ਚੰਡੀਗੜ੍ਹ | ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਦੇ 17 ਡਾ. ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ 'ਤੇ ਵਰਤਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਹ ਇਮਾਰਤਾਂ, ਜੋ ਅਸਲ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਪਛੜੇ ਭਾਈਚਾਰਿਆਂ ਲਈ ਸਥਾਪਤ ਕੀਤੀਆਂ ਗਈਆਂ ਸਨ, ਹੁਣ ਵਿਦਿਆਰਥੀਆਂ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਮਹਿਲਾ ਮੈਡੀਕਲ ਹੈਲਪਰ ਦੀ ਮੌਤ ਹੋ ਗਈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕਾ ਗੁਰਪ੍ਰੀਤ ਕੌਰ (21) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ 'ਚ ਪੁਲਿਸ ਨੇ ਜਗਰਾਓਂ ਦੇ ਵਾਸੀ ਗੁਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ...
ਉਤਰ ਪ੍ਰਦੇਸ਼ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਹਜਹਾਂਪੁਰ ਵਿਚ ਸ਼ਨੀਵਾਰ ਦੁਪਹਿਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। 42 ਲੋਕਾਂ ਨਾਲ ਭਰੀ ਟਰਾਲੀ ਪੁਲ ਤੋਂ ਹੇਠਾਂ ਨਦੀ ਵਿਚ ਜਾ ਡਿੱਗੀ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਉਥੇ ਭੜਥੂ ਮਚ ਗਿਆ। ਪੁਲਿਸ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਪਾਣੀ ਦੀ ਬਰਬਾਦੀ ‘ਤੇ ਕੱਟਿਆ ਜਾਵੇਗਾ ਚਲਾਨ, ਨਿਗਮ ਟੀਮਾਂ ਏਰੀਏ ਵਾਈਸ ਕਰਨਗੀਆਂ ਚੈਕਿੰਗ
Admin - 0
ਚੰਡੀਗੜ੍ਹ | ਗਰਮੀਆਂ ਦੀ ਸ਼ੁਰੂਆਤ ਦੌਰਾਨ ਹੀ ਚੰਡੀਗੜ੍ਹ ਵਿਚ ਪਾਣੀ ਦੀ ਮੰਗ ਵਧ ਗਈ ਹੈ। ਜੋ ਲੋਕ ਪਾਣੀ ਦੀ ਬਰਬਾਦੀ ਕਰਦੇ ਹਨ, ਉਨ੍ਹਾਂ ‘ਤੇ ਨਿਗਮ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ 5.30 ਤੋਂ 8.30 ਵਜੇ ਵਿਚ ਨਗਰ ਨਿਗਮ ਦੀਆਂ ਟੀਮਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਘੁੰਮਣਗੀਆਂ ਤੇ ਜੋ ਵੀ ਵਿਅਕਤੀ ਇਸ ਦੌਰਾਨ ਪਾਣੀ ਬਰਬਾਦ ਕਰਦਾ ਦੇਖਿਆ...
ਜਲੰਧਰ/ਚੰਡੀਗੜ੍ਹ | ਕਾਂਗਰਸ ਨੇ 'ਆਪ' ਨੂੰ ਇਸ ਵਾਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸੁਰਿੰਦਰ ਚੌਧਰੀ ਇਕ ਵਾਰ ਫਿਰ ਘਰ ਪਰਤ ਆਏ ਹਨ। ਦੱਸਣਯੋਗ ਹੈ ਕਿ ਜਿੱਥੇ 'ਆਪ' ਪਾਰਟੀ ਲਗਾਤਾਰ ਕਾਂਗਰਸ ਨੂੰ ਝਟਕਾ ਦੇ ਰਹੀ ਸੀ ਅਤੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਉਣ ਲਈ ਕਹਿ ਰਹੀ ਸੀ, ਉਥੇ ਹੀ ਅੱਜ...
ਦੁਨੀਆ
ਮਾਣ ਵਾਲੀ ਗੱਲ : ਭਾਰਤੀ ਮੂਲ ਦੀ ਸਿੱਖ ਔਰਤ ਦਾ ਨਾਂ ਕੈਲੀਫੋਰਨੀਆ ਯੂਨੀਵਰਸਿਟੀ ਦੇ ਬੋਰਡ ਆਫ਼ ਟਰੱਸਟੀਜ਼ ‘ਚ ਹੋਈ ਨਿਯੁਕਤ
Admin - 0
ਨਿਊਯਾਰਕ | ਭਾਰਤੀ ਮੂਲ ਦੀ ਸਿੱਖ ਭਾਈਚਾਰੇ ਦੀ ਆਗੂ ਅਤੇ ਕੇਰਨ ਕਾਊਂਟੀ ਦੀ ਕਾਰੋਬਾਰੀ ਰਾਜੀ ਬਰਾੜ ਨੂੰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਬੋਰਡ ਆਫ਼ ਟਰੱਸਟੀਜ਼ ਵਿਚ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਨਤਕ ਉੱਚ ਸਿੱਖਿਆ ਦੀ ਅਮਰੀਕਾ ਦੀ ਸਭ ਤੋਂ ਵੱਡੀ ਪ੍ਰਣਾਲੀ ਵਿਚ ਇਕ ਸ਼ਕਤੀਸ਼ਾਲੀ ਲੀਡਰਸ਼ਿਪ ਸਥਿਤੀ ਹੈ। ਕੈਲੀਫੋਰਨੀਆ ਸਟੇਟ ਯੂਨੀਵਰਸਿਟੀ (ਸੀ.ਐੱਸ.ਯੂ.) ਬੇਕਰਸਫੀਲਡ ਡਬਲ ਐਲੂਮਨਾ, ਮਈ ਵਿਚ ਲੌਂਗ ਬੀਚ ’ਚ ਹੋਣ...
ਰਾਜਸਥਾਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਕੋਟਾ ਵਿਚ ਟੋਭੇ ਵਿਚ ਡੁੱਬਣ ਕਾਰਨ 2 ਲੜਕਿਆਂ ਦੀ ਮੌਤ ਹੋ ਗਈ। ਦੋਵੇਂ ਮੱਝਾਂ ਨੂੰ ਪਾਣੀ ਪਿਆਉਣ ਲਈ ਡੂੰਘੇ ਟੋਭੇ 'ਚ ਗਏ ਹੋਏ ਸਨ। ਇਸ ਦੌਰਾਨ ਇਕ ਲੜਕਾ ਡੁੱਬਣ ਲੱਗਾ ਅਤੇ ਦੂਜਾ ਉਸ ਨੂੰ ਬਚਾਉਣ ਲਈ ਆਇਆ। ਦੋਵੇਂ ਡੁੱਬ ਗਏ। ਘਟਨਾ ਰਾਨਪੁਰ ਥਾਣਾ ਖੇਤਰ ਦੇ ਇਕ ਬੰਦ ਪਏ ਟੋਭੇ...
ਕ੍ਰਾਇਮ ਅਤੇ ਨਸ਼ਾ
ਬਠਿੰਡਾ ਮਿਲਟਰੀ ਸਟੇਸ਼ਨ ‘ਚ ਹਮਲੇ ਦੀ SFJ ਤੇ ਖਾਲਿਸਤਾਨ ਟਾਈਗਰ ਫੋਰਸ ਨੇ ਲਈ ਜ਼ਿੰਮੇਵਾਰੀ
Admin - 0
ਬਠਿੰਡਾ । ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ ਮਾਮਲੇ ਵਿਚ ਦਿੱਲੀ ਤੋਂ ਵਿਸ਼ੇਸ਼ ਫੌਜ ਦੀ ਟੀਮ ਪਹੁੰਚੀ। SFJ ਅਤੇ ਖਾਲਿਸਤਾਨ ਟਾਈਗਰ ਫੋਰਸ ਨੇ 4 ਜਵਾਨਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਕਰਕੇ 4 ਜਵਾਨਾਂ ਦੇ ਮਾਰੇ ਜਾਣ ਦੇ ਮਾਮਲੇ 'ਚ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਫੌਜ ਅਤੇ ਪੁਲਸ ਨੇ 2 ਸ਼ੱਕੀ...
ਕ੍ਰਾਇਮ ਅਤੇ ਨਸ਼ਾ
BJP ਦੇ ਯੂਥ ਆਗੂ ਨੇ ਰੇਲਗੱਡੀ ਅੱਗੇ ਮਾਰੀ ਛਾਲ, ਇੰਟਰਨੈੱਟ ‘ਤੇ ਪੋਸਟ ਪਾ ਕੇ ਦੱਸਿਆ ਕਾਰਨ
Admin - 0
ਅਮਲੋਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਅਮਲੋਹ ਦੇ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਸ਼ਰਨ ਭੱਟੀ ਨੇ ਜਾਨ ਦੇ ਦਿੱਤੀ। ਸ਼ਰਨ ਭੱਟੀ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿਚ ਕੰਮ ਕਰ ਰਹੇ ਸਨ।
ਉਨ੍ਹਾਂ ਨੇ ਖੌਫਨਾਕ ਕਦਮ ਚੁੱਕਣ ਦਾ ਕਾਰਨ ਆਪਣੇ ਕਾਰੋਬਾਰੀ ਸਾਥੀ ਅਤੇ ਕੁਝ ਦੋਸਤਾਂ ਨੂੰ ਦੱਸਿਆ ਹੈ ਅਤੇ ਇਸ...
ਹੁਸ਼ਿਆਰਪੁਰ | ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਪਿਛਲੇ ਮਹੀਨੇ ਪੁਲਿਸ ਕਾਰਵਾਈ ਤੋਂ ਬਾਅਦ ਫਰਾਰ ਸਨ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਬਾਬਕ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਰਾਜਦੀਪ ਸਿੰਘ ਅਤੇ ਸਰਬਜੀਤ ਸਿੰਘ ਦੋਵਾਂ ਨੂੰ ਸ਼ੁੱਕਰਵਾਰ ਰਾਤ...










































