Home Blog Page 1063
ਕੀਰਤਪੁਰ ਸਾਹਿਬ| ਕੀਰਤਪੁਰ ਸਾਹਿਬ ਦੇ ਨੇੜਲੇ ਪਿੰਡ ਬੁੰਗਾ ਸਾਹਿਬ ਨੇੜੇ ਭਾਖੜਾ ਨਹਿਰ ਵਿੱਚ ਇੱਕ ਨੌਜਵਾਨ ਨੇ ਇੱਕ ਹੋਰ ਨੌਜਵਾਨ ਨੂੰ ਅਗਵਾ ਕਰਕੇ ਕਾਰ ਸਮੇਤ ਸੁੱਟ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਫਰਾਰ ਹੋ ਗਿਆ ਪਰ ਅਗਵਾ ਹੋਏ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਮਾਮਲਾ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਦੇ ਰਾਮਪੁਰ ਪਸਵਾਲਾ ਦਾ ਹੈ। ਸੁਖਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ...
ਅੰਮ੍ਰਿਤਸਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ‘ਚ 1 ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ ਅਜਨਾਲਾ, ਬਿਕਰੌਰ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਵਜੋਂ ਹੋਈ ਹੈ।ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ।...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ ਵਿਚ ਅੰਨ੍ਹੇ ਹੋਏ ਮਤਰੇਏ ਪਿਓ ਨੇ ਆਪਣੀ ਬੇਟੀ ਨਾਲ ਜਬਰ-ਜ਼ਨਾਹ ਕੀਤਾ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ 'ਤੇ ਜਨਤਾ ਨਗਰ ਦਿਓਲ ਇਨਕਲੇਵ ਸ਼ਿਮਲਾ ਪੁਰੀ ਦੇ ਵਾਸੀ ਅਰੁਣ ਥਾਪਾ ਖਿਲਾਫ ਰੇਪ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ...
ਨਵੀਂ ਦਿੱਲੀ | CBI ਅੱਗੇ ਕੇਜਰੀਵਾਲ ਦੀ ਪੇਸ਼ੀ 'ਤੇ ਦਿੱਲੀ ਬਾਰਡਰ 'ਤੇ ਆਪ ਮੰਤਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਹੋ ਰਿਹਾ ਹੈ। ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਦਿੱਲੀ ਬਾਰਡਰ 'ਤੇ ਨੋ ਐਂਟਰੀ ਹੈ। ਬ੍ਰਹਮ ਸ਼ੰਕਰ ਜਿੰਮਾ ਨੂੰ ਵੀ ਪੁਲਿਸ ਨੇ ਰੋਕਿਆ। ਮੰਤਰੀ ਸੜਕ 'ਤੇ ਬੈਠ ਗਏ ਹਨ। ਉਨ੍ਹਾਂ ਦੀ ਪੁਲਿਸ ਨਾਲ ਤਿੱਖੀ ਬਹਿਸ ਜਾ ਰਹੀ ਹੈ। CM ਮਾਨ ਨੇ ਕਿਹਾ...
ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਾਵਰਕਾਮ ‘ਚ ਸੀਐਚਬੀ ਵਜੋਂ ਕੰਮ ਕਰਦੇ ਮੁਲਾਜ਼ਮ ਦੀ ਖੰਭੇ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਦੋਂ ਪਿੰਡ ਚੱਕ ਅਲੀਸ਼ੇਰ ਵਿਖੇ ਖੰਭੇ ‘ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਤਾਰ ਹਿੱਲ ਗਈ ਅਤੇ ਹੇਠਾਂ ਧਰਤੀ ‘ਤੇ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਵੱਲੋਂ ਜਦੋਂ ਚੁੱਕ ਕੇ ਉਸ ਨੂੰ...
ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਯਮੁਨਾਨਗਰ ਜ਼ਿਲ੍ਹੇ ਦੇ ਕੇਸ਼ਵ ਨਗਰ ਦੇ ਰਹਿਣ ਵਾਲੇ ਬ੍ਰਿਜੇਸ਼ ਕੁਮਾਰ ਦੇ ਘਰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਘਰ ਦੇ ਲਾਡਲੇ 11 ਸਾਲ ਦੇ ਬੱਚੇ ਨੇ ਜਾਨ ਦੇ ਦਿੱਤੀ । ਪੁਲਿਸ ਅਨੁਸਾਰ ਇਹ ਬੱਚਾ ਚੌਥੀ ਜਮਾਤ ਵਿਚ ਪੜ੍ਹਦਾ ਸੀ ਅਤੇ ਉਸ ਨੇ ਪੜ੍ਹਾਈ ਦੇ ਦਬਾਅ ਵਿਚ ਇਹ ਕਦਮ ਚੁੱਕਿਆ। ਦਰਅਸਲ...
ਲੁਧਿਆਣਾ | ਉੱਤਰ ਪ੍ਰਦੇਸ਼ ਦੇ ਇਕੋਨਾ 'ਚ ਵਾਪਰੇ ਇੱਕ ਹਾਦਸੇ 'ਚ ਪੰਜਾਬ ਦੇ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇਕ ਮੈਂਬਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਦਾ ਕੰਟਰੋਲ ਗੁਆ ਬੈਠਾ। ਇਸ ਕਾਰਨ ਕਾਰ ਬੇਕਾਬੂ...
ਮੋਗਾ| ਸਾਥੀ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਆਪਣੇ ਦੋਸਤ ਦੇ ਜਨਮ ਦਿਨ ਦੀ ਵੀਡੀਓ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਸੀ। ਸਾਥੀ ਵਿਦਿਆਰਥੀਆਂ ਨੇ ਵੀਡੀਓ ਪੋਸਟ ਕਰਨ 'ਤੇ ਨਾਰਾਜ਼ਗੀ ਜਤਾਈ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ 7 ਨਾਮਜ਼ਦ ਸਮੇਤ 3...
ਚੰਡੀਗੜ੍ਹ | ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦਾ ਦਾਖ਼ਲਾ 4 ਫੀਸਦੀ ਵੱਧ ਗਿਆ ਹੈ। ਕਾਂਗਰਸ ਸਰਕਾਰ ਸਮੇਂ ਸਰਕਾਰੀ ਸਕੂਲਾਂ ‘ਚ ਬੱਚਿਆਂ ਦਾ ਦਾਖ਼ਲਾ 7 ਫੀਸਦੀ ਘੱਟ ਗਿਆ ਸੀ। ਅਸੀਂ ਮਾਪਿਆਂ ਦਾ ਵਿਸ਼ਵਾਸ ਟੁੱਟਣ ਨਹੀਂ ਦੇਵਾਂਗੇ ਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦੇਵਾਂਗੇ। ਲੱਖਾਂ ਦੇ ਹਿਸਾਬ ਨਾਲ ਬੱਚੇ ਭਰਤੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਨੀਯਤ...
ਚੰਡੀਗੜ੍ਹ | 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ 'ਤੇ ਆਪ ਦੇ ਆਗੂਆਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਇਸ ਨੂੰ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਕਲਾਬੀ ਆਗੂ ਹਨ। ਮੋਦੀ ਸਰਕਾਰ ਦੀ ਈਡੀ ਅਤੇ ਸੀਬੀਆਈ ਉਨ੍ਹਾਂ ਨੂੰ ਡਰਾ ਨਹੀਂ...
- Advertisement -

MOST POPULAR