Home Blog Page 1062
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਪਿੱਛੋਂ ਮੌਤ ਹੋ ਜਾਣ 'ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ 1 ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕਤਲ ਸਣੇ ਹੋਰਨਾਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ।ਪੁਲਿਸ ਕੋਲ ਸੁਖਦੇਵ ਸਿੰਘ ਵਾਸੀ ਪਿੰਡ ਅਲਾਲਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਪਿੰਡ ਅਲਾਲਮਾਜਰਾ ਦੀ ਪਾਣੀ ਵਾਲੀ ਟੈਂਕੀ...
ਹਰਿਆਣਾ | ਅੰਬਾਲਾ ਜ਼ਿਲੇ ‘ਚ ਪੁਲਿਸ ਨੇ ਅਫੀਮ ਦੀ ਖੇਤੀ ਕਰਦਾ ਮੁਲਜ਼ਮ ਫੜਿਆ ਹੈ। ਮੁਲਜ਼ਮ ਵਿਹੜੇ ਵਿਚ ਅਫੀਮ ਦੇ ਬੂਟੇ ਲਗਾ ਕੇ ਅਫੀਮ ਤਿਆਰ ਕਰਦਾ ਸੀ। ਮਾਮਲਾ ਨਾਗਲ ਥਾਣੇ ਅਧੀਨ ਪੈਂਦੇ ਪਿੰਡ ਨਿਹਾਰਸਾ ਦਾ ਹੈ। ਪੁਲਿਸ ਨੇ ਛਾਪਾ ਮਾਰ ਕੇ ਸਾਰੇ ਪੌਦੇ ਪੁੱਟ ਦਿੱਤੇ। ਪੁਲਿਸ ਨੇ ਕਿਸਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ...
ਜਲੰਧਰ | ਇਥੋਂ ਇਕ ਸ਼ਾਤਿਰਾਨਾ ਠੱਗੀ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਸਥਿਤ ਸਬ-ਡਵੀਜ਼ਨ ਡਾਕਘਰ ਵਿਚ ਇਸ ਸਿਸਟਮ ਅਤੇ ਡਾਕਖਾਨੇ ਦੇ ਅਧਿਕਾਰੀ ਨੇ ਬਿਨਾਂ ਦੱਸੇ 20 ਲੱਖ ਰੁਪਏ ਦਾ ਖਾਤਾ ਬੰਦ ਕਰਕੇ ਡਾਕਖਾਨੇ ਦੀ ਸ਼ਾਖਾ ਵਿਚ ਪੈਸੇ ਰੱਖ ਲਏ। ਪੀੜਤ ਪੁਨੀਤ ਗੁਪਤਾ ਉਸ ਸਮੇਂ ਪੂਰੀ ਤਰ੍ਹਾਂ ਹੈਰਾਨ ਰਹਿ ਗਿਆ ਜਦੋਂ ਉਸ ਨੂੰ ਆਪਣੇ ਫੋਨ 'ਤੇ ਸੁਨੇਹਾ ਮਿਲਿਆ ਕਿ ਉਸ ਦਾ...
ਦੁਬਈ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੁਬਈ ਵਿਚ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ 4 ਭਾਰਤੀ ਵੀ ਸ਼ਾਮਲ ਹਨ। ਅੱਗ ਲੱਗਣ ਕਾਰਨ 9 ਲੋਕ ਜ਼ਖਮੀ ਵੀ ਹੋ ਗਏ। ਅੱਗ ਦੀ ਸੂਚਨਾ ਮਿਲਦੇ ਹੀ ਦੁਬਈ ਸਿਵਲ ਡਿਫੈਂਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਉਣ ਦੀ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਹੈ। ਛਾਉਣੀ ਥਾਣੇ ਅਧੀਨ ਪੈਂਦੇ ਜੁਝਾਰ ਸਿੰਘ ਐਵੀਨਿਊ ਦੇ ਰਹਿਣ ਵਾਲੇ ਮਨੀਸ਼ ਮੱਲ੍ਹੀ (38) ਨੇ ਸ਼ਨੀਵਾਰ ਰਾਤ ਜ਼ਹਿਰੀਲਾ ਪਦਾਰਥ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮਨੀਸ਼ ਪਿਛਲੇ ਕੁਝ ਮਹੀਨਿਆਂ ਤੋਂ ਪਰੇਸ਼ਾਨ ਸੀ ਕਿਉਂਕਿ 3 ਡੀਲਰ ਉਸ ਨੂੰ ਪੈਸੇ ਨਹੀਂ ਦੇ ਰਹੇ ਸਨ। ਅਰੁਣ ਕੁਮਾਰ ਨੇ ਦੱਸਿਆ...
ਮਾਛੀਵਾੜਾ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਖਨਊ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਕਪਿਲ ਅਗਰਵਾਲ ਵਜੋਂ ਹੋਈ ਹੈ ਜੋ ਮਾਛੀਵਾੜਾ ਸਾਹਿਬ ਦਾ ਰਹਿਣ ਵਾਲਾ ਸੀ।ਦੱਸਿਆ ਜਾ ਰਿਹਾ ਹੈ ਕਿ ਕਪਿਲ ਅਗਰਵਾਲ ਲਖਨਊ ਵਿਖੇ ਐਮ.ਡੀ. ਦੀ ਪੜ੍ਹਾਈ ਕਰ ਰਿਹਾ ਸੀ। ਜਦੋਂ ਕਪਿਲ ਹਸਪਤਾਲ ਤੋਂ ਘਰ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ। ਇਥੇ ਸਥਿਤ ਬਾਹਮਣੀ ਚੁੰਗੀ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਲੋਕਾਂ ਨੇ ਟਰੱਕ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਦਰੜ ਦਿੱਤਾ, ਜਿਸ ਕਾਰਨ ਐਕਟਿਵਾ...
ਕੀਰਤਪੁਰ ਸਾਹਿਬ| ਕੀਰਤਪੁਰ ਸਾਹਿਬ ਦੇ ਨੇੜਲੇ ਪਿੰਡ ਬੁੰਗਾ ਸਾਹਿਬ ਨੇੜੇ ਭਾਖੜਾ ਨਹਿਰ ਵਿੱਚ ਇੱਕ ਨੌਜਵਾਨ ਨੇ ਇੱਕ ਹੋਰ ਨੌਜਵਾਨ ਨੂੰ ਅਗਵਾ ਕਰਕੇ ਕਾਰ ਸਮੇਤ ਸੁੱਟ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਫਰਾਰ ਹੋ ਗਿਆ ਪਰ ਅਗਵਾ ਹੋਏ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਮਾਮਲਾ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਦੇ ਰਾਮਪੁਰ ਪਸਵਾਲਾ ਦਾ ਹੈ। ਸੁਖਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ...
ਅੰਮ੍ਰਿਤਸਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ‘ਚ 1 ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ ਅਜਨਾਲਾ, ਬਿਕਰੌਰ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਵਜੋਂ ਹੋਈ ਹੈ।ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ।...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ ਵਿਚ ਅੰਨ੍ਹੇ ਹੋਏ ਮਤਰੇਏ ਪਿਓ ਨੇ ਆਪਣੀ ਬੇਟੀ ਨਾਲ ਜਬਰ-ਜ਼ਨਾਹ ਕੀਤਾ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ 'ਤੇ ਜਨਤਾ ਨਗਰ ਦਿਓਲ ਇਨਕਲੇਵ ਸ਼ਿਮਲਾ ਪੁਰੀ ਦੇ ਵਾਸੀ ਅਰੁਣ ਥਾਪਾ ਖਿਲਾਫ ਰੇਪ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ...
- Advertisement -

MOST POPULAR