Home Blog Page 1059
ਨਵੀਂ ਦਿੱਲੀ| ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 27 ਅਪ੍ਰੈਲ ਤੱਕ ਵਧਾ ਦਿੱਤੀ ਹੈ। ਸ਼ਰਾਬ ਘੁਟਾਲਾ ਮਾਮਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਦੱਖਣੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਹਿਰਾਸਤ 27 ਅਪ੍ਰੈਲ ਤੱਕ ਵਧਾ ਦਿੱਤੀ...
ਕਪੂਰਥਲਾ | ਇਥੋੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਗਏ ਪੰਜਾਬੀ ਨੌਜਵਾਨ ਵੱਲੋਂ ਜਾਨ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮ੍ਰਿਤਕ ਦੀ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ। ਇਹ ਮਾਮਲਾ ਕਪੂਰਥਲਾ ਦੇ ਪਿੰਡ ਤਲਵੰਡੀ ਚੌਧਰੀਆਂ ਤੋਂ ਸਾਹਮਣੇ ਆਇਆ ਹੈ।ਪਿੰਡ ਦਾ ਨੌਜਵਾਨ ਅਜੇ ਕੁਮਾਰ ਆਪਣੇ ਸੁਪਨਿਆਂ ਨੂੰ...
Atiq Ahmed Shot Dead: ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਵਿੱਚ ਤੁਰਕੀ ਦੀ ਕੰਪਨੀ ਵਿੱਚ ਬਣੀ ਜਿਗਾਨਾ ਪਿਸਤੌਲ ਦੀ ਵਰਤੋਂ ਕੀਤੀ ਗਈ ਸੀ। ਇਹ ਪਿਸਤੌਲ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਵਰਤਿਆ ਗਿਆ ਹੈ। ਕਰੀਬ 6-7 ਲੱਖ ਰੁਪਏ ਦੀ ਜਿਗਾਨਾ ਪਿਸਤੌਲ ਪਾਕਿਸਤਾਨ ਤੋਂ ਡਰੋਨ ਆਦਿ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਸਪਲਾਈ ਕੀਤੀ ਜਾਂਦੀ ਹੈ। ਪੰਜਾਬ ਦੇ ਮਰਹੂਮ ਗਾਇਕ ਸਿੱਧੂ...
ਚੰਡੀਗੜ੍ਹ | CM ਮਾਨ ਨੇ ਵੱਡਾ ਐਕਸ਼ਨ ਕੀਤਾ ਹੈ। IG ਤੇ PPS ਅਫਸਰ ਰਾਜਜੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਡਰੱਗ ਕੇਸ 'ਚ ਨਾਮਜ਼ਦ ਸੀ। SIT ਦੀ ਰਿਪੋਰਟ ਵਿਚ ਨਾਂ ਆਇਆ ਸੀ। ਰਾਜਜੀਤ ਦੀ ਜਾਇਦਾਦ ਦੇ ਵੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਡਰੱਗਸ ਦੇ ਮਾਮਲੇ ਵਿਚ ਇਹ ਕਾਰਵਾਈ ਹੋਈ ਹੈ। ਵਿਜੀਲੈਂਸ ਨੂੰ ਵੀ ਜਾਇਦਾਦ ਦੀ ਜਾਂਚ ਲਈ ਕਿਹਾ...
ਬਠਿੰਡਾ | 12 ਅਪ੍ਰੈਲ ਨੂੰ ਬਠਿੰਡਾ ਮਿਲਟਰੀ ਸਟੇਸ਼ਨ 'ਤੇ 4 ਜਵਾਨਾਂ 'ਤੇ ਗੋਲੀਬਾਰੀ ਸਾਥੀ ਗਨਰ ਨੇ ਕੀਤੀ ਸੀ। ਪੁਲਿਸ ਨੇ ਦੋਸ਼ੀ ਗਨਰ ਦੇਸਾਈ ਮੋਹਨ ਨੂੰ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਜਿਨ੍ਹਾਂ ਜਵਾਨਾਂ 'ਤੇ ਉਸ ਨੇ ਗੋਲੀਆਂ ਚਲਾਈਆਂ, ਉਹ ਉਸ ਦਾ ਸਰੀਰਕ ਸ਼ੋਸ਼ਣ ਕਰਦੇ ਸਨ। ਗੋਲੀਬਾਰੀ ਦੌਰਾਨ ਸਾਗਰ ਬੰਨੇ, ਕਮਲੇਸ਼ ਆਰ, ਯੋਗੇਸ਼ ਕੁਮਾਰ ਜੇ, ਸੰਤੋਸ਼...
ਆਰ ਮਾਧਵਨ ਨੇ ਸਾਊਥ ਸਿਨੇਮਾ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਖਾਸ ਪਛਾਣ ਬਣਾਈ ਹੈ। ਉਹ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦਾ ਹੈ। ਅਦਾਕਾਰ ਦੇ ਬੇਟੇ ਵੀ ਦਿਲ ਜਿੱਤਣ ਦੇ ਮਾਮਲੇ ‘ਚ ਕਿਸੇ ਤੋਂ ਘੱਟ ਨਹੀਂ ਹਨ ਪਰ ਉਨ੍ਹਾਂ ਦੇ ਬੇਟੇ ਵੇਦਾਂਤ ਨੇ ਅਦਾਕਾਰੀ ਨਹੀਂ ਸਗੋਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਲੋਕਾਂ ਦਾ ਦਿਲ ਜਿੱਤਿਆ...
ਜਲੰਧਰ | ਜਲੰਧਰ ਸ਼ਹਿਰ ਵਿਚ ਆਪ ਵਰਕਰ, ਲੀਡਰਸ਼ਿਪ ਤੇ ਖੁਦ ਸੀਐਮ ਮਾਨ ਸੁਸ਼ੀਲ ਰਿੰਕੂ ਦੇ ਹੱਕ ਵਿਚ ਮੈਗਾ ਰੋਡ ਸ਼ੋਅ ਕੱਢ ਰਹੇ ਹਨ। ਭਾਰੀ ਗਿਣਤੀ ਵਿਚ ਆਪ ਵਰਕਰ ਰੈਲੀ ਵਿਚ ਮੌਜੂਦ ਹਨ। ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਭਰ ਲਿਆ ਹੈ। ਦੱਸ ਦਈਏ ਕਿ ਆਪ ਦੇ ਉਮੀਦਵਾਰ ਸੁਸ਼ੀਲ ਕੁਮਰਾ ਰਿੰਕੂ ਹਨ। ਰੋਡ...
ਬਿਹਾਰ/ਮੁਜ਼ੱਫਰਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਜ਼ੱਫਰਪੁਰ 'ਚ ਪਤੀ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 2 ਸਾਲ ਦੇ ਅਫੇਅਰ ਤੋਂ ਬਾਅਦ ਦੋਵਾਂ ਨੇ 6 ਮਹੀਨੇ ਪਹਿਲਾਂ ਹੀ ਵਿਆਹ ਕਰ ਲਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪਤੀ 20 ਲੱਖ ਦੀ ਨਕਦੀ ਅਤੇ ਸਕਾਰਪੀਓ ਗੱਡੀ ਦੀ ਮੰਗ ਕਰ ਰਿਹਾ ਸੀ। ਲੜਕੀ ਨੇ...
ਚੰਡੀਗੜ੍ਹ| ਭਾਰਤੀ ਮੌਸਮ ਵਿਭਾਗ ਨੇ ਇਸ ਹਫ਼ਤੇ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। IMD ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਬਿਹਾਰ, ਗੰਗਾ ਪੱਛਮੀ ਬੰਗਾਲ, ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਵਿਭਾਗ ਨੇ ਸਾਰੇ ਪੰਜ ਰਾਜਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ...
ਹਰਿਆਣਾ| ਰੇਡੀਓ ਨੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਇਸ ਨਾਲ ਕੈਦੀਆਂ ਵਿਚਕਾਰ ਸੰਚਾਰ ਵਿੱਚ ਸੁਧਾਰ ਹੋਇਆ ਹੈ। ਸੂਬੇ ਦੀਆਂ ਜੇਲ੍ਹਾਂ ਵਿੱਚ ਹੁਣ ਮਰਦ ਕੈਦੀਆਂ ਦੇ ਨਾਲ-ਨਾਲ ਮਹਿਲਾ ਕੈਦੀਆਂ ਨੂੰ ਵੀ ਰੇਡੀਓ ਜੌਕੀ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ਰੇਡੀਓ ਲਈ ਸਿਖਲਾਈ ਦਿੱਤੀ ਗਈ ਸੀ। ਜੇਲ੍ਹ ਦੇ ਰੇਡੀਓ ਸਟੇਸ਼ਨ ਨੂੰ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਗਿਆ...
- Advertisement -

MOST POPULAR