ਚੰਡੀਗੜ੍ਹ | ਪੰਜਾਬ-ਹਰਿਆਣਾ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿਚ 3 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ 15 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 16 ਅਤੇ 17 ਅਪ੍ਰੈਲ ਨੂੰ...
ਐਸਏਐਸ ਨਗਰ/ਮੋਹਾਲੀ
ਸਾਬਕਾ CM ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹੋਵੇਗੀ ਪੁੱਛਗਿੱਛ
Admin - 0
ਚੰਡੀਗੜ੍ਹ | ਸਾਬਕਾ CM ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ ਲਈ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਪੁੱਜੇ। ਸਾਬਕਾ ਮੁੱਖ ਮੰਤਰੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ।
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨੌਜਵਾਨ ਦੀ ਕਰਤੂਤ, ਰੁਕਣ ਦਾ ਇਸ਼ਾਰਾ ਦੇਣ ‘ਤੇ ਟ੍ਰੈਫਿਕ ਮੁਲਾਜ਼ਮ ‘ਤੇ ਚੜ੍ਹਾਈ ਕਾਰ
Admin - 0
ਲੁਧਿਆਣਾ | ਲੁਧਿਆਣਾ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਨੌਜਵਾਨ ਵਲੋਂ ਗੱਡੀ ਚੜ੍ਹਾ ਦਿੱਤੀ ਗਈ। ਗੱਡੀ ਦੀ ਬੋਨਟ 'ਤੇ ਟ੍ਰੇੈਫਿਕ ਮੁਲਾਜ਼ਮ ਲਟਕਿਆ ਰਿਹਾ। ਸੀਸੀਟੀਵੀ 'ਚ ਤਸਵੀਰਾਂ ਕੈਦ ਹੋਈਆਂ।
ਦੱਸ ਦਈਏ ਕਿ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਾਰ ਨਹੀਂ ਰੋਕੀ। ਗੱਡੀ ਚਾਲਕ ਦੀ ਦਬੰਗਗਿਰੀ ਸਾਹਮਣੇ ਆਈ। ਇਹ ਲੁਧਿਆਣਾ ਦਾ ਮਾਤਾ ਰਾਣੀ ਚੌਕ ਦੀ ਘਟਨਾ ਦੱਸੀ ਜਾ...
ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸਾਬਕਾ CM ਚੰਨੀ ਦਾ ਵੱਡਾ ਬਿਆਨ – ਜਾਨ ਨੂੰ ਦੱਸਿਆ ਖਤਰਾ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਸ਼ੁੱਕਰਵਾਰ ਨੂੰ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਵੱਧ ਆਮਦਨ ਬਣਾਉਣ ਦੇ ਮਾਮਲੇ ’ਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਚੰਨੀ ਨੂੰ ਬੀਤੇ ਮੰਗਲਵਾਰ ਨੂੰ ਸੱਦਿਆ ਗਿਆ ਸੀ ਪਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਉਣ ’ਚ ਅਸਮਰੱਥਤਾ ਪ੍ਰਗਟਾਈ ਸੀ। ਇਸ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਦੱਖਣੀ ਬਾਈਪਾਸ ‘ਤੇ ਪੁਲ ਤੋਂ ਡਿੱਗਿਆ ਟਰੱਕ, ਲੁੱਟ ਦੀ ਕੋਸ਼ਿਸ਼ ਤੋਂ ਬਾਅਦ ਹੋਇਆ ਹਾਦਸਾ
Admin - 0
ਲੁਧਿਆਣਾ| ਵਿੱਚ ਟੋਲ ਪਲਾਜ਼ਾ ਨੇੜੇ ਦੱਖਣੀ ਬਾਈਪਾਸ ’ਤੇ ਇੱਕ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ। ਲੁਧਿਆਣਾ ਦੀ ਬਸਤੀ ਜੋਧੇਵਾਲ ਨੂੰ ਸਪਲਾਈ ਲਈ ਪੁਣੇ ਤੋਂ ਟਰੱਕ ਵਿੱਚ ਦੋ ਬਾਇਲਰ ਲਿਆਂਦੇ ਜਾ ਰਹੇ ਸਨ। ਡਰਾਈਵਰ ਪਵਨ ਅਨੁਸਾਰ ਮੁੱਲਾਂਪੁਰ ਤੋਂ ਪਹਿਲਾਂ ਰਾਏਕੋਟ ਰੋਡ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਉਸ ਨੂੰ ਲੁੱਟਣ ਲਈ ਪਿੱਛਾ ਕੀਤਾ ਸੀ। ਇਨ੍ਹਾਂ ਬਦਮਾਸ਼ਾਂ ਨੇ ਉਸ ਤੋਂ 20 ਹਜ਼ਾਰ...
ਕ੍ਰਾਇਮ ਅਤੇ ਨਸ਼ਾ
ਅੰਮ੍ਰਿਤਪਾਲ ਦੇ ਪੋਸਟਰ ਹੁਣ ਪਟਿਆਲਾ ‘ਚ : ਗੁਰਦੁਆਰਾ ਦੁਖ ਨਿਵਾਰਨ ਦੇ ਬਾਹਰ ਲਗਾਏ ਗਏ; ਸੂਚਨਾ ਦੇਣ ਵਾਲੇ ਨੂੰ ਪੁਲਿਸ ਦੇਵੇਗੀ ਇਨਾਮ
Admin - 0
ਪਟਿਆਲਾ। ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਹੁਣ ਪਟਿਆਲਾ ਵਿੱਚ ਵੀ ਲਗਾਏ ਗਏ ਹਨ। ਇਹ ਪੋਸਟਰ ਪਟਿਆਲਾ ਦੇ ਦੁਖ ਨਿਵਾਰਨ ਗੁਰਦੁਆਰੇ ਦੇ ਬਾਹਰ ਲਗਾਏ ਗਏ ਹਨ। ਜਿਸ 'ਤੇ ਸੂਚਨਾ ਦੇਣ ਵਾਲੇ ਨੂੰ ਯੋਗ ਇਨਾਮ ਦੇਣ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਹੁਸ਼ਿਆਰਪੁਰ ਤੋਂ ਫੜੇ ਗਏ ਭਰਾਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ...
ਕ੍ਰਾਇਮ ਅਤੇ ਨਸ਼ਾ
DGP ਦਾ ਵੱਡਾ ਬਿਆਨ : ‘ISI ਦੇ ਇਸ਼ਾਰੇ ‘ਤੇ ਪੰਜਾਬ ‘ਚ ਮਾਹੌਲ ਵਿਗਾੜਨ ਦੀ ਘੜੀ ਜਾ ਰਹੀ ਏ ਸਾਜ਼ਿਸ਼’,
Admin - 0
ਚੰਡੀਗੜ੍ਹ| ਪੰਜਾਬ ਵਿੱਚ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਸੂਬੇ ਵਿੱਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਅਸੀਂ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। ਕੁਝ ਲੋਕ ਪਾਕਿਸਤਾਨ ਦੀ ISI ਦੇ ਹੁਕਮਾਂ ‘ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ...
ਗੁਰੂਗ੍ਰਾਮ| ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਇੱਥੇ ਕੋਰੋਨਾ ਨੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਦੀ ਲਾਗ ‘ਚ ਅਚਾਨਕ ਤੇਜ਼ੀ ਆਉਣ ਤੋਂ ਬਾਅਦ ਗੁਰੂਗ੍ਰਾਮ ‘ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਰੀਆਂ...
ਜਲੰਧਰ
‘ਆਪ’ ‘ਤੇ ਭੜਕੇ ਚੰਨੀ: ਕਿਹਾ- CM ਮਾਨ ਨੇ ਕਾਂਗਰਸੀ ਲੀਡਰਾਂ ਨੂੰ ਕਿਹਾ ਸੀ ਕਚਰਾ, ਹੁਣ ਕਾਂਗਰਸੀ ਨੂੰ ਹੀ ਬਣਾ’ਤਾ ਉਮੀਦਵਾਰ
Admin - 0
ਜਲੰਧਰ| ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਆਪ' ਸਰਕਾਰ 'ਤੇ ਕਾਫੀ ਨਾਰਾਜ਼ ਹੋਏ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਕਾਂਗਰਸ ਦੇ 25 ਮੌਜੂਦਾ ਵਿਧਾਇਕ ਸਾਡੇ ਸੰਪਰਕ ਵਿੱਚ ਹਨ ਪਰ...
ਕ੍ਰਾਇਮ ਅਤੇ ਨਸ਼ਾ
ਮੋਗਾ : ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਲੜਕੀ ਦੇ ਘਰਦਿਆਂ ਨੇ ਮਾਰ ਕੇ ਬੂਹੇ ਮੂਹਰੇ ਸੁੱਟਿਆ
Admin - 0
ਮੋਗਾ : ਥਾਣਾ ਬਾਘਾਪੁਰਾਣਾ ਅਧੀਨ ਆਪਣੀ ਪ੍ਰੇਮਿਕਾ ਦੇ ਘਰ ਉਸ ਨੂੰ ਮਿਲਣ ਲਈ ਪੁੱਜੇ ਨੌਜਵਾਨ ਦੀ ਲਾਸ਼ ਪ੍ਰੇਮਿਕਾ ਦੇ ਘਰ ਦੇ ਬਾਹਰੋਂ ਮਿਲੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਗਿਆ, ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਥੁਰਾਦਾਸ ਸਿਵਲ ਹਸਪਤਾਲ 'ਚ...










































