Home Blog Page 1074
ਗੁਹਾਟੀ | ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰ-ਪੂਰਬ ਦੇ ਦੋ ਦਿਨਾ ਦੌਰੇ 'ਤੇ ਸੋਮਵਾਰ ਨੂੰ ਅਸਾਮ ਦੇ ਡਿਬਰੂਗੜ੍ਹ ਪਹੁੰਚੇ। ਇਥੇ ਉਨ੍ਹਾਂ ਇਕ ਰੈਲੀ ਨੂੰ ਸੰਬੋਧਨ ਕੀਤਾ। ਭਾਜਪਾ ਡਿਬਰੂਗੜ੍ਹ...
ਚੰਡੀਗੜ੍ਹ| ਖਾਲਿਸਤਾਨੀ ਸਮਰਥਕ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਪੁਲਿਸ ਨੇ ਆਪਣੇ ਵੀਡੀਓ ਸੰਦੇਸ਼ ਵਿਚ ਕਿਹਾ, ' ਤੂੰ (ਅੰਮ੍ਰਿਤਪਾਲ) ਭੱਜ ਤਾਂ ਸਕਦਾ ਪਰ ਕਾਨੂੰਨ ਦੇ ਲੰਮੇ ਹੱਥਾਂ ਤੋਂ ਬਚ ਨਹੀਂ ਸਕਦਾ।ਪੰਜਾਬ ਪੁਲਿਸ ਦਾ ਇਹ ਸੰਦੇਸ਼ ਇਕ ਦਿਨ ਬਾਅਦ ਉਦੋਂ ਆਇਆ ਹੈ, ਜਦੋਂ ਪੁਲਿਸ ਨੇ ਉਸਦੇ ਹਮਦਰਦ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਪ੍ਰਕਿਰਿਆ ਸ਼ੁਰੂ...
ਚੰਡੀਗੜ੍ਹ| ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਅਤੇ ਪ੍ਰਸ਼ੰਸਕ ਲਗਾਤਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕੀਤੀ ਹੈ। ਨਿੱਕੂ ਨੇ ਲਿਖਿਆ ਕਿ ਸ਼ੁਭਦੀਪ ਸਿੰਘ ਸਿੱਧੂ ਨੂੰ ਇਨਸਾਫ਼ ਕਦੋਂ ਮਿਲੇਗਾ। ਕੀ ਸਿੱਧੂ ਦੇ ਮਾਤਾ-ਪਿਤਾ ਅਤੇ ਚਹੇਤਿਆਂ ਨੂੰ ਇਸੇ ਤਰ੍ਹਾਂ...
ਚੰਡੀਗੜ੍ਹ | ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ...
ਰਾਜਪੁਰਾ| ਪਟਿਆਲਾ-ਰਾਜਪੁਰਾ ਰੋਡ ਦੇ ਨਜ਼ਦੀਕ ਪਿੰਡ ਚੌਰਾ ਰੋਡ ਦੇ ਉੱਪਰ ਇੱਕ ਨਿੱਜੀ ਸਕੂਲ ਦੇ ਬੱਚੇ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਕਸ਼ ਸ਼ਰਮਾ ਵਜੋਂ ਹੋਈ ਹੈ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਜਾਣਕਾਰੀ ਅਨੁਸਾਰ ਦਕਸ਼ ਪਿੰਡ ਚੌਰਾ ਰੋਡ 'ਤੇ ਸਥਿਤ ਇੱਕ ਨਿੱਜੀ ਸਕੂਲ 'ਚ ਛੇਵੀਂ ਜਮਾਤ ਦਾ ਵਿਦਿਆਰਥੀ ਸੀ।...
ਚੰਡੀਗੜ੍ਹ | ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ...
ਅੰਮ੍ਰਿਤਸਰ| ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਡਕੈਤੀ ਦੀ ਵਾਰਦਾਤ ਇੱਕ ਡੇਅਰੀ ਵਿੱਚ ਹੋਈ ਅਤੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਵਾਰਦਾਤ ਸਮੇਂ ਸਾਰੇ ਲੁਟੇਰਿਆਂ ਨੇ ਮੂੰਹ ਢਕੇ ਹੋਏ ਸਨ। ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਲੱਗੇ ਕੈਮਰਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ...
ਨੋਇਡਾ| ਗਾਰਡਨ ਗਲੇਰੀਆ ਮਾਲ ਵਿੱਚ ਲਾਰਡ ਆਫ ਦਿ ਡਰਿੰਕਸ ਰੈਸਟੋ-ਬਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਰਾਮਾਨੰਦ ਸਾਗਰ ਦੇ ਟੀਵੀ ਸ਼ੋਅ ਰਾਮਾਇਣ ਦੀ ਇੱਕ ਕਲਿੱਪ ਨੂੰ ਰੀਮਿਕਸ ਕਰਕੇ ਚਲਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੁੰਦੇ ਹੀ ਨੋਇਡਾ ਪੁਲਿਸ ਨੇ ਖੁਦ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਗਾਰਡਨ ਗਲੇਰੀਆ ਵਿੱਚ ਲਾਰਡ...
ਚੰਡੀਗੜ੍ਹ | ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ...
- Advertisement -

MOST POPULAR