Home Blog Page 1056
ਬਾਂਦਾ| ਬੀਐੱਸਸੀ ਬਾਇਓ ਦੀ ਵਿਦਿਆਰਥਣ ਨੇ ਆਪਣੇ ਪਤੀ ਅਤੇ ਉਸ ਦੇ ਦੋ ਸਾਥੀਆਂ ’ਤੇ ਘਰ ਵਿੱਚ ਦਾਖ਼ਲ ਹੋ ਕੇ ਸਮੂਹਿਕ ਬਲਾਤਕਾਰ ਕਰਨ ਦਾ ਸਨਸਨੀਖੇਜ਼ ਦੋਸ਼ ਲਾਇਆ ਹੈ। ਲੜਕੀ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਬਡੌਸਾ ਥਾਣੇ 'ਚ ਸ਼ਿਕਾਇਤ ਦਿੱਤੀ ਗਈ। ਥਾਣੇ ਦੇ ਸਬ-ਇੰਸਪੈਕਟਰ ਕ੍ਰਿਪਾ ਸ਼ੰਕਰ ਮਿਸ਼ਰਾ ਨੇ ਮੁਲਜ਼ਮਾਂ ਨੂੰ ਮਿਲ ਕੇ FIR ਬਦਲ ਦਿੱਤੀ ਅਤੇ ਫਿਰ ਮੇਰਾ ਮੈਡੀਕਲ...
ਪੁਣੇ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਵਿਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਚਿੰਚਵਾੜ ਸ਼ਹਿਰ ਦੇ ਰਾਵਲ ਕੀਵਾਲ ਇਲਾਕੇ ਵਿਚ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 2 ਲੋਕ ਜ਼ਖਮੀ ਹੋਏ, ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ 4 ਔਰਤਾਂ ਵੀ ਸ਼ਾਮਲ ਹਨ।ਹਾਦਸੇ...
ਜਲੰਧਰ | ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇਕ ਨਾਮਜ਼ਦਗੀ ਪੱਤਰ ਦਾਖਲ ਹੋਇਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਜ਼ਾਦ ਉਮੀਦਵਾਰ ਨੀਟੂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਮੈਂ 4 ਵਾਰ ਵੋਟਾਂ...
ਐਮਪੀ| MP ਦੇ ਰਤਲਾਮ ਜ਼ਿਲ੍ਹੇ ਵਿਚ ਇਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਿਥੇ ਇਕ ਲੜਕੀ ਨਾਲ ਕੁਝ ਨੌਜਵਾਨਾਂ ਨੇ ਛੇੜਛਾੜ ਕੀਤੀ, ਜਿਸਦੇ ਬਾਅਦ ਉਸਦੇ ਮੰਗੇਤਰ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸਦਾ ਬੇਸਬਾਲ ਮਾਰ-ਮਾਰ ਕੇ ਬੇਰਹਿਮੀ ਨਾਲ ਮਰਡਰ ਕਰ ਦਿੱਤਾ। ਮਾਮਲੇ ਵਿਚ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੇ ਘਰ ਉਤੇ ਬੁਲਡੋਜ਼ਰ ਚਲਾ ਦਿੱਤਾ ਹੈ।ਪੁਲਿਸ ਤੇ...
ਮੋਗਾ| ਮੋਗਾ ਦੇ ਸਰਕਾਰੀ ਸਕੂਲ ਵਿਚ ਚੋਰਾਂ ਨੇ ਹੱਲਾ ਬੋਲ ਦਿੱਤਾ। ਚੋਰ ਸਕੂਲ ਵਿਚੋਂ 2 ਐੱਲ. ਈ. ਡੀ., ਇਕ ਇਨਵਰਟਰ ਅਤੇ ਬੱਚਿਆਂ ਦੀਆਂ ਟ੍ਰੋਫ਼ੀਆਂ ਤੱਕ ਚੁੱਕ ਕੇ ਲੈ ਗਏ। ਚੋਰੀ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਸ ਤੋਂ ਇਲਾਵਾ ਨੇੜੇ ਸਥਿਤ ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ...
ਨਿਊਜ਼ ਡੈਸਕ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ 'ਤੇ ਅਮਰੀਕਾ ਦੀ ਖੁਫੀਆ ਏਜੰਸੀ FBI ਨੇ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਕਰਦੇ ਹੋਏ ਐਫਬੀਆਈ ਨੇ 16 ਨੌਜਵਾਨਾਂ ਨੂੰ ਨਸ਼ਾ ਤਸਕਰੀ ਅਤੇ ਨਜਾਇਜ਼ ਹਥਿਆਰਾਂ ਸਮੇਤ ਫੜਿਆ ਹੈ, ਜਦੋਂ ਕਿ ਗੋਲਡੀ ਬਰਾੜ ਐਫਬੀਆਈ ਦੀ ਗ੍ਰਿਫ਼ਤ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਹਾਲਾਂਕਿ ਇਸ ਪੂਰੀ ਘਟਨਾ ਨੂੰ...
ਅੰਮ੍ਰਿਤਸਰ| ਸੰਯੁਕਤ ਕਿਸਾਨ ਮੋਰਚੇ ਦੀ 32 ਦੇ ਕਰੀਬ ਕਿਸਾਨ ਜਥੇਬੰਦੀਆਂ ਵਲੋਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ 12 ਵਜੇ ਤੋਂ 4 ਵਜੇ ਤੱਕ 4 ਘੰਟੇ ਲਈ ਰੇਲ ਦਾ ਚੱਕਾ ਜਾਮ ਕਰਨ ਦੇ ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਚੈਪਟਰ ਵੱਲੋਂ ਦਿੱਤੇ ਸੱਦੇ ਤਹਿਤ ਭਰਵੇਂ ਰੂਪ ਵਿੱਚ ਕਿਸਾਨ ਜਥੇਬੰਦੀਆਂ ਪੁੱਜੀਆਂ ਹਨ। ਮੋਦੀ ਸਰਕਾਰ ਵੱਲੋਂ ਕਣਕ ਦੇ ਰੇਟ ਵਿੱਚ 31.87 ਰੁਪਏ ਤੱਕ ਲਾਏ ਗਏ...
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ 'ਚ ਲੜਕੀ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ 'ਚ ਹੁਣ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਐਂਟਰੀ ਹੋ ਗਈ ਹੈ। SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਦੇ ਹੋਏ ਬੱਚੀ ਨੂੰ ਬਾਹਰ ਕੱਢਣ ਵਾਲੇ ਸੇਵਾਦਾਰ ਸਰਬਜੀਤ ਸਿੰਘ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।ਅੱਤਵਾਦੀ...
ਅਬੋਹਰ : ਅਬੋਹਰ ਸ਼ਹਿਰ ਵਿਚ ਹੈਵਾਨ ਪਤੀ ਨੇ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜ਼ਖਮੀ ਨੂੰ ਕਮਰੇ ਵਿਚ ਬੰਦ ਕਰ ਦਿੱਤਾ। ਕਿਸੇ ਤਰ੍ਹਾਂ ਧੀ ਨੇ ਔਰਤ ਨੂੰ ਕਮਰੇ ਵਿਚੋਂ ਬਾਹਰ ਕੱਢਿਆ ਤੇ ਉਹ ਆਪਣੇ ਪੇਕੇ ਘਰ ਪਹੁੰਚੀ। ਪੇਕੇ ਵਾਲਿਆਂ ਨੇ ਉਸਨੂੰ ਹਸਪਤਾਲ ਭਰਤੀ ਕਰਵਾਇਆ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਮੁਤਾਬਕ ਅਬੋਹਰ ਦੀ ਔਰਤ...
ਮੁੰਬਈ| ਮੁੰਬਈ ਪੁਲਿਸ ਨੇ ਸੋਮਵਾਰ ਨੂੰ ਫਿਲਮ ਇੰਡਸਟਰੀ ਵਿਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਇਸ ਰੈਕੇਟ ਨੂੰ ਕਥਿਤ ਤੌਰ ਉਤੇ ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਚਲਾ ਰਿਹਾ ਸੀ। ਇਸ ਤੋਂ ਬਾਅਦ ਆਰਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪਤਾ ਲੱਗਾ ਹੈ...
- Advertisement -

MOST POPULAR