Home Blog Page 1042
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਸੋਮਵਾਰ ਨੂੰ ਹਾਈਕੋਰਟ 'ਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਇਮਾਨ ਸਿੰਘ ਵੱਲੋਂ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਗਈ। ਦੱਸ ਦਈਏ ਕਿ ਕੱਲ...
ਕਪੂਰਥਲਾ| ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਨਿਹੰਗਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਕਿਰਪਾਨਾਂ ਤੱਕ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ...
ਅੰਮ੍ਰਿਤਸਰ| ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਅੰਮ੍ਰਿਤਪਾਲ ਦਾ ਪਾਕਿ ਖੁਫੀਆ ਏਜੰਸੀ ਆਈ.ਐੱਸ.ਆਈ., ਵਿਦੇਸ਼ੀ ਫੰਡਿੰਗ ਅਤੇ ਬੱਬਰ ਖਾਲਸਾ ਵਰਗੀਆਂ ਅੱਤਵਾਦੀ ਜਥੇਬੰਦੀਆਂ ਨਾਲ ਸਬੰਧ ਹੋਣ ਦੀ ਗੱਲ ਸ਼ੁਰੂ ਹੋ ਗਈ ਹੈ। ਇਸ ਦੇ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਸਮੇਤ ਹੋਰ ਕੇਂਦਰੀ ਏਜੰਸੀਆਂ ਉਸ ਤੋਂ...
ਪਟਿਆਲਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਤੜਕੇ ਬੱਸ ਅੱਡੇ ਨੇੜਿਓਂ 2 ਲਾਸ਼ਾਂ ਬਰਾਮਦ ਹੋਈਆਂ। ਖੂਨ ਨਾਲ ਲੱਥਪੱਥ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਗਿਆ ਹੈ। ਮੁੱਢਲੀ ਜਾਂਚ ਅਨੁਸਾਰ ਨੌਜਵਾਨਾਂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਕਤਲ ਕਿਉਂ ਤੇ ਕਿਸ ਨੇ ਕੀਤਾ ਇਸ ਬਾਰੇ...
ਫ਼ਤਿਹਗੜ੍ਹ ਸਾਹਿਬ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਪਿੰਡ ਤਲਾਣੀਆ ਵਿਖੇ ਪਤੀ ਨੇ ਪਤਨੀ ਨੂੰ ਜਨਮ ਦਿਨ ਵਾਲੇ ਦਿਨ ਦਰਦਨਾਕ ਮੌਤ ਦਿੱਤੀ। ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਦਿੱਤਾ ਤੇ ਵਾਰਦਾਤ 'ਚ ਔਰਤ ਦੀ ਸੱਸ ਨੇ ਵੀ ਆਪਣੇ ਲੜਕੇ ਦਾ ਸਾਥ ਦਿੱਤਾ। ਲੜਕੀ ਦੀ ਪਛਾਣ ਨਿਆਮਤ ਗਿੱਲ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ....
ਅੰਮ੍ਰਿਤਸਰ| 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਪੰਜਾਬ ਦੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ। NSA ਲੱਗੇ ਹੋਣ ਕਾਰਨ ਉਸ ਨੂੰ ਐਤਵਾਰ ਦੁਪਹਿਰ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। 18 ਮਾਰਚ ਤੋਂ ਫਰਾਰ ਅੰਮ੍ਰਿਤਪਾਲ ਨੂੰ ਬਠਿੰਡਾ ਹਵਾਈ ਅੱਡੇ ਤੋਂ ਭਾਰਤੀ ਹਵਾਈ ਸੈਨਾ ਦੇ ਵਿਸ਼ੇਸ਼ ਜਹਾਜ਼ ਰਾਹੀਂ ਅਸਾਮ ਲਿਜਾਇਆ ਗਿਆ, ਜਿੱਥੋਂ ਉਸ...
ਫਰੀਦਕੋਟ/ਜੈਤੋ | ਇਥੋਂ ਦੇ ਗੁਰਦੁਆਰਾ ਗੁਰੂ ਕੀ ਢਾਬ ਦੇ ਮੈਨੇਜਰ 'ਤੇ ਨਿਹੰਗਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕੋਟਕਪੂਰਾ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਮੈਨੇਜਰ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ 'ਚ ਬੈਠੇ ਸਨ ਤਾਂ ਕੁਝ ਨਿਹੰਗਾਂ ਨੇ ਗੁਰਦੁਆਰਾ...
ਮੁਕਤਸਰ| ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। 5 ਮੁਲਜ਼ਮਾਂ ਨੇ ਇੱਕ ਔਰਤ ਨੂੰ ਵਾਹਨ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਔਰਤ ਦੇ ਭਰਾ ਨੂੰ ਕੁੱਟ ਰਹੇ ਸਨ, ਜਿਸ ਨੂੰ ਬਚਾਉਣ ਲਈ ਉਹ ਉੱਥੇ ਪਹੁੰਚੀ ਸੀ। ਇਸ ਦੌਰਾਨ ਦੋਸ਼ੀਆਂ ਨੇ ਔਰਤ ਦੀਆਂ ਲੱਤਾਂ ‘ਤੇ ਗੱਡੀ ਚੜ੍ਹਾ ਕੇ ਦਰੜ ਦਿੱਤਾ। ਮੁਲਜ਼ਮ ਮੌਕੇ ਤੋਂ ਫਰਾਰ...
ਜੰਮੂ-ਕਸ਼ਮੀਰ| ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਫੌਜ ਵੱਲੋਂ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਹੁਣ ਤੱਕ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ...
ਲੁਧਿਆਣਾ| ਜ਼ਿਲ੍ਹੇ ਦੀ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਕ ਔਰਤ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 100 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦਿੱਤਾ। ਗ੍ਰਿਫਤਾਰ ਔਰਤ ਦੋਸ਼ੀਆਂ ਦੀ ਮਾਂ ਹੈ। ਚੋਰੀ ਦੀਆਂ ਮੋਟਰਾਂ ਘਰ ਵਿੱਚ ਸੁਰੰਗ ਬਣਾ ਕੇ ਲੁਕੋਈਆਂ ਸਨ। ਇਸੇ ਸੁਰੰਗ ਵਿੱਚ ਬੈਠ ਕੇ ਔਰਤ ਤਾਂਬਾ...
- Advertisement -

MOST POPULAR