ਐਸ ਬੀ ਐਸ ਨਗਰ/ਨਵਾਂਸ਼ਹਿਰ
CM ਮਾਨ ਵੱਲੋਂ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ, ਪੜ੍ਹੋ ਕੀ ਕੀਤਾ ਅਹਿਮ ਐਲਾਨ
Admin - 0
ਸ੍ਰੀ ਅਨੰਦਪੁਰ ਸਾਹਿਬ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਪੰਜ ਪਿਆਰਾ ਪਾਰਕ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਐਲਾਨ ਕੀਤਾ ਕਿ ਭਲਕੇ ਸਮਾਣਾ ‘ਚ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਉਨ੍ਹਾਂ...
ਹੈਲਥ ਐਂਡ ਫਿਟਨੈਸ
ਜੇਬ ‘ਚ ਗਿੱਲਾ ਰੁਮਾਲ ਰੱਖਣ ਨਾਲ ਹੋ ਸਕਦੀਆਂ ਨੇ ਗੰਭੀਰ ਸਕਿਨ ਦੀਆਂ ਬੀਮਾਰੀਆਂ, ਜਾਣੋ ਇਸ ਦਾ ਕਾਰਨ
Admin - 0
ਹੈਲਥ ਡੈਸਕ | ਗਰਮੀਆਂ ਦਾ ਮੌਸਮ ਆ ਰਿਹਾ ਹੈ, ਪਸੀਨਾ ਆਉਣ ਵਾਲੀ ਕਹਾਵਤ ਹਰ ਰੋਜ਼ ਸੱਚ ਹੋਵੇਗੀ, ਜਿਸ ਨੂੰ ਲੋਕ ਆਪਣੇ ਰੁਮਾਲ ਨਾਲ ਪੂੰਝ ਕੇ ਆਪਣੀ ਜੇਬ ਵਿਚ ਰੱਖਣਗੇ ਅਤੇ ਫਿਰ ਦੁਪਹਿਰ ਜਾਂ ਰਾਤ ਦੇ ਖਾਣੇ ਸਮੇਂ ਹੱਥ ਧੋਣ ਤੋਂ ਬਾਅਦ ਉਸੇ ਰੁਮਾਲ ਨਾਲ ਆਪਣੇ ਹੱਥ ਅਤੇ ਫਿਰ ਮੂੰਹ ਪੂੰਝਣਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਗਿੱਲੇ ਰੁਮਾਲਾਂ...
ਨਵੀਂ ਦਿੱਲੀ | ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰਾਹੀਂ ਸਰਕਾਰ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਨਾਲ ਲੋਕਾਂ ਨੂੰ ਟੈਕਸ 'ਚ ਛੋਟ ਮਿਲਣ ਜਾ ਰਹੀ ਹੈ।ਮੋਦੀ ਸਰਕਾਰ...
ਸੰਗਰੂਰ
ਮਾਲੇਰਕੋਟਲਾ : 7 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਨਾਹ, ਪੇਟ ‘ਚ ਦਰਦ ਹੋਣ ‘ਤੇ ਸਾਹਮਣੇ ਆਈ ਸੱਚਾਈ
Admin - 0
ਮਾਲੇਰਕੋਟਲਾ| ਮਾਲੇਰਕੋਟਲਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਾਲੇਰਕੋਟਲਾ ਥਾਣਾ ਸਿਟੀ-2 ਦੀ ਪੁਲਿਸ ਨੇ ਆਪਣੀ 7 ਸਾਲਾ ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੀੜਤਾ ਦੀ ਮਾਂ ਨੇ ਪੁਲਸ ਨੂੰ ਦਰਜ ਕਰਵਾਏ ਉਕਤ ਮਾਮਲੇ ਦੇ ਆਪਣੇ ਬਿਆਨਾਂ ’ਚ ਦੱਸਿਆ ਕਿ 6 ਮਹੀਨਿਆਂ ਤੋਂ ਆਪਣੇ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ ‘ਚ ਵੱਡੀ ਲੁੱਟ : ਪਾਸਪੋਰਟ ਦਫ਼ਤਰ ਗਿਆ ਪਰਿਵਾਰ, ਪਿੱਛੋਂ 46.5 ਤੋਲੇ ਸੋਨਾ-ਚਾਂਦੀ ਚੋਰੀ
Admin - 0
ਗੁਰਦਾਸਪੁਰ | ਇਥੋਂ ਇਕ ਚੋਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪਿੰਡ ਗੋਹਤ ਪੋਕਰ ਵਸਨੀਕ ਇਕ ਵਿਅਕਤੀ ਜੋ ਪਾਸਪੋਰਟ ਦਫ਼ਤਰ ਜਲੰਧਰ ਗਿਆ ਸੀ, ਦੇ ਘਰੋਂ ਅਣਪਛਾਤੇ ਸੋਨੇ-ਚਾਂਦੀ ਦੇ ਗਹਿਣੇ, 300 ਯੂਰੋ ਤੇ 40 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਬਖਸ਼ੀਸ਼ ਸਿੰਘ ਪੁੱਤਰ ਨਿਰੰਜਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਪਰਿਵਾਰ ਸਮੇਤ ਪਾਸਪੋਰਟ ਦਫ਼ਤਰ ਜਲੰਧਰ ਗਿਆ ਸੀ। ਬਾਅਦ...
ਜਲੰਧਰ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋਈਆਂ ਹਨ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਹੈ। ਉਥੇ ਹੀ ਹੁਣ ਅਕਾਲੀ ਦਲ-ਬਸਪਾ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਵਲੋਂ ਡਾ....
ਸੁਨਾਮ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸੋਮਵਾਰ ਦੀ ਦਰਮਿਆਨੀ ਰਾਤ ਨੂੰ ਸੁਨਾਮ ਲਹਿਰਾ ਮੁੱਖ ਸੜਕ 'ਤੇ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਹਾਦਸੇ ਵਿਚ ਨਜ਼ਦੀਕੀ ਪਿੰਡ ਮਾਡਲ ਟਾਊਨ ਦੇ ਛੁੱਟੀ 'ਤੇ ਆਏ ਫ਼ੌਜੀ ਦੀ ਮੌਤ ਹੋ ਗਈ ਜਦਕਿ ਕਾਰ ਵਿਚ ਸਵਾਰ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਣਕਾਰੀ ਦਿੰਦਿਆਂ...
ਅੰਮ੍ਰਿਤਸਰ/ਜਲੰਧਰ| ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਿਆ ਸੀ, ਦੀ ਬੀਤੇ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ।
ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੋਹਾਲੀ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਮੋਹਾਲੀ ਦੀ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਸਮੇਤ ਕੁੱਲ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਦੱਸ ਦਈਏ ਕਿ ਅਰੋੜਾ ਨੇ ਆਪਣੇ ਵਕੀਲ ਰਾਹੀਂ ਪਲਾਟ ਘੁਟਾਲੇ ‘ਚ ਜ਼ਮਾਨਤ...
ਕ੍ਰਾਇਮ ਅਤੇ ਨਸ਼ਾ
ਪੈਸੇ ਮੂਹਰੇ ਦੋਸਤੀ ਪੈ ਗਈ ਫਿੱਕੀ : ਦੋਸਤ ਨੇ ਹੀ ਦੋਸਤ ਨੂੰ ਮਾਰ ਕੇ ਲਾਸ਼ ਆਰੇ ਨਾਲ ਟੁੱਕੜੇ-ਟੁੱਕੜੇ ਕਰਕੇ ਡਰੇਨ ‘ਚ ਸੁੱਟੀ
Admin - 0
ਜਬਲਪੁਰ| ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਦਿਲ ਦਹਿਲਾ ਦੇਣ ਵਾਲੇ ਕਤਲ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਝਗੜੇ ਤੋਂ ਬਾਅਦ ਇਕ ਨੌਜਵਾਨ ਨੇ ਆਪਣੇ ਦੋਸਤ ਉਤੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਆਰਾ ਮਸ਼ੀਨ ਨਾਲ ਦੋਸਤ ਦੇ 10 ਟੁੱਕੜੇ ਕਰ ਦਿੱਤੇ। ਬਾਅਦ ਵਿਚ ਮੁਲਜ਼ਮ ਨੇ ਲਾਸ਼ ਦੇ ਟੁੱਕੜੇ 3 ਬੋਰੀਆਂ ਵਿਚ ਪਾ ਕੇ ਨਾਲੇ ਵਿਚ ਸੁੱਟ ਦਿੱਤੇ। ਹਾਲਾਂਕਿ ਘਟਨਾ...










































