Home Blog Page 1060
ਲੁਧਿਆਣਾ| ਵਿੱਚ ਟੋਲ ਪਲਾਜ਼ਾ ਨੇੜੇ ਦੱਖਣੀ ਬਾਈਪਾਸ ’ਤੇ ਇੱਕ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ। ਲੁਧਿਆਣਾ ਦੀ ਬਸਤੀ ਜੋਧੇਵਾਲ ਨੂੰ ਸਪਲਾਈ ਲਈ ਪੁਣੇ ਤੋਂ ਟਰੱਕ ਵਿੱਚ ਦੋ ਬਾਇਲਰ ਲਿਆਂਦੇ ਜਾ ਰਹੇ ਸਨ। ਡਰਾਈਵਰ ਪਵਨ ਅਨੁਸਾਰ ਮੁੱਲਾਂਪੁਰ ਤੋਂ ਪਹਿਲਾਂ ਰਾਏਕੋਟ ਰੋਡ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਉਸ ਨੂੰ ਲੁੱਟਣ ਲਈ ਪਿੱਛਾ ਕੀਤਾ ਸੀ। ਇਨ੍ਹਾਂ ਬਦਮਾਸ਼ਾਂ ਨੇ ਉਸ ਤੋਂ 20 ਹਜ਼ਾਰ...
ਪਟਿਆਲਾ। ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਹੁਣ ਪਟਿਆਲਾ ਵਿੱਚ ਵੀ ਲਗਾਏ ਗਏ ਹਨ। ਇਹ ਪੋਸਟਰ ਪਟਿਆਲਾ ਦੇ ਦੁਖ ਨਿਵਾਰਨ ਗੁਰਦੁਆਰੇ ਦੇ ਬਾਹਰ ਲਗਾਏ ਗਏ ਹਨ। ਜਿਸ 'ਤੇ ਸੂਚਨਾ ਦੇਣ ਵਾਲੇ ਨੂੰ ਯੋਗ ਇਨਾਮ ਦੇਣ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਹੁਸ਼ਿਆਰਪੁਰ ਤੋਂ ਫੜੇ ਗਏ ਭਰਾਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ...
ਚੰਡੀਗੜ੍ਹ| ਪੰਜਾਬ ਵਿੱਚ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਸੂਬੇ ਵਿੱਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਅਸੀਂ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। ਕੁਝ ਲੋਕ ਪਾਕਿਸਤਾਨ ਦੀ ISI ਦੇ ਹੁਕਮਾਂ ‘ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ...
ਗੁਰੂਗ੍ਰਾਮ| ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਇੱਥੇ ਕੋਰੋਨਾ ਨੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਦੀ ਲਾਗ ‘ਚ ਅਚਾਨਕ ਤੇਜ਼ੀ ਆਉਣ ਤੋਂ ਬਾਅਦ ਗੁਰੂਗ੍ਰਾਮ ‘ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਰੀਆਂ...
ਜਲੰਧਰ| ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਆਪ' ਸਰਕਾਰ 'ਤੇ ਕਾਫੀ ਨਾਰਾਜ਼ ਹੋਏ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਕਾਂਗਰਸ ਦੇ 25 ਮੌਜੂਦਾ ਵਿਧਾਇਕ ਸਾਡੇ ਸੰਪਰਕ ਵਿੱਚ ਹਨ ਪਰ...
ਮੋਗਾ : ਥਾਣਾ ਬਾਘਾਪੁਰਾਣਾ ਅਧੀਨ ਆਪਣੀ ਪ੍ਰੇਮਿਕਾ ਦੇ ਘਰ ਉਸ ਨੂੰ ਮਿਲਣ ਲਈ ਪੁੱਜੇ ਨੌਜਵਾਨ ਦੀ ਲਾਸ਼ ਪ੍ਰੇਮਿਕਾ ਦੇ ਘਰ ਦੇ ਬਾਹਰੋਂ ਮਿਲੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਗਿਆ, ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਥੁਰਾਦਾਸ ਸਿਵਲ ਹਸਪਤਾਲ 'ਚ...
ਮੋਹਾਲੀ| ਦੇਰ ਰਾਤ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੁਝ ਨਕਾਬਪੋਸ਼ਾਂ ਨੇ ਕਾਫੀ ਦੂਰ ਤੱਕ ਪਿੱਛਾ ਕੀਤਾ। ਜਿਸ ਤੋਂ ਬਾਅਦ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੰਨਮੈਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਸਾਰੇ ਫਰਾਰ ਹੋ ਗਏ। ਖਬਰਾਂ ਮੁਤਾਬਿਕ ਬਾਈਕ 'ਤੇ ਸਵਾਰ ਅਣਪਛਾਤੇ ਲੋਕਾਂ ਵੱਲੋਂ ਮੁਹਾਲੀ ਸਥਿਤ ਮਨਕੀਰਤ ਔਲਖ ਦੀ ਸੁਸਾਇਟੀ ਦੀ ਰੇਕੀ ਕੀਤੀ ਗਈ। ਪੁਲਿਸ ਮੁਤਾਬਿਕ...
ਮੈਨਟੀਕਾ (ਕੈਲੇਫੋਰਨੀਆਂ)| ਕੈਲੀਫੋਰਨੀਆ ਦੀ ਸੈਂਟਰਲਵੈਲੀ ਦੇ ਸ਼ਹਿਰ ਮੈਨਟੀਕੇ ਤੋਂ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਜੋੜੇ ਦੀ ਮੌਤ ਨੇ ਸਭ ਨੂੰ ਸੁੰਨ ਕਰ ਦਿੱਤਾ ਹੈ। ਲੋਕਲ ਖ਼ਬਰ ਮੁਤਾਬਿਕ ਡੇਵਿੱਡ ਸਟ੍ਰੀਟ ਦੇ 900 ਬਲਾਕ ਵਿੱਚੋਂ ਮੈਨਟੀਕਾ ਪੁਲਿਸ ਨੂੰ ਕਰੀਬ ਦੁਪਹਿਰ 12.24 ਕਾਲ ਆਈ, ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਅੱਧਖੜ ਉਮਰ ਦੀ ਔਰਤ ਨੂੰ ਗੋਲ਼ੀ ਨਾਲ ਮਰਿਆ ਹੋਇਆ ਪਾਇਆ।...
ਜਲੰਧਰ : ਜਲੰਧਰ ਦੇ ਪ੍ਰੋਫੈਸਰ ਐੱਮਪੀ ਸਿੰਘ ਨੇ ਗਾਣੇ ਵਿਚ ਗੰਨ ਕਲਚਰ ਨੂੰ ਪ੍ਰਮੋਟ ਕਰਨ ’ਤੇ ਗਾਇਕ ਮਨਕੀਰਤ ਔਲਖ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਅਨੁਸਾਰ ਸੂਬੇ ਵਿਚ ਗੰਨ ਕਲਚਰ ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਬਾਅਦ ਵੀ ਗਾਇਕ ਗੰਨ ਕਲਚਰ ਨੂੰ ਬੜ੍ਹਾਵਾ ਦੇਣ...
ਮੈਨਟੀਕਾ (ਕੈਲੇਫੋਰਨੀਆਂ)| ਕੈਲੀਫੋਰਨੀਆ ਦੀ ਸੈਂਟਰਲਵੈਲੀ ਦੇ ਸ਼ਹਿਰ ਮੈਨਟੀਕੇ ਤੋਂ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਜੋੜੇ ਦੀ ਮੌਤ ਨੇ ਸਭ ਨੂੰ ਸੁੰਨ ਕਰ ਦਿੱਤਾ ਹੈ। ਲੋਕਲ ਖ਼ਬਰ ਮੁਤਾਬਿਕ ਡੇਵਿੱਡ ਸਟ੍ਰੀਟ ਦੇ 900 ਬਲਾਕ ਵਿੱਚੋਂ ਮੈਨਟੀਕਾ ਪੁਲਿਸ ਨੂੰ ਕਰੀਬ ਦੁਪਹਿਰ 12.24 ਕਾਲ ਆਈ, ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਅੱਧਖੜ ਉਮਰ ਦੀ ਔਰਤ ਨੂੰ ਗੋਲ਼ੀ ਨਾਲ ਮਰਿਆ ਹੋਇਆ ਪਾਇਆ।...
- Advertisement -

MOST POPULAR