Home Blog Page 106
ਚੰਡੀਗੜ੍ਹ, 6 ਜਨਵਰੀ | ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ...
ਲੁਧਿਆਣਾ | ਲੁਧਿਆਣਾ ਦੇ ਥਾਣਾ ਹੈਬੋਵਾਲ ਦੇ ਅਧੀਨ ਆਉਂਦੇ ਸਿਵਲ ਲਾਈਨ ਇਲਾਕੇ ਵਿੱਚ ਇੱਕ ਕੱਪੜਿਆਂ ਦੀ ਦੁਕਾਨ ਦੇ ਬਾਹਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਬਦਮਾਸ਼ਾਂ ਨੇ ਦੁਕਾਨ ਦੇ ਬਾਹਰ 4 ਤੋਂ 5 ਰਾਊਂਡ ਫਾਇਰ ਕੀਤੇ। ਘਟਨਾ ਵੇਲੇ ਦੁਕਾਨ ਬੰਦ ਹੋਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਹ ਵਾਕਿਆ ਬੀਤੀ ਰਾਤ ਦਾ ਦੱਸਿਆ ਜਾ...
ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ। ‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ...
ਚੰਡੀਗੜ੍ਹ, 5 ਜਨਵਰੀ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਐਨਆਰਆਈ ਈ-ਸਨਦ ਪੋਰਟਲ" ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਹੁਣ 27 ਮਹੱਤਵਪੂਰਨ ਸਰਕਾਰੀ ਸੇਵਾਵਾਂ ਨੂੰ ਔਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦਾ ਉਦੇਸ਼ ਐਨਆਰਆਈ ਭਾਈਚਾਰੇ ਨੂੰ...
ਜਲੰਧਰ 5 ਜਨਵਰੀ | ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੱਸਿਆ ਕਿ ਅੰਬੇਡਕਰ ਨਗਰ ਕਾਲੋਨੀ ਦੇ ਵਸਨੀਕਾਂ ਨੂੰ ਆਪਣੇ ਘਰਾਂ ਸਬੰਧੀ ਜੋ ਚਿੰਤਾ ਸੀ, ਉਸ ਬਾਰੇ ਹੁਣ ਸਰਕਾਰ ਵੱਲੋਂ ਸਪਸ਼ਟ ਅਤੇ ਸਕਾਰਾਤਮਕ ਭਰੋਸਾ ਦਿੱਤਾ ਗਿਆ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਇਸ ਮਸਲੇ ਨੂੰ ਪੰਜਾਬ ਸਰਕਾਰ ਦੇ ਮਾਣਯੋਗ ਬਿਜਲੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ,...
ਹੁਸ਼ਿਆਰਪੁਰ, 5 ਜਨਵਰੀ | ਟਾਂਡਾ ਰੋਡ ‘ਤੇ ਸਥਿਤ ਅੱਡਾ ਸਰਾਂ ਨਜ਼ਦੀਕ ਫੁਲਕਾਰੀ ਫਾਰਮ ਹਾਊਸ ਵਿੱਚ ਬੀਤੇ ਦਿਨੀ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਬਾਊਂਸਰਾਂ ਅਤੇ ਪੈਲੇਸ ਦੇ ਬੀ-ਕਲਾਸ ਸਟਾਫ ਵਿਚਕਾਰ ਝਗੜਾ ਹੋ ਗਿਆ। ਝਗੜਾ ਇੰਨਾ ਵਧ ਗਿਆ ਕਿ ਬਾਊਂਸਰਾਂ ਨੂੰ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਭੱਜਣਾ ਪਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਸ਼ਾਂਤ ਭੱਲਾ ਨੇ...
ਅੰਮ੍ਰਿਤਸਰ, 5 ਜਨਵਰੀ | ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ‘ਤੇ ਆਪਣਾ ਸਪਸ਼ਟੀਕਰਨ ਦੇਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ। ਧਾਲੀਵਾਲ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵੋੱਚ ਧਾਰਮਿਕ...
ਮਹਿਜ਼ 4 ਮਹੀਨਿਆਂ ਵਿੱਚ 10,000 ਤੋਂ ਵੱਧ ਗਰਭਵਤੀ ਔਰਤਾਂ ਨੇ ਮੁਫ਼ਤ ਅਲਟਰਾਸਾਊਂਡ ਕਰਵਾਏ ਮਾਵਾਂ ਨੂੰ ਸਿਹਤ ਸਬੰਧੀ ਮਿਆਰੀ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਰਾਜ ਵਿਆਪੀ ਪ੍ਰੋਟੋਕੋਲ-ਸੰਚਾਲਿਤ ਪ੍ਰੈਗਨੈਂਸੀ ਦੇਖਭਾਲ ਕੀਤੀ ਸ਼ੁਰੂਆਤ ਪੰਜਾਬ ਵੱਲੋਂ ਪ੍ਰਾਇਮਰੀ ਸਿਹਤ ਸੰਭਾਲ ਪੱਧਰ ’ਤੇ ਐਂਟੇ-ਨੇਟਲ ਸੇਵਾਵਾਂ ਦੇ ਵਿਸਥਾਰ ਨਾਲ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘਟਾਉਣ ਦਾ ਟੀਚਾ ਆਮ ਆਦਮੀ ਕਲੀਨਿਕਾਂ ਵਿੱਚ ਪ੍ਰੈਗਨੈਂਸੀ ਦੇਖਭਾਲ ਦਾ ਵਿਸਥਾਰ ਪੰਜਾਬ...
"ਔਰਤਾਂ ਨੂੰ ਮੌਕੇ ਪ੍ਰਦਾਨ ਕਰਨਾ ਸਿਰਫ਼ ਸਮਾਨਤਾ ਨਹੀਂ, ਸਗੋਂ ਇੱਕ ਬਿਹਤਰ ਭਵਿੱਖ ਦੀ ਗਾਰੰਟੀ ਹੈ।" ਚੰਡੀਗੜ੍ਹ, 4 ਜਨਵਰੀ | ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਇਤਿਹਾਸਕ...
- Advertisement -

MOST POPULAR