Home Blog Page 107
ਅੰਮ੍ਰਿਤਸਰ, 4 ਜਨਵਰੀ | ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਘੁਨਾਥ ਗਰਲਜ਼ ਕਾਲਜ ਨੇੜੇ ਮੋਟਰਸਾਈਕਲ ਅਤੇ ਐਕਟਿਵਾ (ਮੋਪੇਡ) ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਪਨਾਮ ਸਿੰਘ ਪੁੱਤਰ ਨਿਰਮਲ ਸਿੰਘ, ਨਿਵਾਸੀ ਖੂਹ ਅਰਜਨ ਦੇਵ ਕਾਲੋਨੀ, ਜੰਡਿਆਲਾ ਗੁਰੂ ਵਜੋਂ ਹੋਈ...
ਅੰਮ੍ਰਿਤਸਰ, 4 ਜਨਵਰੀ | ਅੰਮ੍ਰਿਤਸਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਲੋਕ ਚੈਨਲ ਦੇ ਸੀਨੀਅਰ ਰਿਪੋਰਟਰ ਹਰਜੀਤ ਸਿੰਘ ਗਰੇਵਾਲ ਦੀ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਰਾਜਸਥਾਨ ਤੋਂ ਆਏ...
ਫਤਹਿਗੜ੍ਹ ਸਾਹਿਬ, 4 ਜਨਵਰੀ | ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਨਸ਼ਾ ਤਸਕਰ ਵਿਰੁੱਧ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਐਸ.ਡੀ. ਮਾਡਲ ਸਕੂਲ ਦੇ ਨੇੜੇ ਸਥਿਤ ਇਸ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ। ਐਸ.ਪੀ....
ਚੰਡੀਗੜ੍ਹ, 3 ਜਨਵਰੀ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਨੂੰ ਹੋਰ ਵਧਾਉਣ ਲਈ ਕੁੱਲ 1,311 ਨਵੀਆਂ ਬੱਸਾਂ ਖਰੀਦਣ ਦਾ ਐਲਾਨ ਕੀਤਾ ਹੈ। ਇਸ ਵਿੱਚ ਪੰਜਾਬ ਰੋਡਵੇਜ਼ (ਪਨਬੱਸ) ਤੋਂ 606 ਬੱਸਾਂ ਅਤੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ  ਪਿਛਲੀਆਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਨੌਕਰੀਆਂ ਵੰਡੀਆਂ ਅਤੇ ਅਸੀਂ ਕਾਬਲ ਤੇ ਹੋਣਹਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ 48000 ਬੱਚਿਆਂ ਲਈ ਪਹਿਲੀ ਵਾਰ ਅਧਿਆਪਕਾਂ ਦਾ ਵੱਖਰਾ ਕਾਡਰ ਬਣਾਇਆ, ਸਪੈਸ਼ਲ ਐਜੂਕੇਟਰ ਭਰਤੀ ਕੀਤੇ-ਭਗਵੰਤ ਸਿੰਘ ਮਾਨ  ਚੰਡੀਗੜ੍ਹ,...
ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਨਿਰੀਖਣ ’ਤੇ ਦਿੱਤਾ ਜ਼ੋਰ ਜਲੰਧਰ, 3 ਜਨਵਰੀ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ...
ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਸ੍ਰੀ ਗੁਰੂ ਰਵਿਦਾਸ ਚੌਕ ਦੇ ਨਵੀਨੀਕਰਨ ਤੇ ਮਾਡਲ ਹਾਊਸ ’ਚ ਸੜਕਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ ਜਲੰਧਰ, 3 ਜਨਵਰੀ | ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜੋ ਕਿ ਪੰਜਾਬ ਸਰਕਾਰ ਦੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ  ਪਿਛਲੀਆਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਨੌਕਰੀਆਂ ਵੰਡੀਆਂ ਅਤੇ ਅਸੀਂ ਕਾਬਲ ਤੇ ਹੋਣਹਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ 48000 ਬੱਚਿਆਂ ਲਈ ਪਹਿਲੀ ਵਾਰ ਅਧਿਆਪਕਾਂ ਦਾ ਵੱਖਰਾ ਕਾਡਰ ਬਣਾਇਆ, ਸਪੈਸ਼ਲ ਐਜੂਕੇਟਰ ਭਰਤੀ ਕੀਤੇ-ਭਗਵੰਤ ਸਿੰਘ ਮਾਨ ਚੰਡੀਗੜ੍ਹ,...
ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਅਧੀਨ ਸੂਰਿਆ ਐਨਕਲੇਵ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਅਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ₹5 ਕਰੋੜ 89 ਲੱਖ ਦੀ ਲਾਗਤ ਨਾਲ ਸੜਕ ਵਿਕਾਸ ਕੰਮਾਂ ਦਾ ਉਦਘਾਟਨ ਨਿਤਿਨ ਕੋਹਲੀ, ਹਲਕਾ ਇੰਚਾਰਜ ਜਲੰਧਰ ਸੈਂਟਰਲ ਵੱਲੋਂ ਕੀਤਾ ਗਿਆ। ਇਸ ਮੌਕੇ ਜਲੰਧਰ ਦੇ ਮੇਅਰ ਵਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਪ੍ਰੋਜੈਕਟ ਤਹਿਤ...
ਚੰਡੀਗੜ੍ਹ, 2 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ...
- Advertisement -

MOST POPULAR