ਹੈਲਥ ਡੈਸਕ | ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਜੀਨੋਮ ਸੀਕਵੈਂਸਿੰਗ ਦੀ ਨਿਗਰਾਨੀ ਕਰਨ ਵਾਲੀ ਕਮੇਟੀ INSACOG ਨੇ ਖੁਲਾਸਾ ਕੀਤਾ ਹੈ ਕਿ ਦੇਸ਼ 'ਚ ਰੋਜ਼ਾਨਾ 38.2% ਕੋਰੋਨਾ ਕੇਸ XBB.1.16 ਓਮਾਈਕਰੋਨ ਵੈਰੀਐਂਟ ਕਾਰਨ ਹੁੰਦੇ ਹਨ। ਇਹ ਮਨੁੱਖਾਂ 'ਚ ਪਿਛਲੇ ਦੋ ਰੂਪਾਂ XBB.1 ਅਤੇ XBB.1.5 ਨਾਲੋਂ ਤੇਜ਼ੀ ਨਾਲ ਫੈਲਦਾ ਹੈ। ਦਸ ਤੋਂ ਵੱਧ ਮੌਤਾਂ ਵੀ ਹੋਈਆਂ ਹਨ।
ਦੂਜੇ ਪਾਸੇ ਬਾਰਸੀਲੋਨਾ ਇੰਸਟੀਚਿਊਟ ਫਾਰ...
ਗੁਰਦਾਸਪੁਰ | ਜ਼ਿਲ੍ਹੇ ਵਿਚ ਗਰਮੀ ਨੇ ਦਸਤਕ ਦੇ ਦਿੱਤੀ ਹੈ। ਅਗਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਗਰਮ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤੇਜ਼ ਧੁੱਪ ਕਾਰਨ ਦਿਨ ਦਾ ਤਾਪਮਾਨ ਵਧੇਗਾ।...
ਅਬੋਹਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਬੋਹਰ 'ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਆਰੀਆ ਨਗਰ ਦੇ ਰਹਿਣ ਵਾਲੇ ਮਾਮੇ-ਭਤੀਜੇ 'ਤੇ ਚਿੱਟੇ ਦੀ ਓਵਰਡੋਜ਼ ਦੇਣ ਦਾ ਦੋਸ਼ ਲਗਾਇਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਜਨ ਕੁਮਾਰ (28) ਵਾਸੀ ਨਵੀਂ ਅਬਾਦੀ ਗਲੀ ਨੰਬਰ 2, ਮਾੜੀ ਪੌੜੀ...
ਦਿੱਲੀ। ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਤੇ ਕਾਂਗਰਸ ਦੇ ਉਘੇ ਲੀਡਰ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਸੈਂਪਲ ਲਏ ਗਏ ਹਨ। ਇਹ ਸੈਂਪਲ ਦਿੱਲੀ ਸੀਬੀਆਈ ਨੇ ਲਏ ਹਨ। ਜਿਸ ਤੋਂ ਹੁਣ ਇਹ ਗੱਲ ਸਾਫ ਹੋ ਜਾਵੇਗੀ ਕਿ ਜਗਦੀਸ਼ ਟਾਈਟਲਰ ਦੀ ਦਿੱਲੀ ਦੰਗਿਆਂ ਵਿਚ ਕੀ ਭੂਮਿਕਾ ਸੀ।
ਹਾਲਾਂਕਿ ਦੂਜੇ ਪਾਸੇ ਜਗਦੀਸ਼ ਟਾਈਟਲਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਉਸਦੀ ਇਸ ਮਾਮਲੇ ਵਿਚ ਕੋਈ...
ਚੰਡੀਗੜ੍ਹ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਅੱਜ ਉਸ ਉਤੇ NSA ਲਗਾ ਕੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੱਪਲਪ੍ਰੀਤ ਨੇ ਪੁਲਿਸ ਸਾਹਮਣੇ ਹੁਣ ਇਕ ਵੱਡਾ ਖੁਲਾਸਾ ਕੀਤਾ ਹੈ। ਪਪਲਪ੍ਰੀਤ ਨੇ ਕਿਹਾ ਹੈ ਕਿ ਉਸਨੂੰ ਨਹੀਂ ਪਤਾ ਕੇ ਅੰਮ੍ਰਿਤਪਾਲ ਕਿੱਥੇ ਹੈ। ਪਪਲਪ੍ਰੀਤ ਦਾ ਕਹਿਣਾ ਹੈ ਕਿ...
ਲੁਧਿਆਣਾ| ਕੋਚਰ ਮਾਰਕੀਟ ਇਲਾਕੇ ਵਿੱਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਜਿੱਥੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਭਰਾ ਦਾ ਐਕਸੀਡੈਂਟ ਹੋਇਆ ਕਹਿ ਬਹਾਨੇ ਨਾਲ ਘਰੋਂ ਲੈ ਗਏ ਨੌਜਵਾਨ, ਰਾਹ ‘ਚ ਦਿੱਤੀ ਰੂਹ ਕੰਬਾਊ ਮੌਤ
Admin - 0
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਸਪਤਾਲ 'ਚ ਭਰਤੀ ਭਰਾ ਦੀ ਦੇਖ-ਰੇਖ ਬਹਾਨੇ ਨੌਜਵਾਨ ਨੂੰ ਘਰੋਂ ਬੁਲਾ ਕੇ ਲੈ ਗਏ ਦੋਸਤ ਨੇ ਜ਼ਹਿਰ ਦੇ ਕੇ ਮਾਰਿਆ। ਅਗਲੀ ਸਵੇਰੇ ਉਸ ਦੀ ਲਾਸ਼ ਰਾਹੋਂ ਰੋਡ ਸਥਿਤ ਕਾਕਾ ਪਿੰਡ ਵਿਚ ਸਥਿਤ ਖਾਲੀ ਪਲਾਟ ਵਿਚ ਪਈ ਮਿਲੀ। SHO ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਨੀ (27) ਵਾਸੀ ਮਹਾਵੀਰ...
ਕ੍ਰਾਇਮ ਅਤੇ ਨਸ਼ਾ
ਸਲਮਾਨ ਖਾਨ ਨੂੰ ਫਿਰ ਮਿਲੀ 30 ਅਪ੍ਰੈਲ ਨੂੰ ਜਾਨੋਂ ਮਾਰਨ ਦੀ ਧਮਕੀ, ਧਮਕੀ ਦੇਣ ਵਾਲੇ ਨੇ ਨਾਂ ਰੌਕੀ ਬਾਈ ਦੱਸਿਆ
Admin - 0
ਮੁੰਬਈ | ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੋਮਵਾਰ ਨੂੰ ਮੁੰਬਈ ਪੁਲਿਸ ਨੂੰ ਕਾਲ ਕਰਨ 'ਤੇ ਇਕ ਵਿਅਕਤੀ ਨੇ ਇਹ ਧਮਕੀ ਦਿੱਤੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਆਪਣਾ ਨਾਂ ਰੌਕੀ ਭਾਈ ਦੱਸਿਆ ਹੈ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ ਅਤੇ 30 ਅਪ੍ਰੈਲ ਨੂੰ ਸਲਮਾਨ...
ਸੋਨੀਪਤ| ਸੋਨੀਪਤ ਦੇ ਮਹਿੰਦੀਪੁਰ ਪਿੰਡ ਦੀ ਅਸਥਾਈ ਅਨਾਜ ਮੰਡੀ ਦੇ ਕੋਲ ਹਿਸਟਰੀਸ਼ੀਟਰ ਨਿਖਿਲ ਦਾ 6 ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਚਾਹ ਦੀ ਦੁਕਾਨ 'ਤੇ ਗਿਆ ਸੀ।ਦੱਸਿਆ ਗਿਆ ਹੈ ਕਿ ਇਸ ਦੌਰਾਨ ਦੋ ਬਾਈਕ 'ਤੇ ਆਏ ਹਮਲਾਵਰਾਂ ਨੇ ਨਿਖਿਲ ਨੂੰ 6 ਗੋਲ਼ੀਆਂ ਮਾਰੀਆਂ ਅਤੇ ਫ਼ਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਮੁਰਥਲ ਅਤੇ ਸੀਆਈਏ-2 ਦੀ ਟੀਮ ਮੌਕੇ 'ਤੇ...
ਕ੍ਰਾਇਮ ਅਤੇ ਨਸ਼ਾ
ਅਬੋਹਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਮਾਮੇ-ਭਾਣਜੇ ‘ਤੇ ਲੱਗਾ ਚਿੱਟਾ ਦੇਣ ਦਾ ਦੋਸ਼
Admin - 0
ਫਾਜ਼ਿਲਕਾ | ਅਬੋਹਰ ਸ਼ਹਿਰ 'ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਆਰੀਆ ਨਗਰ ਦੇ ਰਹਿਣ ਵਾਲੇ ਮਾਮਾ-ਭਾਣਜੇ 'ਤੇ ਚਿੱਟੇ ਦੀ ਓਵਰਡੋਜ਼ ਦੇਣ ਦਾ ਦੋਸ਼ ਲਾਇਆ ਹੈ। ਪੁਲਿਸ ਥਾਣਾ ਸਿਟੀ 2 ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...










































