Home Blog Page 1050
ਮੁੰਬਈ| ਅਦਾਕਾਰਾ ਰਾਖੀ ਸਾਵੰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਾਖੀ ਸਾਵੰਤ ਦਾ ਕਹਿਣਾ ਹੈ ਕਿ ਉਸਨੂੰ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸਦੇ ਨਾਲ ਹੀ ਅਦਾਕਾਰਾ ਦਾ ਕਹਿਣਾ ਹੈ ਕਿ ਉਸਨੂੰ ਸਲਮਾਨ ਖਾਨ ਤੋਂ ਦੂਰ ਰਹਿਣ ਦੀ ਵੀ ਧਮਕੀ ਦਿੱਤੀ ਗਈ ਹੈ।ਈ ਟਾਈਮਜ਼ ਦੀ ਰਿਪੋਰਟ ਅਨੁਸਾਰ ਰਾਖੀ ਨੇ ਦੱਸਿਆ ਕਿ ਜੇਕਰ ਤੁਸੀਂ ਸਲਮਾਨ...
ਗੁਰਦਾਸਪੁਰ| ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਦੀ ਜੰਮਪਲ ਮਨਮੀਤ ਭਗਤਾਣਾ ਪੁੱਤਰੀ ਤਾਰਾ ਸਿੰਘ ਨੇ ਅਮਰੀਕਾ ਦੇ ਕਨੈਕਟੀਕਟ ਵਿੱਚ ਸਹਾਇਕ ਪੁਲਿਸ ਮੁਖੀ (ਏਸੀਪੀ) ਵਜੋਂ ਨਿਯੁਕਤ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਜਿਸ ਨਾਲ ਪੂਰੇ ਇਲਾਕੇ ਅੰਦਰ ਵੀ ਖੁਸ਼ੀ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਮਨਮੀਤ ਪੜ੍ਹਾਈ ਵਿਚ ਕਾਫੀ ਹੁਸ਼ਿਆਰ ਸੀ। ਉਸ ਵੱਲੋ...
ਅੰਮ੍ਰਿਤਸਰ| ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਇਸ ਸਮੇਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਕਿਰਨਦੀਪ ਕੌਰ ਨੂੰ ਅਂਮ੍ਰਿਤਸਰ ਦੇ ਹਵਾਈ ਅੱਡੇ ਉਤੇ ਰੋਕਿਆ ਗਿਆ ਹੈ। ਉਸਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਫਿਲਹਾਲ ਉਹ ਅਜੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਅੰਦਰ ਹੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਇੰਗਲੈਂਡ ਦੀ ਨਾਗਰਿਕਤਾ ਹੈ। ਉਸ ਉਤੇ ਫਿਲਹਾਲ ਕੋਈ...
ਜਲੰਧਰ| ਜਲੰਧਰ ਜ਼ਿਮਨੀ ਚੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਤੋਂਂ ਆਪ ਵਿਚ ਆਏ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 20 ਅਪ੍ਰੈਲ ਨੂੰ ਜਲੰਧਰ ਪਾਰਲੀਮਾਨੀ ਹਲਕੇ ਤੋਂ...
ਸੰਗਰੂਰ| ਮੌਸਮ ਵਿੱਚ ਵੱਡੀ ਤਬਦੀਲੀ ਹੋ ਰਹੀ ਹੈ। ਇਸ ਵਾਰ ਅਪ੍ਰੈਲ ਵਿੱਚ ਵੀ ਗੜ੍ਹੇਮਾਰੀ ਹੋ ਰਹੀ ਹੈ। ਬੁੱਧਵਾਰ ਨੂੰ ਲਹਿਰਾਗਾਗਾ ਦੇ ਪਿੰਡਾਂ ਵਿੱਚ ਬਾਰਿਸ਼ ਤੇ ਗੜੇਮਾਰੀ ਹੋਈ। ਇਸ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।  ਦੱਸ ਦਈਏ ਕਿ ਮੌਸਮ ਦੇ ਬਦਲੇ ਮਜਾਜ਼ ਨੇ ਕਿਸਾਨਾਂ ਦੀ ਮਿਹਨਤ 'ਤੇ ਪਾਣੀ ਫੇਰ ਦਿੱਤਾ ਹੈ।...
ਮੁੰਬਈ| ਇੱਕ ਵਿਅਕਤੀ ਨੇ ਦੂਜਾ ਵਿਆਹ ਕਰਵਾਉਣ ਲਈ ਆਪਣੇ ਮਾਸੂਮ ਪੁੱਤਰ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਸਬੂਤ ਛੁਪਾਉਣ ਲਈ ਉਸ ਨੇ ਬੱਚੇ ਦੀ ਲਾਸ਼ ਨੂੰ ਨਾਲੇ 'ਚ ਸੁੱਟ ਦਿੱਤਾ। ਹਾਲਾਂਕਿ, ਪੁਲਿਸ ਨੇ ਕੁਝ ਦੇਰ ਬਾਅਦ ਹੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ 22 ਸਾਲਾ ਦੋਸ਼ੀ ਨੇ ਦੂਜਾ ਵਿਆਹ ਕਰਵਾਉਣ ਲਈ ਆਪਣੇ ਬੇਟੇ ਦਾ ਕਤਲ ਕਰ...
ਅਬੋਹਰ| ਕੰਧਵਾਲਾ ਰੋਡ ਸਥਿਤ ਸਰਕਾਰੀ ਐਲੀਮੈਂਟਰੀ ਬੇਸਿਕ ਸਕੂਲ ਦੀ ਪ੍ਰਿੰਸੀਪਲ ਨੇ ਬੱਚਿਆਂ ਲਈ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਕਿਹਾ ਹੈ ਕਿ ਜੋ ਬੱਚਾ ਘਰ ਤੋਂ ਚੱਮਚ ਲਿਆਏਗਾ, ਸਿਰਫ ਉਸ ਨੂੰ ਹੀ ਖਾਣਾ ਮਿਲੇਗਾ ਤੇ ਜੋ ਬੱਚਾ ਚੱਮਚ ਨਹੀਂ ਲਿਆਏਗਾ, ਉਸ ਨੂੰ ਖਾਣਾ ਨਹੀਂ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਰਾਕੇਸ਼ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਡੌਲੀ ਦਾ ਸਰਕਾਰੀ ਪ੍ਰਾਇਮਰੀ ਬੇਸਿਕ...
ਨਵੀਂ ਦਿੱਲੀ| ਸਾਲ ਦਾ ਪਹਿਲਾ ਸੂਰਜ ਗ੍ਰਹਿਣ ਵੀਰਵਾਰ 20 ਅਪ੍ਰੈਲ ਨੂੰ ਲੱਗੇਗਾ। ਸੂਰਜ ਗ੍ਰਹਿਣ ਵੀਰਵਾਰ, 20 ਅਪ੍ਰੈਲ 2023 ਨੂੰ ਸਵੇਰੇ 7.4 ਵਜੇ ਤੋਂ ਸ਼ੁਰੂ ਹੋਵੇਗਾ, ਜੋ ਦੁਪਹਿਰ 12.29 ਵਜੇ ਤੱਕ ਲੱਗੇਗਾ। ਇਸ ਸੂਰਜ ਗ੍ਰਹਿਣ ਦੀ ਕੁੱਲ ਮਿਆਦ 5 ਘੰਟੇ 24 ਮਿੰਟ ਹੋਵੇਗੀ।ਸਾਲ 2023 ਦਾ ਇਹ ਪਹਿਲਾ ਸੂਰਜ ਗ੍ਰਹਿਣ ਭਾਰਤ ਵਿੱਚ ਨਜ਼ਰ ਨਹੀਂ ਆਵੇਗਾ। ਸ਼ਾਸਤਰਾਂ ਅਨੁਸਾਰ ਜਿੱਥੇ ਵੀ ਗ੍ਰਹਿਣ ਦਾ...
ਚੰਡੀਗੜ੍ਹ | ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਟੈਸਟਿੰਗ ਵਧਾ ਦਿੱਤੀ ਹੈ, ਜਿਸ ਕਾਰਨ ਸੂਬੇ 'ਚ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਸਪਤਾਲਾਂ ਤੋਂ 7297 ਸੈਂਪਲ ਲਏ ਗਏ ਹਨ। ਇਨ੍ਹਾਂ 'ਚੋਂ 6824 ਦੀ ਜਾਂਚ 'ਚ 467 ਲੋਕਾਂ ਦੇ ਸੈਂਪਲ ਕੋਰੋਨਾ ਪਾਜ਼ੀਟਿਵ...
ਲੁਧਿਆਣਾ | ਪੱਖੋਵਾਲ ਰੇਲ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਹੀਰੋ ਬੇਕਰੀ ਚੌਕ ਅੱਜ ਤੋਂ ਕਰੀਬ 1 ਮਹੀਨੇ ਲਈ ਬੰਦ ਰਹੇਗਾ। ਹੀਰੋ ਬੇਕਰੀ ਚੌਕ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਦੋਵਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਇੱਥੇ ਆਵਾਜਾਈ ਬੰਦ ਰਹੇਗੀ। ਟਰੈਫਿਕ ਪੁਲਿਸ ਨੇ ਬਦਲਵੇਂ ਰਸਤਿਆਂ ਦਾ ਨਕਸ਼ਾ ਜਾਰੀ ਕਰ ਦਿੱਤਾ ਹੈ। ਟਰੈਫਿਕ ਅਧਿਕਾਰੀਆਂ ਨੇ ਕਿਹਾ...
- Advertisement -

MOST POPULAR