Home Blog Page 1066
ਫਿਰੋਜ਼ਪੁਰ | ਇਥੋਂ ਇਕ ਹੈਰਾਨ ਕਰਦੀ ਚੋਰੀ ਸਾਹਮਣੇ ਆਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੇ ਸਟੋਰ ਰੂਮ ਵਿਚ ਰੱਖੇ 12ਵੀਂ ਦੇ 59 ਬੰਡਲ ਪੇਪਰ ਚੋਰੀ ਹੋ ਗਏ। ਬੇਸ਼ੱਕ ਸਕੂਲ ਪ੍ਰਿੰਸੀਪਲ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਪਰ ਜਿਸ ਤਰ੍ਹਾਂ ਸਕੂਲ ਤੋਂ ਪੇਪਰ ਚੋਰੀ ਹੋਏ ਹਨ, ਉਸ ਨਾਲ ਵਿਭਾਗੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ।ਥਾਣਾ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫਤਾਰ...
ਜੈਪੁਰ | ਪਿੰਡ ਸੰਤਾਪੁਰਾ 'ਚ ਲੁਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੰਭਾਵਨਾ 'ਤੇ ਸੁਰੱਖਿਆ ਏਜੰਸੀਆਂ ਨੇ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਛਾਪੇਮਾਰੀ ਕੀਤੀ। ਭਾਵੇਂ ਮੌਕੇ ਤੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਪਰ ਪੰਜਾਬ ਪੁਲਿਸ ਹਰਦੀਪ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਢਾਣੀ ਨੂੰ ਨਾਲ ਲੈ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨਾਲ...
ਸ੍ਰੀ ਮੁਕਤਸਰ ਸਾਹਿਬ | ਰਾਜਸਥਾਨ ਪੁਲਿਸ ਨੇ ਲਾਰੈਂਸ ਗੈਂਗ ਦੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ ਜਦੋਂਕਿ ਇਕ ਮੁਲਜ਼ਮ ਫਰਾਰ ਹੈ।  ਫੜੇ ਗਏ ਮੁਲਜ਼ਮਾਂ ਕੋਲੋਂ 12 ਕਿਲੋ ਹੈਰੋਇਨ ਤੋਂ ਇਲਾਵਾ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ...
ਆਂਧਰਾ ਪ੍ਰਦੇਸ਼| ਆਂਧਰਾ ਪ੍ਰਦੇਸ਼ ਤੋਂ ਕਾਫੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਆਵਾਰਾ ਕੁੱਤੇ ਉਤੇ ਕੁਝ ਔਰਤਾਂ ਨੇ ਰਲ਼ ਕੇ ਮਾਮਲਾ ਦਰਜ ਕਰਵਾਇਆ ਹੈ। ਕੁੱਤੇ ਉਤੇ ਪਰਚਾ ਦਰਜ ਹੋਣ ਤੋਂ ਬਾਅਦ ਇਹ ਖਬਰ ਕਾਫੀ ਵਾਇਰਲ ਹੋ ਗਈ ਹੈ।ਜਾਣਕਾਰੀ ਅਨੁਸਾਰ ਕੁੱਤੇ ਵਲੋਂ ਮੁੱਖ ਮੰਤਰੀ YS ਜਗਨ ਮੋਹਨ ਰੈਡੀ ਦਾ ਪੋਸਟਰ ਪਾੜੇ ਜਾਣ ਦਾ ਵੀਡੀਓ ਵਾਇਰਲ ਹੋਣ ਤੋਂ...
ਜਲੰਧਰ/ਚੰਡੀਗੜ੍ਹ | ਜਲੰਧਰ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ ਹੈ। ਮਹਿੰਦਰ ਭਗਤ ਚੰਡੀਗੜ੍ਹ ਪਹੁੰਚੇ ਹਨ। ਦੱਸ ਦਈਏ ਕਿ ਮੋਹਿੰਦਰ ਭਗਤ ਦਾ ਪਰਿਵਾਰ ਰਾਜਨੀਤੀ ਵਿਚ ਰਿਹਾ ਹੈ। ਉਹ...
ਤਰਨਤਾਰਨ/ਦਿਆਲਪੁਰਾ | ਇਥੋਂ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਘੁਰਕਵਿੰਡ ਵਿਖੇ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਇਕ ਵਿਅਕਤੀ ਨੇ ਆਪਣੇ ਚਾਚੇ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸੁਖਪਾਲ ਸਿੰਘ ਉਰਫ ਪਾਲੂ ਦੀ ਪਤਨੀ ਬੇਅੰਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਿੰਡ ਦੇ ਅੱਡੇ ਉੱਪਰ ਟਾਇਰਾਂ ਨੂੰ ਪੰਕਚਰ ਲਗਾਉਣ ਦੀ ਦੁਕਾਨ ਕਰਦਾ ਸੀ। ਉਸ...
ਜਲੰਧਰ| ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਜਲੰਧਰ ਪੱਛਮੀ ਹਲਕੇ ਤੋਂ ਆਉਣ ਵਾਲੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁੰਨੀਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ, ਜੋ ਭਾਜਪਾ ਦੀ ਤਰਫ਼ੋਂ 2022 ਵਿਚ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ, ਨੂੰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹਨ। ਲੋਕ ਸਭਾ ਜ਼ਿਮਨੀ ਚੋਣ...
ਮੋਹਾਲੀ/ਡੇਰਾਬੱਸੀ | ਪੁਲਿਸ ਨੇ ਏਅਰ ਇੰਡੀਆ ਦੇ ਪਾਇਲਟ ਨੂੰ 17 ਸਾਲ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਦਾ ਸਰਟੀਫਿਕੇਟ ਹਾਸਲ ਕਰਕੇ ਸਰਕਾਰੀ ਨੌਕਰੀ ਦਿਵਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੇਰਾਬੱਸੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਉਕਤ ਪਾਇਲਟ ਨੂੰ ਕੱਲ੍ਹ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ...
ਸ੍ਰੀ ਦਮਦਮਾ ਸਾਹਿਬ | ਵਿਸਾਖੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਦੇ ਦਿਨ ਖਾਲਸੇ ਦੇ ਹੱਥ ਵਿਚ ਤਲਵਾਰ ਫੜਾਈ। ਜੰਗ ਹੌਸਲੇ ਤੇ ਹਿੰਮਤ ਨਾਲ ਲੜੀ ਜਾਂਦੀ ਹੈ। ਸਾਡੇ ਗੁਰੂਆਂ ਨੇ ਸ਼ਸਤਰਾਂ ਨੂੰ ਪੀਰ ਕਹਿ ਕੇ ਨਿਵਾਜਿਆ। ਅੱਜ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ...
- Advertisement -

MOST POPULAR