Home Blog Page 1069
ਕੇਰਲ| ਕੰਨੂਰ ਦੇ ਥਲਾਸਰੀ ਵਿਚ ਹੋਏ ਬੰਬ ਧਮਾਕੇ ਵਿਚ ਇਕ RSS ਵਰਕਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ ਵਿਚ ਉਸਦੀਆਂ ਦੋਵੇਂ ਹਥੇਲੀਆਂ ਫਟ ਗਈਆਂ। ਮ੍ਰਿਤਕ ਦੀ ਪਛਾਣ ਵਿਸ਼ਣੂ ਵਾਸੀ ਇਰਾਨਜੋਲੀਪਾਲਮ ਵਜੋਂ ਹੋਈ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 11.30 ਵਜੇ ਥਲਾਸਰੀ ਦੇ ਏਰਨਜੋਲੀਪਾਲੇਮ ਇਲਾਕੇ ਕੋਲ ਵਾਪਰੀ। 'ETV ਨਿਊਜ਼ ਵੈੱਬਸਾਈਟ' ਦੀ ਖਬਰ ਅਨੁਸਾਰ ਪੁਲਿਸ ਨੇ ਦੱਸਿਆ ਕਿ ਧਮਾਕਾ ਕਥਿਤ ਤੌਰ ਉਤੇ...
ਅਬੋਹਰ| ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਮਾਨ ਸਰਕਾਰ ਨੇ ਕੀਤਾ ਸੀ। ਅੱਜ ਆਪਣੇ ਉਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਤੋਂ ਕਿਸਾਨਾਂ ਨੂੰ ਮੁਆੂਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣ ਤੋਂ ਪਹਿਲਾਂ ਹੀ...
ਅਬੋਹਰ| ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਮਾਨ ਸਰਕਾਰ ਨੇ ਕੀਤਾ ਸੀ। ਅੱਜ ਆਪਣੇ ਉਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਤੋਂ ਕਿਸਾਨਾਂ ਨੂੰ ਮੁਆੂਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣ ਤੋਂ ਪਹਿਲਾਂ ਹੀ ਮੁਆਵਜ਼ੇ...
ਹੁਸ਼ਿਆਰਪੁਰ| ਪਿਛਲੇ 27 ਦਿਨਾਂ ਤੋਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਪੁਲਿਸ ਹੁਣ ਤੱਕ ਗ੍ਰਿਫਤਾਰ ਕਰ ਚੁੱਕੀ ਹੈ। ਤਾਜ਼ਾ ਮਾਮਲੇ ਵਿਚ ਪੁਲਿਸ ਨੇ ਹੁਸ਼ਿਆਰਪੁਰ ਦੇ ਪਿੰਡ ਰਾਏਪੁਰ ਤੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਅੰਮ੍ਰਿਤਪਾਲ ਦੇ ਰਹਿਣ ਲਈ ਕਿਰਾਏ ਦੀ ਇਕ ਕੋਠੀ ਦਾ ਪ੍ਰਬੰਧ ਕੀਤਾ ਸੀ। ਇਸਦੇ ਨਾਲ ਹੀ ਪੁੁਲਿਸ...
ਲੁਧਿਆਣਾ| ਲੁਧਿਆਣਾ ‘ਚ ਕੁਝ ਲੋਕਾਂ ਨੇ ਗਲੀਆਂ ‘ਚ ਸ਼ੌਚ ਕਰਨ ਵਾਲੇ ਕੁੱਤੇ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਨ੍ਹਾਂ ਲੋਕਾਂ ਨੇ ਪਹਿਲਾਂ ਕੁੱਤੇ ਨੂੰ ਰੱਸੀ ਨਾਲ ਬੰਨ੍ਹਿਆ ਅਤੇ ਫਿਰ ਉਸ ਦੀ ਮੌਤ ਤੱਕ ਡੰਡਿਆਂ ਨਾਲ ਕੁੱਟਮਾਰ ਕੀਤੀ। ਬਾਅਦ ‘ਚ ਦੋਸ਼ੀਆਂ ਨੇ ਉਸ ਨੂੰ ਚੁੱਕ ਕੇ ਕਿਤੇ ਸੁੱਟ ਦਿੱਤਾ। ਸਥਾਨਕ ਲੋਕਾਂ ਨੇ ਘਟਨਾ ਆਪਣੇ ਫੋਨ ‘ਤੇ ਰਿਕਾਰਡ ਕਰ ਲਈ। ਸਾਹਨੇਵਾਲ...
ਚੰਡੀਗੜ੍ਹ| ਕਾਂਗਰਸ ਦੇੇ ਸਾਬਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਰੋੜਾ ਲਈ ਇਹ ਬਹੁਤ ਵੱਡੀ ਰਾਹਤ ਦੀ ਗੱਲ ਹੈ। ਪਲਾਟ ਘਪਲੇ ਮਾਮਲੇ ਵਿਚ ਉਹ ਜੇਲ੍ਹ ਵਿਚ ਬੰਦ ਸਨ।
ਜਲੰਧਰ| ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ।ਇਸ ਤੋਂ ਬਾਅਦ 21 ਅਪ੍ਰੈਲ ਨੂੰ ਵੱਖ-ਵੱਖ ਪਾਰਟੀਆਂ ਜਾਂ ਆਜ਼ਾਦ ਉਮੀਦਵਾਰਾਂ ਵੱਲੋਂ ਦਾਖ਼ਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ...
ਹੁਸ਼ਿਆਰਪੁਰ| ਅੱਜ ਫਿਰ ਹੁਸ਼ਿਆਰਪੁਰ ਸਬ-ਡਵੀਜ਼ਨ ਗੜ੍ਹਸ਼ੰਕਰ ‘ਚ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਗਾਵਾਂ ਦੀ ਸਿਵਲ ਹਸਪਤਾਲ...
ਬਿਹਾਰ| ਨੇਪਾਲ ਦੇ ਕਾਠਮੰਡੂ ਵਿੱਚ ਸਮਸਤੀਪੁਰ ਦੇ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਪੰਜੇ ਮੰਗਲਵਾਰ ਨੂੰ ਸਮਸਤੀਪੁਰ ਤੋਂ ਕਾਰ ਰਾਹੀਂ ਕਾਠਮੰਡੂ ਜਾ ਰਹੇ ਸਨ। ਗੱਡੀ ਬੇਕਾਬੂ ਹੋ ਕੇ ਨੇਪਾਲ ਦੇ ਬਾਰਦੀਵਾਸ-ਕਾਠਮੰਡੂ ਬੀਪੀ ਹਾਈਵੇ 'ਤੇ 500 ਫੁੱਟ ਖੱਡ 'ਚ ਜਾ ਡਿੱਗੀ। ਹਾਦਸੇ 'ਚ 4 ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜਵੇਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।...
ਬਠਿੰਡਾ | ਇਥੋਂ ਦੇ ਮਿਲਟਰੀ ਸਟੇਸ਼ਨ 'ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਸ਼ੱਕੀ ਹਮਲਾਵਰਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਪੁਲਿਸ ਉਨ੍ਹਾਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਘਟਨਾ ਦੇ 24 ਘੰਟੇ ਬਾਅਦ ਵੀ ਫੌਜੀ ਖੇਤਰ ਵਿੱਚ ਰੈੱਡ ਅਲਰਟ ਜਾਰੀ ਹੈ। ਮਿਲਟਰੀ ਖੇਤਰ...
- Advertisement -

MOST POPULAR