Home Blog Page 1061
ਅੰਮ੍ਰਿਤਸਰ| ਪੰਜਾਬ ਪੁਲਿਸ ਨੂੰ 27 ਦਿਨਾਂ ਤੋਂ ਚਕਮਾ ਦੇ ਰਹੇ ਵਾਰਿਸ ਪੰਜਾਬ ਦਾ ਆਗੂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਰਾਜਸਥਾਨ ਵਿੱਚ ਲੁਕਿਆ ਹੋਇਆ ਹੈ। ਇਹ ਇਨਪੁਟ ਮਿਲਦੇ ਹੀ ਰਾਜਸਥਾਨ ਪੁਲਿਸ ਨੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ਗੰਗਾਨਗਰ ਜ਼ਿਲ੍ਹੇ ਦੇ ਕੋਲ ਸੰਗਰੀਆ ਇਲਾਕੇ ਦੇ ਇੱਕ ਪਿੰਡ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ ਤੋਂ ਵੀ...
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨਾ ਚਾਹੁੰਦਾ ਹੈ ਤੇ ਮਾਪੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਵੀ ਖਰਚ ਕਰ ਦਿੰਦੇ ਹਨ, ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਕੀ ਅਣਹੋਣੀ ਹੋ ਜਾਣੀ ਹੈ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਭਵਾਨੀਗੜ੍ਹ ਸ਼ਹਿਰ ਦੇ...
ਅੰਮ੍ਰਿਤਸਰ| ਅੰਮ੍ਰਿਤਸਰ ਵਿੱਚ ਇੱਕ ਅਨੋਖੀ ਚੋਰੀ ਦੀ ਘਟਨਾ ਵਾਪਰੀ ਹੈ। ਚੋਰੀ ਦੀ ਵਾਰਦਾਤ ਮੀਟ ਦੀ ਦੁਕਾਨ ‘ਤੇ ਹੋਈ। ਜਿੱਥੇ ਦੋ ਚੋਰਾਂ ਨੇ ਦਾਖਲ ਹੋ ਕੇ ਜ਼ਿੰਦਾ ਮੁਰਗਾ ਅਤੇ ਮੀਟ ਚੋਰੀ ਕਰ ਲਿਆ। ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਸਾਰੀ ਘਟਨਾ ਵਿੱਚ ਚੋਰਾਂ ਨੇ ਨਾ ਤਾਂ ਨਕਦੀ ਚੋਰੀ ਕੀਤੀ ਅਤੇ ਨਾ ਹੀ ਪੈਸਿਆਂ ਵਾਲਾ ਗੱਲਾ ਖੋਲ੍ਹਣ ਦੀ ਕੋਸ਼ਿਸ਼...
ਰਾਂਚੀ| ਝਾਰਖੰਡ ਦੇ ਦੋ ਸਕੂਲਾਂ ਤੋਂ ਹੈਰਾਨੀਜਨਕ ਖ਼ਬਰ ਆਈ ਹੈ। ਪਹਿਲੀ ਘਟਨਾ ਪੂਰਬੀ ਸਿੰਘਭੂਮ (ਜਮਸ਼ੇਦਪੁਰ) ਦੇ ਧਲਭੂਮਗੜ੍ਹ ਦੀ ਹੈ, ਜਿੱਥੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਦੀ ਵਾਰਡਨ ਨੇ ਕਰੀਬ 200 ਵਿਦਿਆਰਥਣਾਂ ਨੂੰ 500 ਰੁਪਏ ਦੀ ਚੋਰੀ ਦਾ ਦੋਸ਼ ਲਗਾਉਂਦੇ ਹੋਏ 4 ਘੰਟੇ ਕੜਕਦੀ ਧੁੱਪ 'ਚ ਖੜ੍ਹਾ ਰੱਖਿਆ। ਦੂਜੀ ਘਟਨਾ ਬੋਕਾਰੋ ਦੇ ਗੋਮੀਆ ਸਥਿਤ ਇੱਕ ਨਿੱਜੀ ਮਿਸ਼ਨਰੀ ਸਕੂਲ ਦੀ ਹੈ। ਇੱਥੇ ਇੱਕ...
ਝਾਂਸੀ| ਉਮੇਸ਼ ਪਾਲ ਕਤਲ ਕਾਂਡ ਦੇ ਮੁੱਖ ਦੋਸ਼ੀ ਅਸਦ ਅਹਿਮਦ ਨੂੰ ਯੂਪੀ ਪੁਲਿਸ ਨੇ ਮਾਰ ਮੁਕਾਇਆ ਹੈ। ਅਸਦ ਅਹਿਮਦ ਝਾਂਸੀ ਦੇ ਕੋਲ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਅਸਦ ਅਹਿਮਦ ਉਮੇਸ਼ ਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਸੀ। ਅਤੀਕ ਅਹਿਮਦ ਦਾ ਤੀਜਾ ਪੁੱਤਰ ਅਸਦ ਉਮੇਸ਼ ਪਾਲ ਦੇ ਕਾਤਲਾਂ ਦੀ ਅਗਵਾਈ ਕਰ ਰਿਹਾ ਸੀ। 24 ਫਰਵਰੀ ਨੂੰ ਪ੍ਰਯਾਗਰਾਜ 'ਚ ਉਮੇਸ਼ ਪਾਲ...
ਕੇਰਲ| ਕੰਨੂਰ ਦੇ ਥਲਾਸਰੀ ਵਿਚ ਹੋਏ ਬੰਬ ਧਮਾਕੇ ਵਿਚ ਇਕ RSS ਵਰਕਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ ਵਿਚ ਉਸਦੀਆਂ ਦੋਵੇਂ ਹਥੇਲੀਆਂ ਫਟ ਗਈਆਂ। ਮ੍ਰਿਤਕ ਦੀ ਪਛਾਣ ਵਿਸ਼ਣੂ ਵਾਸੀ ਇਰਾਨਜੋਲੀਪਾਲਮ ਵਜੋਂ ਹੋਈ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 11.30 ਵਜੇ ਥਲਾਸਰੀ ਦੇ ਏਰਨਜੋਲੀਪਾਲੇਮ ਇਲਾਕੇ ਕੋਲ ਵਾਪਰੀ। 'ETV ਨਿਊਜ਼ ਵੈੱਬਸਾਈਟ' ਦੀ ਖਬਰ ਅਨੁਸਾਰ ਪੁਲਿਸ ਨੇ ਦੱਸਿਆ ਕਿ ਧਮਾਕਾ ਕਥਿਤ ਤੌਰ ਉਤੇ...
ਅਬੋਹਰ| ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਮਾਨ ਸਰਕਾਰ ਨੇ ਕੀਤਾ ਸੀ। ਅੱਜ ਆਪਣੇ ਉਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਤੋਂ ਕਿਸਾਨਾਂ ਨੂੰ ਮੁਆੂਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣ ਤੋਂ ਪਹਿਲਾਂ ਹੀ...
ਅਬੋਹਰ| ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਮਾਨ ਸਰਕਾਰ ਨੇ ਕੀਤਾ ਸੀ। ਅੱਜ ਆਪਣੇ ਉਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਤੋਂ ਕਿਸਾਨਾਂ ਨੂੰ ਮੁਆੂਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣ ਤੋਂ ਪਹਿਲਾਂ ਹੀ ਮੁਆਵਜ਼ੇ...
ਹੁਸ਼ਿਆਰਪੁਰ| ਪਿਛਲੇ 27 ਦਿਨਾਂ ਤੋਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਪੁਲਿਸ ਹੁਣ ਤੱਕ ਗ੍ਰਿਫਤਾਰ ਕਰ ਚੁੱਕੀ ਹੈ। ਤਾਜ਼ਾ ਮਾਮਲੇ ਵਿਚ ਪੁਲਿਸ ਨੇ ਹੁਸ਼ਿਆਰਪੁਰ ਦੇ ਪਿੰਡ ਰਾਏਪੁਰ ਤੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਅੰਮ੍ਰਿਤਪਾਲ ਦੇ ਰਹਿਣ ਲਈ ਕਿਰਾਏ ਦੀ ਇਕ ਕੋਠੀ ਦਾ ਪ੍ਰਬੰਧ ਕੀਤਾ ਸੀ। ਇਸਦੇ ਨਾਲ ਹੀ ਪੁੁਲਿਸ...
ਲੁਧਿਆਣਾ| ਲੁਧਿਆਣਾ ‘ਚ ਕੁਝ ਲੋਕਾਂ ਨੇ ਗਲੀਆਂ ‘ਚ ਸ਼ੌਚ ਕਰਨ ਵਾਲੇ ਕੁੱਤੇ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਨ੍ਹਾਂ ਲੋਕਾਂ ਨੇ ਪਹਿਲਾਂ ਕੁੱਤੇ ਨੂੰ ਰੱਸੀ ਨਾਲ ਬੰਨ੍ਹਿਆ ਅਤੇ ਫਿਰ ਉਸ ਦੀ ਮੌਤ ਤੱਕ ਡੰਡਿਆਂ ਨਾਲ ਕੁੱਟਮਾਰ ਕੀਤੀ। ਬਾਅਦ ‘ਚ ਦੋਸ਼ੀਆਂ ਨੇ ਉਸ ਨੂੰ ਚੁੱਕ ਕੇ ਕਿਤੇ ਸੁੱਟ ਦਿੱਤਾ। ਸਥਾਨਕ ਲੋਕਾਂ ਨੇ ਘਟਨਾ ਆਪਣੇ ਫੋਨ ‘ਤੇ ਰਿਕਾਰਡ ਕਰ ਲਈ। ਸਾਹਨੇਵਾਲ...
- Advertisement -

MOST POPULAR