Home Blog Page 1072
ਲੁਧਿਆਣਾ | ਪੰਜਾਬ ਸਰਕਾਰ ਸਰਕਾਰੀ ਸਕੂਲਾਂ 'ਚ ਕਈ ਬਦਲਾਅ ਕਰਨ ਜਾ ਰਹੀ ਹੈ, ਜਿਸ ਤਹਿਤ ਬੱਚਿਆਂ ਦਾ ਮਨੋਬਲ ਵਧੇਗਾ ਤੇ ਉਹ ਹਰ ਖ਼ੇਤਰ ਵਿਚ ਆਪਣੀ ਪ੍ਰਤਿਭਾ ਦਿਖਾ ਸਕਣਗੇ। ਪੰਜਾਬ ਸਰਕਾਰ ਬੱਚਿਆਂ ਦੇ ਮਾਪਿਆਂ ਨੂੰ ਸਿੱਧੇ ਤੌਰ 'ਤੇ ਸਕੂਲਾਂ ਨਾਲ ਜੋੜਨਾ ਚਾਹੁੰਦੀ ਹੈ, ਜਿਸ ਨਾਲ ਮਾਪੇ ਹਰ ਮਹੀਨੇ ਸਕੂਲ ਵਿਚ ਬੱਚੇ ਦਾ ਸਰਵਪੱਖੀ ਵਿਕਾਸ ਦੇਖ ਸਕਣਗੇ। ਨਵਾਂ ਸੈਸ਼ਨ ਸ਼ੁਰੂ ਹੋਣ...
ਗੁਰਦਾਸਪੁਰ| ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਤੋਂ ਬਹੁਤ ਹੀ ਦੁਖੀ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਹੀ...
ਅਬੋਹਰ | ਇਥੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਬੇਵੱਸ ਪਿਓ ਨੇ ਆਪਣੇ ਪੁੱਤ ਦੀ ਬੀਮਾਰੀ ਤੋਂ ਤੰਗ ਆ ਕੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਦੀ ਪਛਾਣ ਲਵਲੀ ਗੋਇਲ (45) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪੁੱਤ ਗੰਭੀਰ ਬੀਮਾਰੀ ਤੋਂ ਪੀੜਤ ਹੈ। ਉਸ ਨੇ ਉਸ ਦੇ ਇਲਾਜ ਲਈ ਲੱਖਾਂ ਰੁਪਏ ਖਰਚ ਕਰ ਦਿੱਤੇ ਪਰ ਉਸ...
ਤਰਨਤਾਰਨ| ਕਸਬਾ ਸੁਰਸਿੰਘ ਵਿਖੇ ਇਕ ਜ਼ਬਰਦਸਤ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ XUV-(PB47-F-0515 ਅੰਮ੍ਰਿਤਸਰ ਤੋਂ ਭਿੱਖੀਵਿੰਡ ਨੂੰ ਜਾ ਰਹੀ ਸੀ ਤਾਂ ਜਦੋਂ ਉਹ ਕਸਬਾ ਸੁਰਸਿੰਘ ਤੋਂ ਥੋੜ੍ਹੀ ਅੱਗੇ ਪਹੁੰਚੀ ਤਾਂ ਇਕ ਮੋਟਰਸਾਈਕਲ PB38-B-7336 ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੋਨੋਂ ਸਕੇ ਭਰਾ ਗੁਰਬੀਰ ਸਿੰਘ ਅਤੇ ਵਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਮੌਤ ਹੋ...
ਲੁਧਿਆਣਾ | ਪੰਜਾਬ ’ਚ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਕਰੀਬ 9 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ ਅਪ੍ਰੈਲ ਦੇ ਪਹਿਲੇ ਹਫਤੇ ਤਾਪਮਾਨ 40 ਡਿਗਰੀ ਤੋਂ ਪਾਰ ਗਿਆ ਹੈ। ਦੂਜੇ ਪਾਸੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਪਾਰਾ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੰਗਲਵਾਰ ਨੂੰ ਲੁਧਿਆਣਾ ਦਾ ਤਾਪਮਾਨ 37.9 ਡਿਗਰੀ ਤੱਕ ਪਹੁੰਚ ਗਿਆ,...
ਗੁੜਗਾਓਂ| ਹਰਿਆਣਾ ਦੇ ਗੁੜਗਾਓਂ ਵਿਚ ਇਕ ਹਾਈ ਪ੍ਰੋਫਾਈਲ ਸੁਸਾਇਟੀ ਵਿਚ ਰਹਿਣ ਵਾਲੀ ਇਕ ਬਜ਼ੁਰਗ ਮਹਿਲਾ ਨਾਲ ਉਸਦੇ ਇੰਸਟਾਗ੍ਰਾਮ ਦੋਸਤ ਨੇ ਦੋ ਕਰੋੜ ਦੀ ਠੱਗੀ ਮਾਰੀ ਹੈ।ਬਦਮਾਸ਼ ਨੇ ਮਹਿਲਾ ਨੂੰ ਮਹਿੰਗਾ ਤੋਹਫਾ ਭੇਜਣ ਦਾ ਝਾਂਸਾ ਦਿੱਤਾ ਸੀ। ਤੋਹਫਾ ਲੈਣ ਦੇ ਲਾਲਚ ਵਿਚ ਮਹਿਲਾ ਨੇ ਆਪਣਾ ਘਰ ਵੀ ਵੇਚ ਦਿੱਤਾ ਤੇ ਆਪਣੇ ਗਹਿਣੇ ਵੀ ਗਹਿਣੇ ਰੱਖ ਦਿੱਤੇ। ਇੰਨਾ ਹੀ ਨਹੀਂ ਰਿਸ਼ਤੇਦਾਰਾਂ...
ਮਿਆਂਮਾਰ| ਮਿਆਂਮਾਰ ਦੀ ਫੌਜ ਨੇ ਮੰਗਲਵਾਰ ਨੂੰ ਜੈੱਟ ਜਹਾਜ਼ਾਂ ਨਾਲ ਬੰਬਾਰੀ ਕੀਤੀ ਅਤੇ 20 ਮਿੰਟ ਤੱਕ ਲਗਾਤਾਰ ਹਵਾਈ ਜਹਾਜ਼ਾਂ ਤੋਂ ਗੋਲੀਬਾਰੀ ਕੀਤੀ। ਰਿਪੋਰਟਾਂ ਮੁਤਾਬਕ ਹਮਲੇ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਦਰਜਨਾਂ ਔਰਤਾਂ ਅਤੇ ਬੱਚੇ ਸ਼ਾਮਲ ਹਨ। ਪਾਜਿਗੀ ਸ਼ਹਿਰ ਸਾਗਾਇੰਗ ਸੂਬੇ ਵਿੱਚ ਹੈ। ਇਹ ਰਾਜਧਾਨੀ ਨੈਪੀਡਾਵ ਤੋਂ 260 ਕਿਲੋਮੀਟਰ ਦੂਰ ਹੈ। ਫੌਜ ਨੇ ਇਹ ਹਮਲਾ...
ਹੁਸ਼ਿਆਰਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਚ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਬਵਾਲ ਦਾ ਕਾਰਨ SHO ਬਣਿਆ, ਜਿਸ ਨੇ ਇਲਾਕੇ 'ਚ ਕਿਰਾਏ ਉਤੇ ਕੋਠੀ ਲਈ ਹੋਈ ਹੈ। ਉਸ ਵੱਲੋਂ ਕੋਠੀ 'ਚ ਔਰਤ ਨੂੰ ਲਿਆਉਣ 'ਤੇ ਇਲਾਕਾ ਵਾਸੀਆਂ ਅਤੇ ਮਕਾਨ ਮਾਲਕ ਵੱਲੋਂ ਹੰਗਾਮਾ ਕੀਤਾ ਗਿਆ। ਮਾਮਲਾ ਪਿੰਡ ਬੁਲੋਵਾਲ ਦਾ ਦੱਸਿਆ ਜਾ ਰਿਹਾ ਹੈ। ਗੁਆਂਢੀਆਂ ਵੱਲੋਂ ਔਰਤ...
ਦਿੱਲੀ| ਦਿੱਲੀ 'ਚ ਬਜ਼ੁਰਗ ਜੋੜੇ ਦੇ ਕਤਲ ਨੂੰ ਲੈ ਕੇ ਇਕ ਦੇ ਬਾਅਦ ਇਕ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਸੱਸ-ਸਹੁਰੇ ਦਾ ਕਤਲ ਕਰਵਾਉਣ ਵਾਲੀ 'ਖੂਨੀ ਨੂੰਹ' ਦੀ ਖੌਫਨਾਕ ਸਾਜ਼ਿਸ਼ ਦੀਆਂ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।ਪਤਾ ਲੱਗਾ ਹੈ ਕਿ ਦੋਸ਼ੀ ਨੂੰਹ ਮੋਨਿਕਾ ਵਰਮਾ (29) ਨੂੰ ਅਸ਼ੀਸ਼ (29) ਨਾਂ ਦੇ...
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਲਗਾਏ ਜਾਣ ਵਾਲੇ ਲੰਗਰ ਦਾ ਸਾਮਾਨ ਲਿਜਾ ਰਹੀ ਟਰੈਕਟਰ-ਟਰਾਲੀ ਤੜਕਸਾਰ ਪਲਟ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਾਕਰ ਨੇ ਦੱਸਿਆ ਕਿ ਪਿੰਡ ਬੋਦਲ ਤਹਿਸੀਲ ਸਮਰਾਲਾ...
- Advertisement -

MOST POPULAR