ਐਸਏਐਸ ਨਗਰ/ਮੋਹਾਲੀ
ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ 6 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ, ਜ਼ਮੀਨ ਦੀ NOC ਬਦਲੇ ਮੰਗੇ ਸਨ ਪੈਸੇ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿਚ 6 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਸੜਕ ਦੇ ਦੂਜੇ ਪਾਸੇ ਡਿੱਗੀ ਕਾਰ, 2 ਨੌਜਵਾਨਾਂ ਦੀ ਮੌਤ
Admin - 0
ਅੰਮ੍ਰਿਤਸਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੇਰਕਾ ਥਾਣੇ ਅਧੀਨ ਪੈਂਦੇ ਦੂਨ ਸਕੂਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਦੀ ਰਫਤਾਰ ਇੰਨੀ ਸੀ ਕਿ ਡਿਵਾਈਡਰ ਨਾਲ ਟਕਰਾ ਕੇ ਦੂਜੀ ਸੜਕ 'ਤੇ ਜਾ ਪਹੁੰਚੀ। ਕਾਰ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਨੌਜਵਾਨ ਗੰਭੀਰ ਜ਼ਖਮੀ ਹਨ।
ਥਾਣੇ ਦੇ ਇੰਚਾਰਜ ਹਰਸੰਦੀਪ ਸਿੰਘ...
ਬਰਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਿਜਲੀ ਦਾ ਝਟਕਾ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ (42) ਵਾਸੀ ਹੰਡਿਆਇਆ ਬਾਥਰੂਮ ਵਿਚ ਨਹਾਉਣ ਲਈ ਗਿਆ ਸੀ ਜਦੋਂ ਉਸ ਨੇ ਬਾਥਰੂਮ ਦੇ ਅੰਦਰ ਗੀਜ਼ਰ ਆਨ ਕੀਤਾ ਤਾਂ ਉਸ ਨੂੰ ਕਰੰਟ ਲੱਗ ਗਿਆ।ਇਸ ਦੌਰਾਨ ਉਹ ਉੱਥੇ ਹੀ ਡਿੱਗ ਗਿਆ। ਜਦੋਂ ਉਸ ਨੂੰ ਬਾਥਰੂਮ ਵਿਚ...
ਦੁਨੀਆ
ਅਡਲਟ ਮੈਗਜ਼ੀਨ ‘ਚ ਛਪੀ ਵਿੱਤ ਮੰਤਰੀ ਦੀ ਬੇਹੱਦ ਬੋਲਡ ਤਸਵੀਰ, 3 ਘੰਟਿਆਂ ‘ਚ ਹੀ ਵਿਕੀਆਂ ਸਾਰੀਆਂ ਕਾਪੀਆਂ
Admin - 0
ਫਰਾਂਸ| ਪਲੇਅਬੁਆਏ ਮੈਗਜ਼ੀਨ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਲੰਬੇ ਸਮੇਂ ਤੋਂ ਇਹ ਅਡਲਟ ਮੈਗਜ਼ੀਨਾਂ ਦੀ ਸੂਚੀ ਵਿੱਚ ਬਹੁਤ ਅੱਗੇ ਹੈ। ਇਸ ਮੈਗਜ਼ੀਨ ਵਿੱਚ ਮਾਡਲਾਂ ਦੀਆਂ ਨਗਨ ਤਸਵੀਰਾਂ ਤੋਂ ਲੈ ਕੇ ਅਡਲਟ ਕੰਟੈਂਟ ਤੱਕ ਪ੍ਰਕਾਸ਼ਿਤ ਹੁੰਦੇ ਹਨ। ਇਸ ਵਾਰ ਅਪ੍ਰੈਲ ਮਹੀਨੇ ਦੇ ਪਲੇਅਬੁਆਏ ਐਡੀਸ਼ਨ 'ਚ ਕਵਰ 'ਚ ਛਪੀ ਤਸਵੀਰ ਨੇ ਵਿਵਾਦ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਮੈਗਜ਼ੀਨ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ ਸਾੜਨ 'ਤੇ ਕਾਬੂ ਪਾਉਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ...
ਚੰਡੀਗੜ੍ਹ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ...
ਨੈਸ਼ਨਲ
ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ, 140 ਯਾਤਰੀ ਸਨ ਸਵਾਰ, ਪੜ੍ਹੋ ਵਜ੍ਹਾ
Admin - 0
ਨਵੀਂ ਦਿੱਲੀ | ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਨੂੰ ਮੰਗਲਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਪਾਇਲਟ ਨੂੰ ਜਹਾਜ਼ ਦੇ ਕਾਕਪਿਟ ਵਿਚ AFT ਕਾਰਗੋ ਫਾਇਰ ਲਾਈਟ ਦੇ ਚਾਲੂ ਹੋਣ ਦੀ ਗਲਤ ਚਿਤਾਵਨੀ ਮਿਲੀ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਅੱਧ ਵਿਚਕਾਰ ਵਾਪਸ ਦਿੱਲੀ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਜਹਾਜ਼ ਵਿਚ 140 ਯਾਤਰੀ ਸਵਾਰ ਸਨ।ਏਅਰਲਾਈਨਜ਼ ਕੰਪਨੀ...
ਅਜਨਾਲਾ| ਆਏ ਦਿਨ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਤੋਂ ਹੈ। ਅਜਨਾਲਾ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ, ਜਿਥੇ ਇਕ ਪਿਓ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਆਪਣੇ ਹੀ ਸਕੇ ਪੁੱਤਰ ਨੂੰ ਗੋਲ਼ੀ ਮਾਰ ਦਿੱਤੀ ਹੈ।
Mountaineer Baljeet Kaur: ਭਾਰਤੀ ਪਰਬਤਾਰੋਹੀ ਬਲਜੀਤ ਕੌਰ 7,300 ਮੀਟਰ ਦੀ ਉਚਾਈ ਉੱਪਰ ਜ਼ਿੰਦਾ (Indian mountaineer Baljit Kaur alive) ਮਿਲੀ ਹੈ। ਬਚਾਅ ਕਾਰਜ ਵਿਚ ਲੱਗੀ ਟੀਮ ਨੇ ਉਸ ਨੂੰ ਜਿੰਦਾ ਵੇਖਿਆ ਹੈ।
ਇਕ ਮੁਹਿੰਮ ਦੇ ਪ੍ਰਬੰਧਕ ਨੇ ਦੱਸਿਆ ਕਿ ਮਾਊਂਟ ਅੰਨਪੂਰਨਾ ਉਤੇ ਕੈਂਪ 4 ਤੋਂ ਲਾਪਤਾ ਹੋਈ ਭਾਰਤੀ ਮਹਿਲਾ ਪਰਬਤਾਰੋਹੀ ਜ਼ਿੰਦਾ ਮਿਲ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਕ ਹਵਾਈ ਖੋਜ ਟੀਮ ਨੇ...
ਪ੍ਰਯਾਗਰਾਜ/ਉਤਰ ਪ੍ਰਦੇਸ਼ | ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪ੍ਰਯਾਗਰਾਜ ਤੋਂ ਇਕ ਹੋਰ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਪ੍ਰਯਾਗਰਾਜ ਦੇ ਕਟੜਾ ਗੋਬਰ ਗਲੀ ਵਿਚ ਇੱਕ ਦੇਸੀ ਬੰਬ ਸੁੱਟਿਆ ਗਿਆ ਹੈ। ਇਸ ਘਟਨਾ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਹਮਲੇ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਕਰਨਲਗੰਜ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ...







































