Home Blog Page 1057
ਉਤਰ ਪ੍ਰਦੇਸ਼/ਪ੍ਰਯਾਗਰਾਜ | ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਮਾਫ਼ੀਆ ਅਤੀਕ ਅਹਿਮਦ ਦੇ ਕਤਲ ਤੋਂ ਬਾਅਦ ਉਸ ਦੇ ਜ਼ੁਲਮਾਂ ​​ਦਾ ਸ਼ਿਕਾਰ ਹੋਏ ਲੋਕ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਇਸ ਬਾਰੇ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਕਿਵੇਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਅਤੀਕ ਅਤੇ ਉਸ ਦੇ ਸਾਥੀਆਂ ਨੇ ਤਸੀਹੇ ਦਿੱਤੇ ਸਨ। ਜੇਕਰ ਮੁੱਖ...
ਬਿਹਾਰ| ਬਿਹਾਰ ਤੋਂ ਕਾਫੀ ਹੈਰਾਨ ਕਰਨ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਨੂੰ ਪੜ੍ਹ ਸੁਣ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਇਕ ਤਾਜ਼ਾ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ। ਬਿਹਾਰ ‘ਚ ਰੇਤ ਨੂੰ ‘ਯੈਲੋ ਗੋਲਡ’ ਕਿਹਾ ਜਾਂਦਾ ਹੈ ਅਤੇ ਸੂਬੇ ‘ਚ ਰੇਤ ਮਾਫੀਆ ਇਸ ‘ਯੈਲੋ ਗੋਲਡ’ ਤੋਂ ਮੋਟੀ ਕਮਾਈ ਕਰਨ ਲਈ ਕੁਝ ਵੀ ਕਰਨ ਲਈ ਤਿਆਰ ਰਹਿੰਦਾ...
ਜਲੰਧਰ| ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਸਮੇਤ ਹੋਰ ਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਪਰ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੈਨੇਡਾ ਵਿੱਚ ਪੰਜਾਬੀਆਂ ਦਾ ਕੈਬਨਿਟ ਅਤੇ ਵੱਡੇ ਉਦਯੋਗਾਂ ਸਮੇਤ ਅਹਿਮ ਅਹੁਦਿਆਂ ‘ਤੇ ਵਾਧਾ ਹੋ ਰਿਹਾ ਹੈ। ਪੰਜਾਬ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ 5 ਸਾਲ ਪਹਿਲਾਂ ਕੈਨੇਡਾ ਗਏ ਜਲੰਧਰ ਦੇ ਰਹਿਣ...
ਹਰਿਆਣਾ/ਕਰਨਾਲ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਕਰਨਾਲ ਵਿਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਹਰਿਆਣਾ ਦੇ ਕਰਨਾਲ 'ਚ ਰਾਈਸ ਮਿੱਲ ਦੀ ਤੀਜੀ ਮੰਜ਼ਿਲ ਡਿੱਗ ਗਈ। 3 ਮੰਜ਼ਿਲਾ ਰਾਈਸ ਮਿੱਲ ਦੇ ਡਿੱਗਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ। ਮਿੱਲ ਦੀ ਇਮਾਰਤ ਡਿੱਗਣ ਕਾਰਨ ਚਾਰੇ ਪਾਸੇ ਹਾਹਾਕਾਰ ਮਚ ਗਈ। ਮਲਬੇ ਹੇਠ ਕਈ ਮਜ਼ਦੂਰਾਂ ਦੇ ਦੱਬੇ...
ਲੁਧਿਆਣਾ| ਲੁਧਿਆਣਾ ਵਿਚ ਇਕ ਵਕੀਲ ਨੇ ਕੇਸ ਲੜਨ ਦੇ ਬਹਾਨੇ ਇਕ ਵਿਅਕਤੀ ਦੀ ਨਾਬਾਲਗ ਧੀ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ, ਦੋਸ਼ੀ ਨੇ ਪਹਿਲਾਂ ਨਾਬਾਲਾਗ ਨੂੰ ਆਪਣੇ ਨਾਲ ਨੌਕਰੀ ਉਤੇ ਰੱਖਿਆ ਤੇ ਫਿਰ ਮਦਦ ਦਾ ਬਹਾਨਾ ਬਣਾ ਕੇ ਲੜਕੀ ਨੂੰ ਆਪਣੇ ਘਰ ਲੈ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਲੜਕੀ ਨੂੰ ਬੰਧਕ ਬਣਾ ਲਿਆ। ਜਦੋਂ ਪੀੜਤ ਦੇ ਪਿਤਾ ਨੂੰ...
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਨਐਸਏ ਲਾਏ ਜਾਣ ਮਗਰੋਂ ਡਿਬਰੂਗੜ੍ਹ ਭੇਜੇ ਗਏ ਕਾਮਰੇਡਾਂ ਦੇ ਪਰਿਵਾਰ ਕਰੀਬ ਇੱਕ ਮਹੀਨੇ ਬਾਅਦ ਉਨ੍ਹਾਂ ਨੂੰ ਮਿਲਣਗੇ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡਿਬਰੂਗੜ੍ਹ ਅਸਾਮ ਵਿੱਚ ਭੇਜੇ ਵਕੀਲਾਂ ਦੇ ਵਫ਼ਦ ਨੇ ਵੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਤੋਂ ਇਜਾਜ਼ਤ ਲੈ ਲਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ...
ਚੰਡੀਗੜ੍ਹ/ਗੁਰਦਾਸਪੁਰ | ਪੰਜਾਬ 'ਚ ਗੈਂਗਸਟਰਾਂ ਵਿਚਾਲੇ ਜੰਗ ਛਿੜ ਗਈ ਹੈ। ਤਿਹਾੜ ਜੇਲ 'ਚ ਪ੍ਰਿੰਸ ਤਿਵਾਤੀਆ ਦੇ ਕਤਲ ਤੋਂ ਬਾਅਦ ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਕਿ ਹੁਣ ਜਲਦ ਹੀ ਲਾਰੈਂਸ ਗਰੁੱਪ ਦੀ ਦੂਜੀ ਵਿਕਟ ਡਿੱਗਣ ਵਾਲੀ ਹੈ। ਇਹ ਪੋਸਟ ਬੰਬੀਹਾ ਗੈਂਗ ਦੇ ਗੈਂਗਸਟਰ ਨੀਰਜ ਸ਼ਹਿਰਾਵਤ ਪੋਸਟ ਕੀਤੀ ਹੈ। ਨੀਰਜ ਨੇ ਇਸ ਪੋਸਟ ਨੂੰ ਟੈਗ ਕੀਤਾ NB...
ਅਬੋਹਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਬੱਲੂਆਣਾ ਹਲਕੇ ਅਧੀਨ ਪੈਂਦੇ ਇਕ ਪਿੰਡ ਵਿਚ ਸ਼ਰਾਬੀ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ। ਪੀੜਤ ਬਜ਼ੁਰਗ ਔਰਤ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਬਿਆਨਾਂ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਰੀਬ 75...
ਮੁਹਾਲੀ| ਕਰੀਬ ਸਵਾ ਸੌ ਪੰਚਾਇਤ ਸਕੱਤਰ ਅਜਿਹੇ ਹਨ ਜਿਹੜੇ ਕਈ ਵਰ੍ਹਿਆਂ ਤੋਂ ਗ਼ਾਇਬ ਚੱਲੇ ਆ ਰਹੇ ਸਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹਨਾਂ ਦੀ ਸੂਚੀ ਤਿਆਰ ਕੀਤੀ ਹੈ। ਇਹਨਾਂ ਚੋਂ ਕਈਆਂ ਬਾਰੇ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ। ਪੰਜਾਬ ਸਰਕਾਰ ਨੇ ਜਦੋਂ ਇਹਨਾਂ ਪੰਚਾਇਤ ਸਕੱਤਰਾਂ ਦੀ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਵਰ੍ਹਿਆਂ ਤੋਂ ਰਿਕਾਰਡ ਵਿਚ ਮੌਜੂਦ ਬਹੁਤੇ...
ਤਰਨਤਾਰਨ/ਚੋਹਲਾ ਸਾਹਿਬ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ 'ਚ ਭਿਆਨਕ ਹਾਦਸਾ ਹੋਇਆ ਹੈ। ਬੇਕਾਬੂ ਕਾਰ ਦਰੱਖ਼ਤ 'ਚ ਵੱਜਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਹਾਦਸਾ ਪਿੰਡ ਬਾਲਿਆਵਾਲ ਨੇੜੇ ਹੋਇਆ। 2 ਨੌਜਵਾਨ ਚੋਹਲਾ ਸਾਹਿਬ ਦੇ ਸਨ ਤੇ ਤੀਜਾ ਰੱਤੋਕੇ ਪਿੰਡ ਦਾ ਸੀ।ਜਾਣਕਾਰੀ ਅਨੁਸਾਰ 2 ਨੌਜਵਾਨ ਬੀਤੀ ਰਾਤ ਚੋਹਲਾ ਸਾਹਿਬ ਤੋਂ ਸਰਹਾਲੀ ਢਾਬੇ 'ਤੇ ਖਾਣਾ ਖਾਣ ਗਏ...
- Advertisement -

MOST POPULAR