ | ਇਥੋਂ ਦੇ ਮੁਹੱਲਾ ਨੰ. 24 'ਚ ਰਹਿਣ ਵਾਲੀ ਇਕ ਅਧਿਆਪਕਾ ਨੂੰ ਗੁਆਂਢ 'ਚ ਹਲਵਾਈ ਦੀ ਦੁਕਾਨ 'ਤੇ ਕੰਮ ਕਰਦੇ ਵਿਅਕਤੀ ਨੇ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਜ਼ਖ਼ਮੀ ਹਾਲਤ 'ਚ ਕੈਂਟ ਦੇ ਫ਼ੌਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਅਧਿਆਪਕਾ 'ਤੇ ਮਾੜੀ...
ਕਪੂਰਥਲਾ| ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਨਿਹੰਗਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਕਿਰਪਾਨਾਂ ਤੱਕ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ...
- Advertisement -

MOST POPULAR