ਕ੍ਰਾਇਮ ਅਤੇ ਨਸ਼ਾ
ਕਾਰ ਖਰੀਦਣ ਲਈ ਦਿੱਲੀ ਜਾ ਰਹੇ ਸਕੇ ਭਰਾਵਾਂ ਨੇ ਅੰਬਾਲਾ ‘ਚ ਕੀਤਾ ਨਸ਼ਾ, ਓਵਰਡੋਜ਼ ਨਾਲ ਵੱਡੇ ਭਰਾ ਦੀ ਮੌਤ
Admin - 0
ਅੰਬਾਲਾ: ਹਰਿਆਣਾ ਦੇ ਅੰਬਾਲਾ 'ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਕਾਰ ਖਰੀਦਣ ਦਾ ਕਹਿ ਕੇ ਆਪਣੇ ਛੋਟੇ ਭਰਾ ਨਾਲ ਦਿੱਲੀ ਲਈ ਘਰੋਂ ਰਵਾਨਾ ਹੋਇਆ ਸੀ ਪਰ ਦੋਵੇਂ ਭਰਾ ਅੰਬਾਲਾ ਛਾਉਣੀ ਵਿਖੇ ਹੀ ਰੁਕੇ ਸਨ। ਇੱਥੇ ਦੋਵਾਂ ਨੇ ਨਸ਼ਾ ਕਰ ਲਿਆ ਅਤੇ ਓਵਰਡੋਜ਼ ਕਾਰਨ ਵੱਡੇ ਭਰਾ ਦੀ ਮੌਤ ਹੋ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : 15 ਲੱਖ ਦੀ ਜਾਅਲੀ ਕਰੰਸੀ ਸਮੇਤ 4 ਜਣੇ ਗ੍ਰਿਫਤਾਰ, ਪੜ੍ਹੋ ਗਿਰੋਹ ਦਾ ਕਿੱਥੇ-ਕਿੱਥੇ ਸੀ ਕੁਨੈਕਸ਼ਨ
Admin - 0
ਲੁਧਿਆਣਾ | ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਾਜ਼ਾਰ ‘ਚ ਸਪਲਾਈ ਕਰਨ ਦੇ ਦੋਸ਼ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਮੁਲਜ਼ਮਾਂ ਵੱਲੋਂ ਇਸ ਕਰੰਸੀ ਨੂੰ ਬਾਜ਼ਾਰ ਵਿਚ ਲਿਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਵਿਅਕਤੀਆਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ...
ਬਠਿੰਡਾ | ਇਥੋੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿਚ ਸੰਗਤ ਰੋਡ 'ਤੇ ਮੋਟਰਸਾਈਕਲ ਸਵਾਰ ਅਚਾਨਕ ਸੰਤੁਲਨ ਵਿਗੜਣ ਕਾਰਨ ਦਰੱਖਤ ਨਾਲ ਟਕਰਾ ਗਿਆ, ਜਿਸ ਕਰਕੇ ਜਿੱਥੇ ਉਹ ਆਪ ਗੰਭੀਰ ਜ਼ਖਮੀ ਹੋ ਗਿਆ, ਉਥੇ ਹੀ ਉਸਦੇ ਪਿੱਛੇ ਬੈਠੀ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਹਾਰਾ ਕੰਟਰੋਲ ਰੂਮ 'ਤੇ ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦਿ...
ਅੰਮ੍ਰਿਤਸਰ | ਅੱਤਵਾਦ ਫੰਡਿੰਗ ਮਾਮਲੇ ਵਿਚ ਅੰਮ੍ਰਿਤਸਰ ਤੋਂ ਭਗੌੜੇ ਮੁਲਜ਼ਮ ਅਮਰਬੀਰ ਸਿੰਘ ਉਰਫ਼ ਗੋਪੀ ਮਾਹਲ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਐਸਆਈਏ ਵੱਲੋਂ ਜੰਮੂ-ਕਸ਼ਮੀਰ ਤੋਂ ਬਾਹਰ ਕਿਸੇ ਹੋਰ ਸੂਬੇ ਦੇ ਮੁਲਜ਼ਮ ਦੀ ਜਾਇਦਾਦ ਜ਼ਬਤ ਕਰਨ ਦਾ ਇਹ ਪਹਿਲਾ ਮਾਮਲਾ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ...
ਕ੍ਰਾਇਮ ਅਤੇ ਨਸ਼ਾ
ਤੇਲੰਗਾਨਾ : ਡਾਕਟਰਾਂ ਨੇ ਡਲਿਵਰੀ ਦੌਰਾਨ ਪੇਟ ‘ਚ ਛੱਡਿਆ ਕੱਪੜਾ, ਸਾਲ ਭਰ ਤੜਫਦੀ ਰਹੀ ਔਰਤ, ਦੁਬਾਰਾ ਆਪ੍ਰੇਸ਼ਨ ਕਰਕੇ ਕੱਢਿਆ
Admin - 0
ਤੇਲੰਗਾਨਾ | ਇਥੋਂ ਦੇ ਵੇਮੁਲਾਵਾੜਾ ਵਿਚ ਡਾਕਟਰਾਂ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇਥੇ ਰਹਿਣ ਵਾਲੀ ਇੱਕ ਔਰਤ ਦੇ ਢਿੱਡ ਵਿਚੋਂ ਡਾਕਟਰਾਂ ਨੇ ਸਰਜਰੀ ਕਰਕੇ ਇਕ ਰੁਮਾਲ ਕੱਢਿਆ ਹੈ, ਜੋ ਕਿ ਇਕ ਸਾਲ ਪਹਿਲਾਂ ਬੱਚੇ ਦੀ ਸੀਜ਼ੇਰੀਅਨ ਡਲਿਵਰੀ ਦੌਰਾਨ ਡਾਕਟਰਾਂ ਨੇ ਉਸ ਦੇ ਢਿੱਡ ਵਿਚ ਹੀ ਛੱਡ ਦਿੱਤਾ ਸੀ। ਪੀੜਤਾ ਨਵਿਆ ਸ਼੍ਰੀ ਦੀ ਜਗਤਿਆਲ ਦੇ ਸਰਕਾਰੀ ਜ਼ਿਲ੍ਹਾ ਹਸਪਤਾਲ ਵਿੱਚ...
ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਦਾ SDO ਤੇ ਡਰਾਈਵਰ 40 ਹਜ਼ਾਰ ਦੀ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਚਾਹ ਵੇਚਣ ਵਾਲੇ ਦੇ 3 ਕਾਤਲ ਗ੍ਰਿਫਤਾਰ: ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਕੀਤਾ ਸੀ ਕਤਲ
Admin - 0
ਜਲੰਧਰ| ਮਾਡਲ ਟਾਊਨ ਦੇ ਨਾਲ ਲੱਗਦੇ ਜੋਤੀ ਨਗਰ 'ਚ ਚਾਹ ਵੇਚਣ ਵਾਲੇ ਰਾਮੂ ਦੇ ਕਤਲ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਰਾਮੂ ਪੁੱਤਰ ਦਿਨੇਸ਼ ਲਾਲ ਸ਼ਾਹ ਦੀ ਹੱਤਿਆ ਦੇ ਮਾਮਲੇ 'ਚ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਤਲਾਂ ਨੇ ਰਾਮੂ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ ਸੀ। ਜਦੋਂ ਰਾਮੂ ਦੀ ਕੁੱਟਮਾਰ ਕੀਤੀ ਗਈ ਤਾਂ ਉਸ ਦਾ...
ਕ੍ਰਾਇਮ ਅਤੇ ਨਸ਼ਾ
ਅਬੋਹਰ : ਰੋਟੀ ਮੰਗਣ ‘ਤੇ ਕਲਯੁੱਗੀ ਪੁੱਤ ਨੇ ਬਜ਼ੁਰਗ ਬਾਪ ਡੰਡਿਆਂ ਨਾਲ ਕੁੱਟਿਆ, ਜੇਬ ‘ਚੋਂ ਕੱਢ ਲਏ 150 ਰੁਪਏ
Admin - 0
ਅਬੋਹਰ | ਇਥੋਂ ਇਕ ਕਲਯੁੱਗੀ ਪੁੱਤ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਪਿੰਡ ਤੂਤਵਾਲਾ 'ਚ ਬਜ਼ੁਰਗ ਪਿਤਾ 'ਤੇ ਪੁੱਤਰ ਵੱਲੋਂ ਜ਼ੁਲਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੋਟੀ ਮੰਗਣ ‘ਤੇ ਆਰੋਪੀ ਪੁੱਤਰ ਨੇ ਬਜ਼ੁਰਗ ਬਾਪ ਨੂੰ ਜਾਨਵਰਾਂ ਵਾਂਗ ਕੁੱਟਿਆ ਅਤੇ ਲਹੂ-ਲੁਹਾਨ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।
ਉਸ ਦੀ ਜੇਬ ਵਿਚ ਰੱਖੇ 150 ਰੁਪਏ...
ਕ੍ਰਾਇਮ ਅਤੇ ਨਸ਼ਾ
ਲਾਰੈਂਸ ਦੇ ਭਰਾ ਅਨਮੋਲ ਦੀ ਕਰਨ ਔਜਲੇ ਮਗਰੋਂ ਹੁਣ ਸ਼ੈਰੀ ਮਾਨ ਨਾਲ ਨੱਚਦਿਆਂ ਦੀ ਵੀਡੀਓ ਵਾਇਰਲ
Admin - 0
ਨਿਊਜ਼ ਡੈਸਕ| ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਹਰ ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਤਾਜ਼ਾ ਮੋੜ ਵਿੱਚ, ਪੰਜਾਬੀ ਗਾਇਕ ਕਰਨ ਔਜਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਿਆ ਹੈ, ਜਿਸ ਵਿੱਚ ਉਹ ਭਗੌੜੇ ਅਨਮੋਲ ਬਿਸ਼ਨੋਈ, ਜੋ ਕਿ ਗੈਂਗਸਟਰ ਲਾਰੈਂਂਸ ਬਿਸ਼ਨੋਈ ਦਾ ਭਰਾ ਹੈ, ਦੇ ਨਾਲ ਪਰਫਾਰਮ ਕਰਦਾ...
ਉਤਰ ਪ੍ਰਦੇਸ਼/ਸ਼ਾਹਗੰਜ | ਬੁੱਧਵਾਰ ਨੂੰ ਪ੍ਰਯਾਗਰਾਜ ਪੁਲਿਸ ਨੇ ਅਤੀਕ ਗੈਂਗ ਦੇ ਸ਼ੂਟਰ ਅਸਦ ਕਾਲੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ 50 ਹਜ਼ਾਰ ਦਾ ਇਨਾਮ ਸੀ। ਅਸਦ ਕਾਲੀਆ ਅਤੀਕ ਗੈਂਗ ਦਾ ਫਾਈਨਾਂਸਰ ਦੱਸਿਆ ਜਾਂਦਾ ਹੈ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਦੂਜੇ ਪਾਸੇ ਤਿੰਨਾਂ ਕਾਤਲਾਂ ਲਵਲੇਸ਼, ਸੰਨੀ ਅਤੇ ਅਰੁਣ ਨੂੰ ਪ੍ਰਯਾਗਰਾਜ ਦੀ ਸੀਜੇਐਮ ਅਦਾਲਤ ਵਿਚ ਪੇਸ਼ ਕੀਤਾ ਗਿਆ।...







































