Home Blog Page 1065
ਗੁੜਗਾਓਂ| ਹਰਿਆਣਾ ਦੇ ਗੁੜਗਾਓਂ ਵਿਚ ਇਕ ਹਾਈ ਪ੍ਰੋਫਾਈਲ ਸੁਸਾਇਟੀ ਵਿਚ ਰਹਿਣ ਵਾਲੀ ਇਕ ਬਜ਼ੁਰਗ ਮਹਿਲਾ ਨਾਲ ਉਸਦੇ ਇੰਸਟਾਗ੍ਰਾਮ ਦੋਸਤ ਨੇ ਦੋ ਕਰੋੜ ਦੀ ਠੱਗੀ ਮਾਰੀ ਹੈ।ਬਦਮਾਸ਼ ਨੇ ਮਹਿਲਾ ਨੂੰ ਮਹਿੰਗਾ ਤੋਹਫਾ ਭੇਜਣ ਦਾ ਝਾਂਸਾ ਦਿੱਤਾ ਸੀ। ਤੋਹਫਾ ਲੈਣ ਦੇ ਲਾਲਚ ਵਿਚ ਮਹਿਲਾ ਨੇ ਆਪਣਾ ਘਰ ਵੀ ਵੇਚ ਦਿੱਤਾ ਤੇ ਆਪਣੇ ਗਹਿਣੇ ਵੀ ਗਹਿਣੇ ਰੱਖ ਦਿੱਤੇ। ਇੰਨਾ ਹੀ ਨਹੀਂ ਰਿਸ਼ਤੇਦਾਰਾਂ...
ਮਿਆਂਮਾਰ| ਮਿਆਂਮਾਰ ਦੀ ਫੌਜ ਨੇ ਮੰਗਲਵਾਰ ਨੂੰ ਜੈੱਟ ਜਹਾਜ਼ਾਂ ਨਾਲ ਬੰਬਾਰੀ ਕੀਤੀ ਅਤੇ 20 ਮਿੰਟ ਤੱਕ ਲਗਾਤਾਰ ਹਵਾਈ ਜਹਾਜ਼ਾਂ ਤੋਂ ਗੋਲੀਬਾਰੀ ਕੀਤੀ। ਰਿਪੋਰਟਾਂ ਮੁਤਾਬਕ ਹਮਲੇ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਦਰਜਨਾਂ ਔਰਤਾਂ ਅਤੇ ਬੱਚੇ ਸ਼ਾਮਲ ਹਨ। ਪਾਜਿਗੀ ਸ਼ਹਿਰ ਸਾਗਾਇੰਗ ਸੂਬੇ ਵਿੱਚ ਹੈ। ਇਹ ਰਾਜਧਾਨੀ ਨੈਪੀਡਾਵ ਤੋਂ 260 ਕਿਲੋਮੀਟਰ ਦੂਰ ਹੈ। ਫੌਜ ਨੇ ਇਹ ਹਮਲਾ...
ਹੁਸ਼ਿਆਰਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਚ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਬਵਾਲ ਦਾ ਕਾਰਨ SHO ਬਣਿਆ, ਜਿਸ ਨੇ ਇਲਾਕੇ 'ਚ ਕਿਰਾਏ ਉਤੇ ਕੋਠੀ ਲਈ ਹੋਈ ਹੈ। ਉਸ ਵੱਲੋਂ ਕੋਠੀ 'ਚ ਔਰਤ ਨੂੰ ਲਿਆਉਣ 'ਤੇ ਇਲਾਕਾ ਵਾਸੀਆਂ ਅਤੇ ਮਕਾਨ ਮਾਲਕ ਵੱਲੋਂ ਹੰਗਾਮਾ ਕੀਤਾ ਗਿਆ। ਮਾਮਲਾ ਪਿੰਡ ਬੁਲੋਵਾਲ ਦਾ ਦੱਸਿਆ ਜਾ ਰਿਹਾ ਹੈ। ਗੁਆਂਢੀਆਂ ਵੱਲੋਂ ਔਰਤ...
ਦਿੱਲੀ| ਦਿੱਲੀ 'ਚ ਬਜ਼ੁਰਗ ਜੋੜੇ ਦੇ ਕਤਲ ਨੂੰ ਲੈ ਕੇ ਇਕ ਦੇ ਬਾਅਦ ਇਕ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਸੱਸ-ਸਹੁਰੇ ਦਾ ਕਤਲ ਕਰਵਾਉਣ ਵਾਲੀ 'ਖੂਨੀ ਨੂੰਹ' ਦੀ ਖੌਫਨਾਕ ਸਾਜ਼ਿਸ਼ ਦੀਆਂ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।ਪਤਾ ਲੱਗਾ ਹੈ ਕਿ ਦੋਸ਼ੀ ਨੂੰਹ ਮੋਨਿਕਾ ਵਰਮਾ (29) ਨੂੰ ਅਸ਼ੀਸ਼ (29) ਨਾਂ ਦੇ...
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਲਗਾਏ ਜਾਣ ਵਾਲੇ ਲੰਗਰ ਦਾ ਸਾਮਾਨ ਲਿਜਾ ਰਹੀ ਟਰੈਕਟਰ-ਟਰਾਲੀ ਤੜਕਸਾਰ ਪਲਟ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਾਕਰ ਨੇ ਦੱਸਿਆ ਕਿ ਪਿੰਡ ਬੋਦਲ ਤਹਿਸੀਲ ਸਮਰਾਲਾ...
ਲੁਧਿਆਣਾ| ਇਕ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਇੱਕ ਫਾਇਰਮੈਨ ਵੀ ਝੁਲਸ ਗਿਆ। ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਹ ਫੈਕਟਰੀ ਭਾਈ ਹਿੰਮਤ ਸਿੰਘ ਨਗਰ...
ਬਠਿੰਡਾ| ਬਠਿੰਡਾ ਦੇ ਮਿਲਟਰੀ ਸਟੇਸ਼ਨ 'ਚ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲਟਰੀ ਸਟੇਸ਼ਨ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਫੌਜ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 4:35 ਵਜੇ ਹੋਈ ਅਤੇ ਹੁਣ ਇਹ ਰੁਕ ਗਈ ਹੈ। ਫੌਜ ਨੇ ਅਜੇ ਤੱਕ ਇਸ ਨੂੰ ਅੱਤਵਾਦੀ ਹਮਲਾ ਨਹੀਂ...
ਅੰਮ੍ਰਿਤਸਰ| ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਹੱਤਿਆ ਕਰ ਦਿੱਤੀ ਗਈ। ਪੁਲਸ ਥਾਣਾ ਅਜਨਾਲਾ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਦੋਸ਼ੀ ਔਰਤ ਰਾਧਾ ਰਾਣੀ ਵਾਸੀ ਲੱਖੂਵਾਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਸਵੰਤ ਸਿੰਘ ਵਾਸੀ ਮਿਆਦੀਆਂ ਕਲਾਂ ਥਾਣਾ ਭਿੰਡੀਸੈਦਾਂ ਨੇ ਦੱਸਿਆ ਕਿ ਉਸ ਦਾ ਲੜਕਾ ਮੰਗਲ ਸਿੰਘ (32) ਡਰਾਈਵਰੀ ਦਾ ਕੰਮ...
ਸਿਰਸਾ-ਸਿਰਸਾ ਦੇ ਡੱਬਵਾਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋ ਦੇ ਦੇ ਚੌਟਾਲਾ ਰੋਡ ਸਥਿਤ ਸ਼ਰਮਾ ਸਵੀਟਸ ਐਂਡ ਗੈਸਟ ਹਾਊਸ ’ਤੇ ਰੰਗ ਦਾ ਕੰਮ ਕਰ ਰਹੇ 2 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ 5 ਮਜ਼ਦੂਰ ਦੁਕਾਨ 'ਚ ਰੰਗ ਦਾ ਕੰਮ ਕਰ ਰਹੇ ਸਨ ਕਿ ਅਚਾਨਕ ਸਾਈਨ ਬੋਰਡ ’ਚ ਕਰੰਟ ਆ ਗਿਆ ਤੇ ਦੋ ਮਜ਼ਦੂਰਾਂ ਦੀ...
ਫ਼ਿਰੋਜ਼ਪੁਰ| ਫਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਕਮਰਾ ਲੈ ਕੇ ਜੂਆ ਖੇਡ ਰਹੇ ਕਾਂਗਰਸੀ ਕੌਂਸਲਰ ਅਤੇ ਬਲਾਕ ਪ੍ਰਧਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਹੋਟਲ ਮਾਲਕ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਨੂੰ 81,200 ਰੁਪਏ ਸਮੇਤ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹੋਟਲ ਮਾਲਕ ਅਨੁਸਾਰ ਕਾਂਗਰਸੀ ਬਲਾਕ ਪ੍ਰਧਾਨ ਅਤੇ ਕੌਂਸਲਰ ਨੇ ਮਹਿਮਾਨ...
- Advertisement -

MOST POPULAR