Home Blog Page 1044
ਚੰਡੀਗੜ੍ਹ | ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਾਂ ਨੂੰ ਗੁਲਾਮ ਕਹਿ ਕੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਸਨ, ਹੁਣ ਜਦੋਂ ਉਨ੍ਹਾਂ ਦੀ ਆਪਣੀ ਪਤਨੀ ਨੂੰ ਮਹਿਜ਼ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ ਹੀ ਗਿਆ ਤਾਂ ਅੰਮ੍ਰਿਤਪਾਲ ਚੂਹੇ ਵਾਂਗ ਖੁੱਡ 'ਚੋਂ ਬਾਹਰ ਨਿਕਲ ਆਇਆ। ਜਦੋਂ ਉਸ ਦੇ ਸਾਥੀਆਂ ਦੇ...
ਨਿਊਜ਼ ਡੈਸਕ | ਅਮਰੀਕਾ ਦੱਖਣ ਤੇ ਮੱਧ ਏਸ਼ੀਆ ਦੇ ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਵੀਜੇ ਨਾਲ ਸਬੰਧਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ 10 ਲੱਖ ਤੋਂ ਜ਼ਿਆਦਾ ਵੀਜੇ ਭਾਰਤੀਆਂ ਲਈ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਾਇਡੇਨ ਪ੍ਰਸ਼ਾਸਨ ਇਸ ਗਰਮੀ ਵਿਚ ਸਟੂਡੈਂਟ ਵੀਜ਼ੇ ਨੂੰ ਜਾਰੀ ਕਰਨ ਲਈ ਕੰਮ ਸ਼ੁਰੂ ਕਰ ਦੇਵੇਗੀ। ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਨੇ...
ਨਵੀਂ ਦਿੱਲੀ | ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚ ਕੋਈ ਖਾਲਿਸਤਾਨ ਲਹਿਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਜੋ ਵੀ ਸਥਿਤੀ ਹੈ, ਉਸ ’ਤੇ ਕੇਂਦਰ ਤਿੱਖੀ ਨਜ਼ਰ ਰੱਖ ਰਿਹਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਧੀਆ ਕੰਮ...
ਫਤਿਹਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ | ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਸੁਭਾਸ਼ ਨਗਰ ਤੋਂ ਦਿਨ ਦਿਹਾੜੇ ਬੰਦੂਕ ਦੀ ਨੋਕ 'ਤੇ 50 ਲੱਖ ਰੁਪਏ ਲੁੱਟ ਲਏ ਗਏ। ਇਸ ਘਟਨਾ ਨੂੰ ਸ਼ਨੀਵਾਰ ਦੁਪਹਿਰ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾਂ ਨੇ ਅੰਜਾਮ ਦਿੱਤਾ। ਘਟਨਾ ਤੋਂ ਤੁਰੰਤ ਬਾਅਦ ਪੂਰੇ ਸ਼ਹਿਰ 'ਚ ਹੜਕੰਪ ਮੱਚ ਗਿਆ ਅਤੇ ਮਾਲ ਮਾਲਕਾਂ ਨੇ ਲੁੱਟ ਦੀ ਘਟਨਾ...
ਮੋਗਾ | ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ 'ਚ ਪ੍ਰਵਚਨ ਦੇ ਰਿਹਾ ਸੀ। ਉਥੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਿਥੇ ਮੇਰੀ ਦਸਤਾਰ ਬੰਨ੍ਹਦੀ ਹੋਈ, ਜਿਥੋ ਕੌਮ ਲਈ ਕੰਮ ਸ਼ੁਰੂ ਕੀਤਾ, ਉਥੇ ਹੀ ਮੈਂ ਗ੍ਰਿਫਤਾਰੀ ਦੇਣ...
ਚੰਡੀਗੜ੍ਹ | ਪੰਜਾਬ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਲਈ ਰਾਜ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੀਮਾਂ ਲਈ ਈ-ਪੰਜਾਬ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰਨ। ਵਿਭਾਗ ਨੇ ਕਿਹਾ ਕਿ ਦਾਖਲੇ ਸਮੇਂ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇ। ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਨੇ ਆਪਣੇ ਪੱਤਰ...
ਅੰਮ੍ਰਿਤਸਰ/ਮੋਗਾ | ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੇ...
ਲੁਧਿਆਣਾ | ਇਥੇ ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ...
ਲੁਧਿਆਣਾ | ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਤੇ ਦਿਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਸ਼ਹੀਦ ਫੌਜੀਆਂ ਦੇ ਘਰ ਕਿਉਂ ਨਹੀਂ ਜਾਂਦੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਿਉਂ ਨਹੀਂ ਕਰਦੇ। ਸ਼ਹੀਦ ਹੋਣ ਵਾਲੇ ਵੀ ਪੰਜਾਬ ਦੇ ਸਿੱਖ ਹਨ।...
ਫਤਿਹਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ | ਇਥੋਂ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮੰਡੀ ਗੋਬਿੰਦਗੜ੍ਹ 'ਚ ਲੁੱਟ ਅਤੇ ਚੋਰੀ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਭੀੜ ਭਾੜ ਵਾਲੇ ਇਲਾਕੇ ਮੋਤੀਆ ਖਾਨ 'ਚ ਅੱਜ ਲੁਟੇਰਿਆਂ ਨੇ ਇਕ ਦੁਕਾਨ ਵਿਚ ਵੜ ਕੇ 50 ਲੱਖ ਦੇ ਕਰੀਬ ਲੁੱਟ ਕੈਸ਼ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁਟੇਰੇ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ...
- Advertisement -

MOST POPULAR