ਕ੍ਰਾਇਮ ਅਤੇ ਨਸ਼ਾ
ਵਿਵਾਦਾਂ ‘ਚ ਘਿਰਿਆ ਕਰਨ ਔਜਲਾ; ਸ਼ੋਅ ‘ਚ ਔਜਲਾ ਨਾਲ ਨਜ਼ਰ ਆਇਆ ਸਿੱਧੂ ਮੂਸੇਵਾਲਾ ਦਾ ਕਾਤਲ!
Admin - 0
ਅਮਰੀਕਾ| ਮਸ਼ਹੂਰ ਪੰਜਾਬੀ ਸਿੰਗਰ ਕਰਨ ਔਜਲਾ ਵੀ ਹੁਣ ਵਿਵਾਦਾਂ ਵਿਚ ਘਿਰ ਗਏ ਹਨ। ਕਰਨ ਦੇ ਅਮਰੀਕਾ ਵਿਚ ਹੋਏ ਸ਼ੋਅ ਵਿਚ ਸਿੱਧੂ ਮੂਸੇਵਾਲਾ ਦੇ ਮਰਡਰ ਕਥਿਤ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਨਜ਼ਰ ਆਇਆ ਹੈ। ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਰਡਰ ਵਿਚ ਅਨਮੋਲ ਬਿਸ਼ਨੋਈ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।
ਇਹ ਸ਼ੋੇਅ ਅਮਰੀਕਾ ਦੇ ਕੈਲੇਫੋਰਨੀਆਂ...
ਅੰਮ੍ਰਿਤਸਰ
ਵਿਵਾਦਾਂ ‘ਚ ਘਿਰੇ ਮਸ਼ਹੂਰ ਰੈਪਰ ਬਾਦਸ਼ਾਹ, ਨਵੇਂ ਗੀਤ ‘ਸਨਕ’ ‘ਚ ਭੋਲੇਨਾਥ ਦਾ ਨਾਂ ਅਸ਼ਲੀਲ ਸ਼ਬਦਾਂ ‘ਚ ਵਰਤਣ ‘ਤੇ ਹੋ ਸਕਦੀ FIR
Admin - 0
ਮੁੰਬਈ| ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਦੀ ਹਾਲ ਹੀ ‘ਚ ਰਿਲੀਜ਼ ਹੋਈ ਐਲਬਮ ‘ਸਨਕ’ ਦਾ ਇੱਕ ਗੀਤ ਵਿਵਾਦਾਂ ਵਿੱਚ ਘਿਰ ਗਿਆ ਹੈ। ਮਹਾਕਾਲ ਮੰਦਿਰ ਦੇ ਪੁਜਾਰੀ ਸਣੇ ਕਈ ਸ਼ਰਧਾਲੂਆਂ ਨੇ ਗੀਤ ‘ਚ ਭੋਲੇਨਾਥ ਦਾ ਨਾਂ ਅਸ਼ਲੀਲ ਸ਼ਬਦਾਂ ਨਾਲ ਵਰਤਣ ‘ਤੇ ਇਤਰਾਜ਼ ਜਤਾਇਆ ਹੈ। ਉਸ ਨੂੰ ਗੀਤ ‘ਚੋਂ ਭਗਵਾਨ ਦਾ ਨਾਂ ਹਟਾਉਣ ਅਤੇ ਮੁਆਫੀ ਮੰਗਣ ਲਈ ਕਿਹਾ ਹੈ। ਨਾਲ ਹੀ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਠੇਕੇ ਦੀ ਛੱਤ ਤੋੜ ਕੇ ਮਹਿੰਗੀ ਸ਼ਰਾਬ ਤੇ ਨਕਦੀ ਲੈ ਗਏ ਚੋਰ, ਘਟਨਾ CCTV ‘ਚ ਹੋਈ ਕੈਦ
Admin - 0
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ 'ਚ ਮੰਗਲਵਾਰ ਦੇਰ ਰਾਤ ਚੋਰਾਂ ਨੇ ਠੇਕੇ ਨੂੰ ਆਪਣਾ ਨਿਸ਼ਾਨਾ ਬਣਾਇਆ। ਚੋਰਾਂ ਨੇ ਛੱਤ ਤੋਂ ਪੌੜੀ ਲਗਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਨੇ ਠੇਕੇ ਵਿਚੋਂ ਮਹਿੰਗੀ ਸ਼ਰਾਬ ਅਤੇ ਨਕਦੀ ਚੋਰੀ ਕਰ ਲਈ ਪਰ ਉਸਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ...
ਚੰਡੀਗੜ੍ਹ| ਅਕਾਲੀ ਦਲ ਨਾਲ ਸਬੰਧਤ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਬਹੁਤ ਹੀ ਪੁਰਾਣੇ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਚਰਨਜੀਤ ਅਟਵਾਲ ਦੇ ਪੁੱਤਰ ਨੇ ਵੀ ਅਕਾਲੀ ਦਲ ਛੱਡ ਕੇ ਭਾਜਪਾ ਜੁਆਇਨ ਕਰ ਲਈ ਸੀ।
ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਤੇ ਪੰਜਾਬ...
ਪੰਜਾਬ
ਲੁਧਿਆਣਾ : ਭਿਆਨਕ ਸੜਕ ਹਾਦਸੇ ‘ਚ PAU ਦੀ ਵਿਦਿਆਰਥਣ ਸਣੇ 2 ਲੜਕੀਆਂ ਦੀ ਮੌਤ, ਟਰੱਕ ਨੇ ਲਿਆ ਲਪੇਟ ‘ਚ
Admin - 0
ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਥਾਵਾਂ 'ਤੇ ਵਾਪਰੇ 2 ਸੜਕ ਹਾਦਸਿਆਂ ਵਿਚ ਪੀਏਯੂ ਦੀ ਵਿਦਿਆਰਥਣ ਸਮੇਤ 2 ਲੜਕੀਆਂ ਦੀ ਦਰਦਨਾਕ ਮੌਤ ਹੋ ਗਈ। ਸਬੰਧਤ ਥਾਣਿਆਂ ਦੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਰਵਨੀਤ ਕੌਰ (19) ਵਜੋਂ ਹੋਈ ਹੈ,...
ਕ੍ਰਾਇਮ ਅਤੇ ਨਸ਼ਾ
ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਦਾ ਮੈਰਿਜ ਪੈਲੇਸ ਤੇ ਮਾਲ ਕੀਤੇ ਜ਼ਬਤ, ਭਾਜਪਾ ‘ਚ ਜਾਣ ਦਾ ਵੀ ਨਹੀਂ ਮਿਲਿਆ ਫਾਇਦਾ
Admin - 0
ਚੰਡੀਗੜ੍ਹ| ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਰਕਾਰ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਤਹਿਤ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ-ਜਲੰਧਰ ਰੋਡ ਉਤੇ ਸਥਿਤ ਉਨ੍ਹਾਂ ਦੇ ਦੋ ਮੈਰਿਜ ਪੈਲੇਸ ਤੇ ਇਕ ਮਾਲ ਨੂੰ ਜ਼ਬਤ ਕਰ ਲਿਆ ਹੈ। ਇਸ ਮਾਲ ਵਿਚ ਕਈ ਵੱਡੇ ਬ੍ਰਾਂਡਾਂ ਦੇ ਸ਼ੋਅਰੂਮ ਹਨ। ਇਸਦੇ ਨਾਲ ਹੀ ਵਿਜੀਲੈਂਸ ਦੀ ਟੀਮ ਨੇ ਸਾਬਕਾ ਮੰਤਰੀ ਅਰੋੜਾ ਦੇ...
ਕ੍ਰਾਇਮ ਅਤੇ ਨਸ਼ਾ
ਸਾਬਕਾ ਮੰਤਰੀ ਬਲਬੀਰ ਸਿੱਧੂ ਤੋਂ ਵਿਜੀਲੈਂਸ ਕਰੇਗੀ ਪੁੱਛਗਿੱਛ, 21 ਅਪ੍ਰੈਲ ਨੂੰ ਕੀਤਾ ਤਲਬ
Admin - 0
ਚੰਡੀਗੜ੍ਹ| ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।
ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਉਸ...
ਮੋਗਾ | ਧਰਮਕੋਟ ਦੇ ਪਿੰਡ ਲੋਹਗੜ੍ਹ ਦੇ ਇਕ ਗਰੀਬ ਰਿਕਸ਼ਾ ਚਾਲਕ ਦੀ ਕਿਸਮਤ ਉਸ ਸਮੇਂ ਬਦਲ ਗਈ ਜਦੋਂ ਉਸ ਦਾ 2.5 ਕਰੋੜ ਰੁਪਏ ਦਾ ਵਿਸਾਖੀ ਬੰਪਰ ਨਿਕਲਿਆ। ਰਿਕਸ਼ਾ ਚਾਲਕ ਗੁਰਦੇਵ ਸਿੰਘ ਰਿਕਸ਼ਾ ਚਲਾਉਂਦਾ ਹੈ।ਗੁਰਦੇਵ ਸਿੰਘ ਦੀ ਉਮਰ 90 ਸਾਲ ਹੈ ਅਤੇ ਉਹ ਰਿਕਸ਼ਾ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ।
ਇਸ ਦੌਰਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਨੇ 500 ਰੁਪਏ...
ਚੰਡੀਗੜ੍ਹ| ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾਮਲੇ ‘ਚ ਬਰਖ਼ਾਸਤ ਕੀਤੇ ਗਏ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼...
ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਿਮਾਗ਼ ਦੀ ਨਾੜੀ ਫਟਣ ਕਾਰਨ ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ ਹੋ ਗਈ। ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੰਵਰਦੀਪ ਸਿੰਘ ਬਤੌਰ ਡਰਾਈਵਰ ਵਜੋਂ ਆਊਟਸੋਰਸ ਦਾ ਕੰਮ ਕਰਦਾ ਸੀ। ਉਹ ਸੋਮਵਾਰ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ ਪਰ ਜਦੋਂ ਉਹ ਰੋਪੜ ਪੁੱਜਾ ਤਾਂ ਅਚਾਨਕ ਤਬੀਅਤ ਵਿਗੜ ਗਈ ਤੇ...








































