Home Blog Page 1058
ਚੰਡੀਗੜ੍ਹ | ਪੰਜਾਬ 'ਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਇਸ ਕੜਾਕੇ ਦੀ ਗਰਮੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੂਬੇ 'ਚ ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 16...
ਲੁਧਿਆਣਾ | ਲੁਧਿਆਣਾ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਨੌਜਵਾਨ ਵਲੋਂ ਗੱਡੀ ਚੜ੍ਹਾ ਦਿੱਤੀ ਗਈ। ਗੱਡੀ ਦੀ ਬੋਨਟ 'ਤੇ ਟ੍ਰੇੈਫਿਕ ਮੁਲਾਜ਼ਮ ਲਟਕਿਆ ਰਿਹਾ। ਸੀਸੀਟੀਵੀ 'ਚ ਤਸਵੀਰਾਂ ਕੈਦ ਹੋਈਆਂ। ਦੱਸ ਦਈਏ ਕਿ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਾਰ ਨਹੀਂ ਰੋਕੀ। ਗੱਡੀ ਚਾਲਕ ਦੀ ਦਬੰਗਗਿਰੀ ਸਾਹਮਣੇ ਆਈ। ਇਹ ਲੁਧਿਆਣਾ ਦਾ ਮਾਤਾ ਰਾਣੀ ਚੌਕ ਦੀ ਘਟਨਾ ਦੱਸੀ ਜਾ...
ਫਰੀਦਕੋਟ | ਵਿਸਾਖੀ ਵਾਲੇ ਦਿਨ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਕਾਰ ਨਹਿਰ ਵਿਚ ਡਿੱਗ ਗਈ, ਜਿਸ ਵਿਚ 3 ਨੌਜਵਾਨ ਬੱਚੇ ਪਾਣੀ ਵਿਚ ਰੁੜ੍ਹ ਗਏ। ਉਹ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਨਹਿਰ ਦੇ ਕਿਨਾਰੇ ਪਹੁੰਚੇ, 2 ਸਾਥੀ ਜੋ ਬਾਹਰ ਸਨ। ਵਾਲ-ਵਾਲ ਬਚ ਗਏ ਪਰ ਕਾਰ ਵਿਚ ਸਵਾਰ ਤਿੰਨੋਂ ਲੜਕੇ ਲਾਪਤਾ ਹੋ ਗਏ, ਤਿੰਨੋਂ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਨੂਰਪੁਰ ਹਕੀਮਾ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਨੇੜਿਓਂ ਇਕ ਨਸ਼ੀਲੀ ਸਰਿੰਜ ਵੀ ਬਰਾਮਦ ਹੋਈ ਹੈ। ਪਿੰਡ ਦੀ ਨਸ਼ਾ-ਛੁਡਾਊ ਕਮੇਟੀ ਦੇ ਪ੍ਰਧਾਨ ਦੇ ਬਿਆਨਾਂ ’ਤੇ ਪਿੰਡ ਦੇ 5 ਨਸ਼ਾ ਤਸਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿਚ 2 ਲੜਕੀਆਂ...
ਫਰੀਦਕੋਟ | ਵਿਸਾਖੀ ਵਾਲੇ ਦਿਨ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਕਾਰ ਨਹਿਰ ਵਿਚ ਡਿੱਗ ਗਈ, ਜਿਸ ਵਿਚ 3 ਨੌਜਵਾਨ ਬੱਚੇ ਪਾਣੀ ਵਿਚ ਰੁੜ੍ਹ ਗਏ। ਉਹ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਨਹਿਰ ਦੇ ਕਿਨਾਰੇ ਪਹੁੰਚੇ, 2 ਸਾਥੀ ਜੋ ਬਾਹਰ ਸਨ। ਵਾਲ-ਵਾਲ ਬਚ ਗਏ ਪਰ ਕਾਰ ਵਿਚ ਸਵਾਰ ਤਿੰਨੋਂ ਲੜਕੇ ਲਾਪਤਾ ਹੋ ਗਏ, ਤਿੰਨੋਂ...
ਜਲੰਧਰ/ਚੰਡੀਗੜ੍ਹ | ਜਲੰਧਰ ਦੇ ਵਪਾਰੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਹੈ। ਮੀਟਿੰਗ ਦੌਰਾਨ ਵਪਾਰੀਆਂ ਦੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਕੀਤੀ ਗਈ।ਮੀਟਿੰਗ ਤੋਂ ਬਾਅਦ ਜਲੰਧਰ ਇੰਡਸਟਰੀਅਲ ਤੇ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਉਹ ਇਸ ਮੁਲਾਕਾਤ ਤੋਂ ਬਾਅਦ ਬਾਗੋਂ-ਬਾਗ ਹਨ ਅਤੇ ਪਾਰਟੀ ਦਾ ਸਾਥ ਦੇਣਗੇ।ਮੀਟਿੰਗ ਵਿਚ ਜਲੰਧਰ ਰਬੜ ਗੁੱਡਜ਼ ਮੈਨੂਫੈਕਚਰਰ...
ਫਿਰੋਜ਼ਪੁਰ | ਇਥੋਂ ਇਕ ਹੈਰਾਨ ਕਰਦੀ ਚੋਰੀ ਸਾਹਮਣੇ ਆਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੇ ਸਟੋਰ ਰੂਮ ਵਿਚ ਰੱਖੇ 12ਵੀਂ ਦੇ 59 ਬੰਡਲ ਪੇਪਰ ਚੋਰੀ ਹੋ ਗਏ। ਬੇਸ਼ੱਕ ਸਕੂਲ ਪ੍ਰਿੰਸੀਪਲ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਪਰ ਜਿਸ ਤਰ੍ਹਾਂ ਸਕੂਲ ਤੋਂ ਪੇਪਰ ਚੋਰੀ ਹੋਏ ਹਨ, ਉਸ ਨਾਲ ਵਿਭਾਗੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ।ਥਾਣਾ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫਤਾਰ...
ਜੈਪੁਰ | ਪਿੰਡ ਸੰਤਾਪੁਰਾ 'ਚ ਲੁਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੰਭਾਵਨਾ 'ਤੇ ਸੁਰੱਖਿਆ ਏਜੰਸੀਆਂ ਨੇ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਛਾਪੇਮਾਰੀ ਕੀਤੀ। ਭਾਵੇਂ ਮੌਕੇ ਤੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਪਰ ਪੰਜਾਬ ਪੁਲਿਸ ਹਰਦੀਪ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਢਾਣੀ ਨੂੰ ਨਾਲ ਲੈ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨਾਲ...
ਸ੍ਰੀ ਮੁਕਤਸਰ ਸਾਹਿਬ | ਰਾਜਸਥਾਨ ਪੁਲਿਸ ਨੇ ਲਾਰੈਂਸ ਗੈਂਗ ਦੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ ਜਦੋਂਕਿ ਇਕ ਮੁਲਜ਼ਮ ਫਰਾਰ ਹੈ।  ਫੜੇ ਗਏ ਮੁਲਜ਼ਮਾਂ ਕੋਲੋਂ 12 ਕਿਲੋ ਹੈਰੋਇਨ ਤੋਂ ਇਲਾਵਾ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ...
- Advertisement -

MOST POPULAR