ਹਰਿਆਣਾ | ਗੁਰੂਗ੍ਰਾਮ ਵਿਚ ਕੈਂਸਰ ਦੀ ਬੀਮਾਰੀ ਦੇ ਨਕਲੀ ਟੀਕੇ ਵੇਚਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। CM ਫਲਾਇੰਗ ਦੀ ਟੀਮ ਨੇ ਸੈਕਟਰ-52 ਦੇ ਇੱਕ ਨਾਮੀ ਹਸਪਤਾਲ ਦੇ ਸਾਹਮਣੇ ਛਾਪਾ ਮਾਰ ਕੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਉਸ ਦੇ ਕਬਜ਼ੇ ‘ਚੋਂ ਕੈਂਸਰ ‘ਚ ਵਰਤਿਆ ਜਾਣ ਵਾਲਾ ਡੀਫਾਈਬਰੋਟਾਈਡ ਟੀਕਾ ਬਰਾਮਦ ਹੋਇਆ ਹੈ, ਜੋ ਕਿ ਨਕਲੀ ਹੈ। ਉਸ ਨੇ ਇਹ ਟੀਕਾ...
ਮੋਗਾ | ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਮੋਗਾ ਦੇ ਜਵਾਨ ਕੁਲਵੰਤ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ 'ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਜਿਵੇਂ ਹੀ ਉਸ ਦੇ ਤਿੰਨ ਮਹੀਨੇ ਦੇ ਬੇਟੇ ਨੇ ਉਸ ਦੀ ਲਾਸ਼ ਨੂੰ ਅਗਨੀ ਦਿੱਤੀ ਤਾਂ ਸਾਰਾ ਪਿੰਡ ਰੋਣ ਲੱਗ ਪਿਆ।
ਸ਼ਹੀਦ ਦੀ ਪਤਨੀ ਨੂੰ ਰੋਂਦੇ ਦੇਖ ਹਰ...
ਨਵੀਂ ਦਿੱਲੀ | ਅੱਤਵਾਦੀ ਸੰਗਠਨ ਅਲ-ਕਾਇਦਾ ਨੇ ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਹੱਤਿਆ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਲ-ਕਾਇਦਾ ਨੇ ਅਤੀਕ-ਅਸ਼ਰਫ ਕਤਲ ਕੇਸ ਦਾ ਬਦਲਾ ਲੈਣ ਲਈ ਭਾਰਤ ਵਿਚ ਹਮਲਿਆਂ ਦੀ ਧਮਕੀ ਦੇਣ ਵਾਲਾ 7 ਪੰਨਿਆਂ ਦਾ ਮੈਗਜ਼ੀਨ ਜਾਰੀ ਕੀਤਾ ਹੈ। ਧਮਕੀ ਤੋਂ ਬਾਅਦ ਸੁਰੱਖਿਆ...
ਕਪੂਰਥਲਾ | ਪੰਜਾਬੀਆਂ ਲਈ ਇਕ ਹੋਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਪੰਜਾਬੀਆਂ ਨੇ ਜਿੱਥੇ ਵਿਦੇਸ਼ ’ਚ ਆਪਣੇ ਵੱਡੇ-ਵੱਡੇ ਰੁਜ਼ਗਾਰ ਸਥਾਪਤ ਕਰਕੇ ਮੁਕਾਮ ਹਾਸਲ ਕੀਤੇ ਹਨ ਅਤੇ ਰਾਜਨੀਤੀ ’ਚ ਆਪਣਾ ਲੋਹਾ ਮਨਵਾਇਆ ਹੈ, ਉਥੇ ਹੀ ਪੰਜਾਬੀ ਵਿਦੇਸ਼ਾਂ ’ਚ ਵੱਡੇ ਪ੍ਰਸ਼ਾਸਨਿਕ ਅਹੁਦਿਆਂ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ। ਕਪੂਰਥਲਾ ਦੇ ਪਿੰਡ ਲੱਖਣ ਕਲਾਂ ਦੀ ਧੀ ਨੇ ਇੰਗਲੈਂਡ ਦੇ ਪੁਲਿਸ ਵਿਭਾਗ...
ਮੋਹਾਲੀ/ਡੇਰਾਬੱਸੀ | ਇਥੋੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਬੇਹੜਾ ਵਿਚ ਸਥਿਤ ਫ਼ੈਡਰਲ ਐਗਰੋ ਇੰਡਸਟਰੀਜ਼ ਨਾਮਕ ਮੀਟ ਪਲਾਂਟ ਵਿਚ ਪਸ਼ੂਆਂ ਦੀ ਰਹਿੰਦ-ਖੂੰਹਦ ਨਾਲ ਭਰੇ ਟੈਂਕ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਕਾਰਖ਼ਾਨੇ ਦੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਹਾਲਾਂਕਿ 2 ਹੋਰ ਮਜ਼ਦੂਰ ਵੀ ਟੈਂਕ ਵਿਚ ਉਤਰ ਗਏ ਸਨ ਪਰ ਉਨ੍ਹਾਂ ਨੂੰ ਬਚਾਅ ਲਿਆ ਗਿਆ। ਮਰਨ...
ਕ੍ਰਾਇਮ ਅਤੇ ਨਸ਼ਾ
ਭਿਆਨਕ ਹਾਦਸਾ : ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, 3 ਬੱਚਿਆਂ ਦੀ ਦਰਦਨਾਕ ਮੌਤ
Admin - 0
ਜੈਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੋਧਪੁਰ ਦੇ ਬਨਾਦ ਥਾਣਾ ਖੇਤਰ ਵਿਚ ਇਕ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ 'ਤੇ ਸਵਾਰ 2 ਬੱਚੀਆਂ ਅਤੇ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਾਲਕ ਕੁਝ ਦੂਰ ਜਾ ਡਿੱਗਿਆ।ਹਾਦਸੇ ਦੌਰਾਨ ਮੋਟਰਸਾਈਕਲ ਚਕਨਾਚੂਰ ਹੋ ਗਿਆ। ਹਾਦਸਾ ਵਾਪਰਨ ਤੋਂ ਬਾਅਦ ਮੌਕੇ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਲਗਾਤਾਰ ਵੱਧ ਰਿਹਾ ਕੋਰੋਨਾ, ਪੰਜਾਬੀ ਬੇਪ੍ਰਵਾਹ, ਨਹੀਂ ਕਰ ਰਹੇ ਕੋਰੋਨਾ ਨਿਯਮਾਂ ਦੀ ਪਾਲਣਾ
Admin - 0
ਚੰਡੀਗੜ੍ਹ | ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਪੰਜਾਬ ਵਾਸੀ ਇਸ ਮਹਾਮਾਰੀ ਤੋਂ ਪੂਰੀ ਤਰ੍ਹਾਂ ਬੇਫਿਕਰ ਹਨ। ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਨਾ ਤਾਂ ਕੋਈ ਮਾਸਕ ਪਹਿਨਦਾ ਹੈ ਅਤੇ ਨਾ ਹੀ ਕੋਈ ਆਪਣੇ ਹੱਥਾਂ ਦੀ ਸਫਾਈ ਕਰਦਾ ਹੈ। ਇਹੀ ਕਾਰਨ ਹੈ ਕਿ ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਰਾਜ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਕਰਿਆਨਾ ਦੀ ਦੁਕਾਨ ਦੇ ਮਾਲਕ ‘ਤੇ ਜਾਨਲੇਵਾ ਹਮਲਾ, ਕਾਊਂਟਰ ਹੇਠਾਂ ਲੁੱਕ ਕੇ ਬਚਾਈ ਜਾਨ
Admin - 0
ਲੁਧਿਆਣਾ | ਸੂਫੀਆਨਾ ਚੌਕ 'ਤੇ ਸਥਿਤ ਕਰਿਆਨੇ ਦੇ ਕਾਰੋਬਾਰੀ 'ਤੇ 7 ਤੋਂ 8 ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਦੁਕਾਨਦਾਰ ਦਾ ਬੇਟਾ ਵੀ ਭਾਜਪਾ ਯੁਵਾ ਮੋਰਚਾ ਦਾ ਮੈਂਬਰ ਹੈ। ਹਮਲਾਵਰਾਂ ਨੇ ਦੁਕਾਨ ਦੇ ਅੰਦਰ ਅਤੇ ਬਾਹਰ ਦੇ ਸ਼ੀਸ਼ੇ ਅਤੇ ਹੋਰ ਸਾਮਾਨ ਤੋੜ ਦਿੱਤਾ। ਦੁਕਾਨ ਦੇ ਮਾਲਕ ਅਨਿਲ ਅਤੇ ਉਸ ਦੇ ਪੁੱਤਰ ਸੰਨੀ ਮਨਚੰਦਾ ਨੇ ਕਾਊਂਟਰ ਹੇਠਾਂ ਲੁੱਕ ਕੇ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਕੋਰੋਨਾ ਦਾ ਵੱਧਦਾ ਗ੍ਰਾਫ : 24 ਘੰਟਿਆਂ ‘ਚ 411 ਮਰੀਜ਼ ਨਵੇਂ ਮਿਲੇ, ਇਕ ਦੀ ਮੌਤ
Admin - 0
ਚੰਡੀਗੜ੍ਹ| ਪੰਜਾਬ 'ਚ ਸ਼ੁੱਕਰਵਾਰ ਨੂੰ ਜਲੰਧਰ 'ਚ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦਕਿ ਪਿਛਲੇ 24 ਘੰਟਿਆਂ ਦੌਰਾਨ 8087 ਸੈਂਪਲਾਂ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਸੂਬੇ 'ਚ 411 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਚਾਰ ਮਰੀਜ਼ਾਂ ਨੂੰ ਆਈਸੀਯੂ ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਨਾਲ ਸੂਬੇ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਕੁੱਲ ਗਿਣਤੀ...
ਪੰਜਾਬ
ਲੁਧਿਆਣਾ ‘ਚ ਕੋਰੋਨਾ ਦੇ 45 ਨਵੇਂ ਮਾਮਲੇ ਆਏ ਸਾਹਮਣੇ, ਬੂਸਟਰ ਡੋਜ਼ ਨਾ ਲਗਣ ਕਾਰਨ ਵਿਦੇਸ਼ ਜਾਣ ਵਾਲਿਆਂ ਦੀ ਵਧੀ ਮੁਸ਼ਕਲ
Admin - 0
ਲੁਧਿਆਣਾ| ਸਰਕਾਰ ਤੇ ਸਿਹਤ ਵਿਭਾਗ ਵੱਲੋਂ ਟੀਕੇ ਦੀ ਤੀਸਰੀ ਡੋਜ਼ ਲਵਾਉਣ ਲਈ ਦਿੱਤੇ ਜਾ ਰਹੇ ਲਗਾਤਾਰ ਚੇਤਿਆਂ ਤੋਂ ਬਾਅਦ ਹੁਣ ਲੋਕ ਟੀਕਾ ਨਾ ਲੱਗਣ ਕਾਰਨ ਪ੍ਰੇਸ਼ਾਨ ਹਨ। ਖਾਸ ਕਰ ਕੇ ਉਹ ਲੋਕ ਜੋ ਵਿਦੇਸ਼ ਜਾਣਾ ਚਾਹੁੰਦੇ ਹਨ।
ਬਹੁਤ ਸਾਰੇ ਦੇਸ਼ਾਂ ਦੁਆਰਾ ਬੂਸਟਰ ਖੁਰਾਕਾਂ ਨੂੰ ਲਾਜ਼ਮੀ ਬਣਾਇਆ ਗਿਆ ਹੈ। ਹੁਣ ਅੰਤਰਰਾਸ਼ਟਰੀ ਯਾਤਰਾ ਲਈ ਨਿਯਮਾਂ ਅਨੁਸਾਰ ਸਰਟੀਫਿਕੇਟ ਵੀ ਜ਼ਰੂਰੀ ਹੈ। ਮਹੱਤਵਪੂਰਨ ਗੱਲ...







































