ਐਸਏਐਸ ਨਗਰ/ਮੋਹਾਲੀ
ਅਕਾਲੀ ਆਗੂ ਨੂੰ ਬਾਜ਼ਾਰ ‘ਚ ਹੱਥਕੜੀ ਲਾਉਣਾ SHO ਨੂੰ ਪਿਆ ਮਹਿੰਗਾ, ਹਾਈਕੋਰਟ ਨੇ ਕੀਤਾ ਇਕ ਲੱਖ ਦਾ ਜੁਰਮਾਨ
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਬਜ਼ਾਰ 'ਚ ਧੋਖਾਧੜੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਦੀ ਕੁੱਟਮਾਰ ਕਰਨ ਵਾਲੇ ਐਸਐਚਓ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ ਅਤੇ ਹਾਈਕੋਰਟ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਹ ਰਕਮ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਸੁਰੇਸ਼ ਕੁਮਾਰ ਸਤੀਜਾ ਨੇ ਕਿਹਾ ਕਿ ਉਸ ਨੇ 2017 ਦੀ ਚੋਣ ਅਬੋਹਰ...
ਜਲੰਧਰ
ਜਲੰਧਰ : ਨੀਟੂ ਸ਼ਟਰਾਂਵਾਲਾ ਨੇ ‘ਸ਼ਕਤੀਮਾਨ’ ਬਣ ਕੇ ਕੀਤਾ ਪ੍ਰਚਾਰ, ਉਪ ਚੋਣ ਲਈ ਨੀਟੂ ਦੀ Full ਤਿਆਰੀ
Admin - 0
ਜਲੰਧਰ : ਜਲੰਧਰ ਲੋਕ ਸਭਾ ਉਪ ਚੋਣ ਜਲਦੀ ਹੀ ਹੋਣ ਵਾਲੀ ਹੈ, ਜਿੱਥੇ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ‘ਚ ਰੁੱਝੀਆਂ ਹੋਈਆਂ ਹਨ, ਉਥੇ ਹੀ ਨੀਟੂ ਸ਼ਟਰਾਂਵਾਲਾ ਵੀ ਇਸ ਚੋਣ ਨੂੰ ਜਿੱਤਣ ਦੀਆਂ ਗੱਲਾਂ ਕਰਦਾ ਨਜ਼ਰ ਆ ਰਿਹਾ ਹੈ। ਆਪਣੀਆਂ ਅਜੀਬੋ-ਗਰੀਬ ਹਰਕਤਾਂ ਕਰਕੇ ਸੁਰਖੀਆਂ ‘ਚ ਰਹਿਣ ਵਾਲਾ ਨੀਟੂ ਸ਼ਟਰਾਂਵਾਲਾ ਇਸ ਵਾਰ ਜਲੰਧਰ ਲੋਕ ਸਭਾ ਉਪ ਚੋਣ ਲੜਨ ਜਾ ਰਿਹਾ ਹੈ।
ਜ਼ਿਮਨੀ ਚੋਣ ਨੂੰ ਲੈ...
ਲੁਧਿਆਣਾ | ਇਥੋਂ ਇਕ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ 3 ਬਦਮਾਸ਼ਾਂ ਨੇ ਦਾਤ ਦਿਖਾ ਕੇ ਔਰਤ ਦੇ ਕੰਨ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ, ਸੋਨੇ ਦੀ ਚੇਨ, ਮੋਬਾਇਲ ਅਤੇ ਚਾਂਦੀ ਦੀ ਅੰਗੂਠੀ ਲੁੱਟ ਲਈ। ਵਾਰਦਾਤ ਦੀ ਸ਼ਿਕਾਰ ਹੋਈ ਬੰਦਨਾ ਦੇ ਬਿਆਨਾਂ ਅਨੁਸਾਰ ਥਾਣਾ ਜਮਾਲਪੁਰ ਪੁਲਿਸ ਨੇ ਪਰਚਾ ਦਰਜ ਕਰਕੇ ਲੁੱਟ ਦੀ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਦੀ ਭਾਲ...
ਤਰਨਤਾਰਨ | ਇਥੋਂ ਦੇ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਿਚੋਂ ਪੁਰਾਣਾ ਜੰਗ ਲੱਗਿਆ ਹੈਂਡ ਗ੍ਰਨੇਡ ਮਿਲਣ ਨਾਲ ਉਥੇ ਆਈ ਸੰਗਤ ਵਿਚ ਤਰਥੱਲੀ ਮਚ ਗਈ। ਪ੍ਰਬੰਧਕਾਂ ਵੱਲੋਂ ਫੌਰੀ ਤੌਰ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦਾ ਬੰਬ ਨਿਰੋਧਕ ਦਸਤਾ ਮੌਕੇ ’ਤੇ ਪੁੱਜ ਗਿਆ ਹੈ। ਬੰਬ ਨੂੰ ਡਿਫੂਜ਼ ਕੀਤਾ ਜਾ ਰਿਹਾ ਹੈ।
ਤਰਨਤਾਰਨ ਦੀ ਕਾਰ ਪਾਰਕਿੰਗ ਵਿਚੋਂ ਸ਼ੁੱਕਰਵਾਰ ਨੂੰ ਪੁਰਾਣਾ ਹੈਂਡ...
ਤਰਨਤਾਰਨ| ਤਰਨਤਾਰਨ ਦੇ ਪਿੰਡ ਫਤਿਆਬਾਦ ਵਿਖੇ ਇੱਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਕੌਰ ਦੇ ਤਿੰਨ ਬੱਚੇ ਹਨ। ਕਤਲ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐੱਸਐੱਸਪੀ ਤਰਨਤਾਰਨ ਮੌਕੇ 'ਤੇ ਪੁੱਜ ਕੇ ਜਾਂਚ ਕਰ ਰਹੇ ਹਨ।
ਖਬਰ ਲਿਖੇ ਜਾਣ...
ਫਾਜ਼ਿਲਕਾ/ਜਲਾਲਾਬਾਦ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਵਿਚ ਇਕ ਟਰੱਕ ਨੇ ਬਜ਼ੁਰਗ ਨੂੰ ਦਰੜ ਦਿੱਤਾ। ਸਥਾਨਕ ਐੱਫਐੱਫ ਰੋਡ ਸਥਿਤ ਥਾਣਾ ਸਦਰ ਦੇ ਸਾਹਮਣੇ ਅੱਜ ਸਵੇਰੇ ਹਾਦਸਾ ਹੋਇਆ। ਫਿਰੋਜ਼ਪੁਰ ਵੱਲੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਟੱਕਰ ਮਾਰੀ ਤੇ ਫਿਰ ਉਸ ਦੇ ਉਪਰੋਂ ਲੰਘ ਗਿਆ।
ਮ੍ਰਿਤਕ 75 ਸਾਲ ਦਾ ਬਜ਼ੁਰਗ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ...
ਅੰਮ੍ਰਿਤਸਰ
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਦੇ ਹੱਕ ‘ਚ ਆਏ ਅਕਾਲ ਤਖਤ ਦੇ ਜਥੇਦਾਰ, ਏਅਰਪੋਰਟ ‘ਤੇ ਰੋਕਣ ‘ਤੇ ਚੁੱਕੇ ਸਵਾਲ
Admin - 0
ਅੰਮ੍ਰਿਤਸਰ| ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਰੋਕਣ ਦੇ ਮਾਮਲੇ ਉਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਅਕਾਲ ਤਖਤ ਨੇ ਇਸ ਪੂਰੇ ਮਾਮਲੇ ਉਤੇ ਸਰਕਾਰ ਦੀ ਨਿਖੇਧੀ ਕੀਤੀ ਹੈ।ਅਕਾਲ ਤਖਤ ਦੇ ਜਥੇਦਾਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਹੈ ਕਿ ਸਰਕਾਰਾਂ ਅਜਿਹਾ ਕਿਉਂ ਕਰ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ 95...
ਨਿਊਯਾਰਕ | ਅਮਰੀਕਾ ਦੇ ਵਰਜੀਨੀਆ ਵਿਚ 10 ਲੱਖ ਤੋਂ ਵੱਧ ਵਿਦਿਆਰਥੀ ਹੁਣ ਆਪਣੇ ਸਕੂਲ ਦੀਆਂ ਪਾਠ ਪੁਸਤਕਾਂ ਵਿਚੋਂ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਸੂਬੇ ਨੇ ਨਵੇਂ ਸਮਾਜਿਕ ਅਧਿਐਨ ਮਿਆਰਾਂ ਦੇ ਹੱਕ ਵਿਚ ਵੋਟ ਪਾਈ ਹੈ, ਜਿਸ ਤੋਂ ਬਾਅਦ ਸਿੱਖ ਧਰਮ ਨੂੰ ਪਹਿਲੀ ਵਾਰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕੀਤਾ ਜਾਵੇਗਾ।ਸਿੱਖ ਕੁਲੀਸ਼ਨ ਦੇ ਸੀਨੀਅਰ ਐਜੂਕੇਸ਼ਨ ਮੈਨੇਜਰ ਹਰਮਨ ਸਿੰਘ ਨੇ...
ਜਲਾਲਾਬਾਦ| ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ 4 ਜਣਿਆਂ ਖਿਲਾਫ ਜਲਾਲਾਬਾਦ ਦੇ ਇਕ ਵਿਅਕਤੀ ਨੇ ਮਾਮਲਾ ਦਰਜ ਕਰਵਾਇਆ ਹੈ। ਉਸੇ ਮਾਮਲੇ ਵਿਚ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਵੀ ਨਾਮਜ਼ਦ ਹਨ, ਜਿਸ ਤਹਿਤ ਉਨ੍ਹਾਂ ਉਤੇ ਵੀ ਐੱਫਆਈਆਰ ਦਰਜ ਹੋਈ ਹੈ।
ਦੂਜੇ ਪਾਸੇ ਵਿਧਾਇਕ ਗੋਲਡੀ ਕੰਬੋਜ ਦਾ...








































