ਐਸਏਐਸ ਨਗਰ/ਮੋਹਾਲੀ
ਜਥੇਦਾਰ ਹਰਪ੍ਰੀਤ ਸਿੰਘ ਜੀ ਨੂੰ ਸ਼ਹੀਦਾਂ ਦੀ ਬਜਾਏ ਦੇਸ਼ ਤੋੜਨ ਵਾਲਿਆਂ ਦੀ ਹੀ ਫਿਕਰ ਕਿਉਂ – MP ਰਵਨੀਤ ਬਿੱਟੂ
Admin - 0
ਲੁਧਿਆਣਾ | ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਤੇ ਦਿਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਸ਼ਹੀਦ ਫੌਜੀਆਂ ਦੇ ਘਰ ਕਿਉਂ ਨਹੀਂ ਜਾਂਦੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਿਉਂ ਨਹੀਂ ਕਰਦੇ। ਸ਼ਹੀਦ ਹੋਣ ਵਾਲੇ ਵੀ ਪੰਜਾਬ ਦੇ ਸਿੱਖ ਹਨ।...
ਜਲੰਧਰ | ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ ਦੇ ਮੌਕੇ ‘ਤੇ ਜਲੰਧਰ ਦੇ ਗੁਲਾਬ ਦੇਵੀ ਰੋਡ ਸਥਿਤ ਈਦਗਾਹ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦਾ ਤਿਉਹਾਰ ਮਨਾਇਆ ਅਤੇ ਉਨ੍ਹਾਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਈਦ ਦੇ ਮੌਕੇ ‘ਤੇ ਉਨ੍ਹਾਂ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ ‘ਚ ਸਹੁਰੇ ਪਰਿਵਾਰ ਤੋਂ ਤੰਗ ਨਵ-ਵਿਆਹੁਤਾ ਨੇ ਦਿੱਤੀ ਜਾਨ, ਰੋ-ਰੋ ਵੀਡੀਓ ‘ਚ ਬੋਲੇ ਦੋਸ਼ੀਆਂ ਦੇ ਨਾਮ
Admin - 0
ਗੁਰਦਾਸਪੁਰ/ਫਤਿਹਗੜ੍ਹ ਚੂੜੀਆਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਚ ਇਕ 25 ਸਾਲ ਦੀ ਵਿਆਹੁਤਾ ਵਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਾਲ ਪਹਿਲਾਂ ਗੁਰਵਿੰਦਰ ਕੌਰ ਦਾ ਵਿਆਹ ਹੋਇਆ ਸੀ। ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਕੌਰ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਮਨਿੰਦਰ ਸਿੰਘ ਨਾਂ ਦੇ ਵਿਅਕਤੀ ਨਾਲ ਹੋਇਆ...
ਰੂਪਨਗਰ | ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਹਨ, ਦੱਸ ਦਈਏ ਕਿ ਉਨ੍ਹਾਂ ਨੂੰ ਰੂਪਨਗਰ ਤੋਂ ਫੜਿਆ ਹੈ। ਇਨ੍ਹਾਂ ਪਾਸੋਂ ਕਈ ਪਿਸਟਲਾਂ ਤੇ ਹਥਿਆਰ ਬਰਾਮਦ ਹੋਏ ਹਨ। ਇਹ ਜੱਗੂ ਦੇ ਇਸ਼ਾਰੇ 'ਤੇ ਕੰਮ ਕਰਦੇ ਸਨ। ਜੋ ਕਿ ਇਕ ਖਤਰਨਾਕ ਗੈਂਗਸਟਰ ਹੈ।
ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ...
ਕਲਾਨੌਰ/ਗੁਰਦਾਸਪੁਰ | 5 ਦਰਿਆਵਾਂ ਦੀ ਧਰਤੀ ਦੇ ਅੰਮ੍ਰਿਤ ਦੇ ਬਰਾਬਰ ਸਮਝੇ ਜਾਣ ਵਾਲੇ ਪਾਣੀ ਵਿਚ ਮਾਲਵੇ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਚ ਆਰਸੈਨਿਕ ਤੇ ਆਇਰਨ ਦੇ ਤੱਤ ਹੋਣ ਕਾਰਨ ਪਾਣੀ ਪੀਣਯੋਗ ਨਹੀਂ ਰਿਹਾ। ਉਥੇ ਮਨੁੱਖੀ ਸਿਹਤ ਲਈ ਘਾਤਕ ਆਰਸੈਨਿਕ ਅਤੇ ਆਇਰਨ ਵਾਲੇ ਪਾਣੀ ਤੋਂ ਮੁਕਤੀ ਦਿਵਾਉਣ ਲਈ ਜਲਦ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਲੋਕ ਹਿਮਾਚਲ ਦੀਆਂ ਪਹਾੜੀਆਂ ਦਾ ਸ਼ੁੱਧ ਕੀਤਾ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਕਾਰ ਨੇ ਮਾਰੀ ਟੱਕਰ, ਮਹਿਲਾ ਕਾਂਸਟੇਬਲ ਦੀ ਮੌਤ, ਪੁੱਤ ਸੀਰੀਅਸ
Admin - 0
ਚੰਡੀਗੜ੍ਹ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਨੀਮਾਜਰਾ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ 9 ਸਾਲਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ...
ਐਸਏਐਸ ਨਗਰ/ਮੋਹਾਲੀ
ਚੰਗੀ ਖਬਰ : ਸਰਕਾਰੀ ਸਕੂਲਾਂ ‘ਚ ਇਸ ਮਹੀਨੇ ਦੇ ਅਖੀਰ ਤੱਕ ਮਿਲਣਗੀਆਂ ਵਰਦੀਆਂ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
Admin - 0
ਚੰਡੀਗੜ੍ਹ | ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਮਹੀਨੇ ਦੇ ਅੰਤ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ...
ਕ੍ਰਾਇਮ ਅਤੇ ਨਸ਼ਾ
ਲਖਨਊ : ਸਬਜ਼ੀ ਦੇ ਰੇਟ ਨੂੰ ਲੈ ਕੇ ਗਾਹਕ ਨੇ ਰੇਹੜੀ ਵਾਲੇ ਨੂੰ ਇੱਟ ਮਾਰ ਕੇ ਮੌਤ ਦੇ ਘਾਟ ਉਤਾਰਿਆ
Admin - 0
ਲਖਨਊ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਖਨਊ ਦੇ ਕ੍ਰਿਸ਼ਨਾ ਨਗਰ ਥਾਣਾ ਖੇਤਰ 'ਚ ਸ਼ੁੱਕਰਵਾਰ ਰਾਤ ਸਬਜ਼ੀ ਵੇਚਣ ਵਾਲੇ ਹਿਮਾਂਸ਼ੂ ਸਾਹੂ (21) ਦੀ ਸਿਰ 'ਤੇ ਇੱਟ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਬਜ਼ੀ ਖਰੀਦਣ ਆਏ ਲਾਲਾ ਨਾਂ ਦੇ ਨੌਜਵਾਨ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ। ਹਿਮਾਂਸ਼ੂ ਨੇ ਸੌਦੇਬਾਜ਼ੀ ਕਰਨ ਤੋਂ ਇਨਕਾਰ ਕੀਤਾ ਤਾਂ ਲਾਲਾ ਨੇ...
ਹਰਿਆਣਾ | ਯਮੁਨਾਨਗਰ ਵਿੱਚ ਪੁਲਿਸ ਨੇ ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਸਮਰਥਨ ਕਰਨ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਵਟਸਐਪ 'ਤੇ ਅੰਮ੍ਰਿਤਪਾਲ ਦੇ ਸਮਰਥਨ 'ਚ ਸਟੇਟਸ ਪਾ ਦਿੱਤਾ ਸੀ, ਜਿਸ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਵਾਸੀ ਬੁਡੀਆ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 22 ਸਾਲ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਨਾਮ ਨਾ ਦੱਸਣ ਦੀ ਸੂਰਤ ਵਿਚ ਉਥੋਂ ਦੇ ਇਕ ਵਸਨੀਕ ਨੇ ਆਖਿਆ ਕਿ ਨੌਜਵਾਨ ਚਿੱਟੇ ਦਾ ਆਦੀ ਸੀ। ਇਕ ਵਿਅਕਤੀ ਨੇ ਦੱਸਿਆ ਕਿ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਚੁੱਕਾ ਨੌਜਵਾਨ ਆਪਣੇ ਪਿਤਾ ਦੇ ਨਾਲ ਹੀ ਮਿਹਨਤ-ਮਜ਼ਦੂਰੀ ਕਰਦਾ ਸੀ।
ਤਕਰੀਬਨ...








































