ਚੰਡੀਗੜ੍ਹ | ਇੰਡਸ ਇੰਟਰਨੈਸ਼ਨਲ ਹਸਪਤਾਲ ਦੇ ਕਿਡਨੀ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਐਸਆਈਟੀ ਦੀ ਜਾਂਚ 'ਚ ਤਿੰਨ ਹੋਰ ਫਰਜ਼ੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਚਾਰ ਫਰਜ਼ੀ ਮਾਮਲੇ ਸਾਹਮਣੇ ਆਏ ਸਨ। ਤਿੰਨ ਹੋਰ ਮਾਮਲੇ ਆਉਣ ਤੋਂ ਬਾਅਦ ਹੁਣ ਤੱਕ ਸੱਤ ਮਾਮਲੇ ਸਾਹਮਣੇ ਆ ਚੁੱਕੇ ਹਨ।
ਪਿਛਲੇ ਤਿੰਨ ਸਾਲਾਂ 'ਚ ਹਸਪਤਾਲ ਨੇ 35 ਕਿਡਨੀ ਟ੍ਰਾਂਸਪਲਾਂਟ ਕੀਤੇ ਹਨ। ਇਨ੍ਹਾਂ ਵਿੱਚੋਂ...
ਅੰਮ੍ਰਿਤਸਰ
ਅੰਮ੍ਰਿਤਪਾਲ ਦੇ ਸਾਥੀਆਂ ਦਾ ਪਰਿਵਾਰ ਨਹੀਂ ਜਾਵੇਗਾ ਡਿਬਰੂਗੜ੍ਹ : ਇਜਾਜ਼ਤ ਮਿਲਣ ਦੇ ਬਾਵਜੂਦ ਜਾਣ ਤੋਂ ਕੀਤਾ ਇਨਕਾਰ, ਪੜ੍ਹੋ ਵਜ੍ਹਾ
Admin - 0
ਚੰਡੀਗੜ੍ਹ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਭੇਜੇ ਗਏ 9 ਸਾਥੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਿਲਣ ਨਹੀਂ ਜਾਣਾ ਚਾਹੁੰਦੇ। ਅੰਮ੍ਰਿਤਪਾਲ ਸਿੰਘ ਦੇ 9 ਵਿਚੋਂ 7 ਸਾਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਜੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ਦਲਜੀਤ ਕਲਸੀ ਦਾ ਪਰਿਵਾਰ...
ਹੈਲਥ ਡੈਸਕ | ਅਪ੍ਰੈਲ ਦੇ ਮਹੀਨੇ 'ਚ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਕੁਝ ਦਿਨ ਪਹਿਲਾਂ ਹੀ ਮਹਾਰਾਸ਼ਟਰ 'ਚ ਇੱਕ ਵੱਡੀ ਜਨਤਕ ਰੈਲੀ ਦੌਰਾਨ ਹੀਟ ਸਟ੍ਰੋਕ ਨਾਲ 13 ਲੋਕਾਂ ਦੀ ਮੌਤ ਹੋ ਗਈ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਤੇਜ਼ ਧੁੱਪ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮੋਬਾਇਲ ਖੋਹ ਕੇ ਭੱਜਦੇ ਲੁਟੇਰੇ ਦੀ ਲੋਕਾਂ ਨੇ ਕਾਬੂ ਕਰ ਕੇ ਕੀਤੀ ਛਿੱਤਰ-ਪਰੇਡ
Admin - 0
ਲੁਧਿਆਣਾ | ਬਹਾਦੁਰਕੇ ਰੋਡ 'ਤੇ ਇੱਕ ਲੁਟੇਰਾ ਇੱਕ ਪੈਦਲ ਜਾ ਰਹੇ ਵਿਅਕਤੀ ਤੋਂ ਮੋਬਾਈਲ ਖੋਹ ਕੇ ਕਾਲੀ ਰੋਡ ਵੱਲ ਫ਼ਰਾਰ ਹੋ ਗਿਆ। ਜਦੋਂ ਵਿਅਕਤੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ।
ਬਾਅਦ 'ਚ ਉਸ ਦੀ ਕਾਫੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਮੌਕੇ 'ਤੇ ਖੜ੍ਹੇ ਇੱਕ ਵਿਅਕਤੀ ਨੇ ਸਾਰੀ ਘਟਨਾ ਆਪਣੇ ਮੋਬਾਈਲ...
ਐਸਏਐਸ ਨਗਰ/ਮੋਹਾਲੀ
ਕੋਵਿਡ ਦੇ ਵਧਦੇ ਮਾਮਲਿਆਂ ਵਿਚਕਾਰ ਪੰਜਾਬ ‘ਚ ਕੋਰੋਨਾ ਦੀ ਦਵਾਈ ਖਤਮ, ਮਾਨ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ
Admin - 0
ਚੰਡੀਗੜ੍ਹ | ਦੇਸ਼ ਵਿੱਚ ਕੋਵਿਡ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ, ਦੂਜੇ ਪਾਸੇ ਪੰਜਾਬ ਵਿੱਚ ਕੋਵਿਡ ਦਾ ਟੀਕਾ ਖਤਮ ਹੋ ਗਿਆ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਟੀਕੇ ਦੀ ਮੰਗ ਕੀਤੀ ਹੈ।
ਨਿਊਜ਼ 18 ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੂਰੇ ਦੇਸ਼ ਵਿਚ ਖੁਰਾਕਾਂ ਖਤਮ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਜ਼ਿੰਬਾਬਵੇ ਦੀ ਵਿਦਿਆਰਥਣ ਨਾਲ ਬਲਾਤਕਾਰ, ਦੋਸ਼ੀ ਨੇ ਰਸੋਈ ‘ਚ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਲੁਧਿਆਣਾ | ਖੰਨਾ 'ਚ ਰਹਿਣ ਵਾਲੀ ਜ਼ਿੰਬਾਬਵੇ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਵਿਦਿਆਰਥੀ ਅਫਰੀਕੀ ਦੇਸ਼ ਲਾਈਬੇਰੀਆ ਦਾ ਨਿਵਾਸੀ ਹੈ। ਪੁਲਿਸ ਨੇ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਦਿਆਰਥਣ ਮੰਡੀ ਗੋਬਿੰਦਗੜ੍ਹ ਦੀ ਇੱਕ ਯੂਨੀਵਰਸਿਟੀ 'ਚ ਪੜ੍ਹਦੀ ਹੈ ਅਤੇ ਕਿਰਾਏ ’ਤੇ ਰਹਿੰਦੀ ਹੈ। ਹੋਰ ਵਿਦੇਸ਼ੀ ਵਿਦਿਆਰਥੀ ਵੀ ਦੂਰੀ 'ਤੇ ਰਹਿੰਦੇ ਹਨ।
ਇਹ ਵਿਦਿਆਰਥੀ ਖੰਨਾ ਦੇ ਇੱਕ...
ਲੁਧਿਆਣਾ| ਇਥੇ ਕੋਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 2 ਦਿਨਾਂ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚ ਇੱਕ 77 ਸਾਲਾ ਬਜ਼ੁਰਗ ਵੀ ਸ਼ਾਮਲ ਹੈ। ਉਹ ਬੀਆਰਐਸ ਨਗਰ ਦੀ ਰਹਿਣ ਵਾਲੀ ਹੈ। ਉਸ ਦਾ ਸੀਐਮਸੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਉਸ ਨੂੰ ਦਿਲ ਦੀ ਸਮੱਸਿਆ ਸੀ ਅਤੇ ਉਹ...
ਅੰਮ੍ਰਿਤਸਰ
ਅਤੀਕ ਦੀ ਹੱਤਿਆ ਦੇ ਬਾਅਦ CM ਯੋਗੀ ਦਾ ਪਹਿਲਾ ਬਿਆਨ-‘ਹੁਣ ਕੋਈ ਕ੍ਰਿਮੀਨਲ ਕਿਸੇ ਨੂੰ ਧਮਕਾਅ ਕੇ ਦਿਖਾਏ’
Admin - 0
ਉੱਤਰ ਪ੍ਰਦੇਸ਼| ਮਾਫੀਆ ਅਤੀਕ ਅਹਿਮਦ ਤੇ ਉਸ ਦੇ ਭਰਾ ਦੀ ਹੱਤਿਆ ਦੇ ਬਾਅਦ ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਹੁਣ ਕੋਈ ਅਪਰਾਧੀ ਵਪਾਰੀਆਂ ਨੂੰ ਧਮਕਾ ਨਹੀਂ ਸਕਦਾ ਹੈ। ਉੱਤਰ ਪ੍ਰਦੇਸ਼ ਸਰਕਾਰ ਖੁਦ ਸਾਰੇ ਨਿਵੇਸ਼ਕਾਂ ਦੀ ਪੂੰਜੀ ਨੂੰ ਸੁਰੱਖਿਅਤ ਰੱਖਣ ਵਿਚ ਸਮਰੱਥ ਹੈ। ਸੀਐੱਮ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਾਲ 2017 ਤੋਂ ਪਹਿਲੇ...
CRIME
ਲੁਧਿਆਣਾ : ਮਹਿਲਾ ਕਾਂਸਟੇਬਲ ਨੇ ਪ੍ਰੇਮੀ ਨਾਲ ਰਲ਼ ਕੇ ਪਤੀ ਨੂੰ ਧਮਕਾਇਆ, ਸ਼ਰਮਿੰਦਾ ਹੋਏ ਪਤੀ ਨੇ ਦਿੱਤੀ ਜਾਨ
Admin - 0
ਲੁਧਿਆਣਾ| ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਕਾਂਸਟੇਬਲ ਪਤਨੀ ਅਤੇ ਉਸਦੇ ਪ੍ਰੇਮੀ ਤੋਂ ਤੰਗ ਆ ਕੇ ਇੱਕ ਵਿਅਕਤੀ ਨੇ ਜ਼ਹਿਰ ਨਿਗਲ ਲਿਆ। ਮਰਨ ਵਾਲੇ ਵਿਅਕਤੀ ਦੀ ਪਛਾਣ ਜਸਪਾਲ ਸਿੰਘ (42) ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ 'ਚ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਸਪਾਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ...
ਐਸਏਐਸ ਨਗਰ/ਮੋਹਾਲੀ
ਜਲੰਧਰ ‘ਚ ਪੁਲਿਸ ਤੇ ਹਥਿਆਰ ਤਸਕਰਾਂ ਵਿਚਾਲੇ ਮੁਕਾਬਲਾ : ਨੌਜਵਾਨ ਨੂੰ ਲੱਗੀ ਗੋਲੀ, ਪਨਾਹ ਦੇਣ ਵਾਲਾ ਗ੍ਰਿਫਤਾਰ, ਸਾਥੀ ਫਰਾਰ
Admin - 0
ਜਲੰਧਰ/ਫਿਲੌਰ | ਜਲੰਧਰ ਦੇ ਸਰਹੱਦੀ ਖੇਤਰ ਫਿਲੌਰ ਵਿਚ ਹਥਿਆਰਾਂ ਦੇ ਤਸਕਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਤਸਕਰ ਨੂੰ ਗੋਲੀ ਲੱਗ ਗਈ। ਇਸ ਦੇ ਬਾਵਜੂਦ ਉਸ ਦਾ ਸਾਥੀ ਉਸ ਨੂੰ ਭਜਾ ਕੇ ਲੈ ਗਿਆ। ਪੁਲਿਸ ਨੇ ਤਸਕਰਾਂ ਨੂੰ ਆਪਣੇ ਘਰ ਪਨਾਹ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਅਧਿਕਾਰੀਆਂ...








































