Home Blog Page 1077
ਚੰਡੀਗੜ੍ਹ| ਲੁਧਿਆਣਾ ‘ਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ ਹੈ। ਜਸਨੀਤ ਨੂੰ 24 ਅਪ੍ਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸ਼ਿਕਾਇਤਕਰਤਾ ਗੁਰਬੀਰ ਸਿੰਘ ਦੇ ਵਕੀਲ ਹਰਕਮਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਹੋਈ ਜਾਂਚ ਵਿੱਚ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਸਨੀਤ ਵੱਲੋਂ ਜਬਰਨ ਵਸੂਲੀ ਮਾਮਲੇ...
ਬਟਾਲਾ | ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 2 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ਭਾਗੋਵਾਲ ਦਾ ਨੌਜਵਾਨ ਬਿਕਰਮਜੀਤ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਕਰੀਬ ਡੇਢ ਸਾਲ ਪਹਿਲਾਂ ਵਰਕ ਪਰਮਿਟ 'ਤੇ ਗਿਆ ਸੀ, ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਆਪਣੇ ਪਿਤਾ ਬਲਜਿੰਦਰ ਸਿੰਘ ਦੀ...
ਲੁਧਿਆਣਾ | ਕੋਚਰ ਮਾਰਕੀਟ ਇਲਾਕੇ 'ਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ...
ਚੰਡੀਗੜ੍ਹ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਚੰਡੀਗੜ੍ਹ | ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਯੂਟਿਊਬ ਅਕਾਊਂਟ ਦੇ ਸਬਸਕ੍ਰਾਈਬਰਸ ਦੀ ਗਿਣਤੀ 2 ਕਰੋੜ ਤੋਂ ਪਾਰ ਹੋ ਗਈ ਹੈ। ਉਦੋਂ ਤੋਂ ਮੂਸੇਵਾਲਾ ਦੀ ਟੀਮ ਕਾਫੀ ਉਤਸ਼ਾਹਿਤ ਹੈ। ਟੀਮ ਵੱਲੋਂ ਸਿੱਧੂ ਦੇ ਸਾਰੇ ਹਿੱਟ ਗੀਤਾਂ ਦੇ ਪੋਸਟਰਾਂ ਦਾ ਕੋਲਾਜ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਫਲਤਾ ਦਾ ਵੀ...
ਚੰਡੀਗੜ੍ਹ | ਪੰਜਾਬ 'ਚ ਕੋਰੋਨਾ ਦਾ ਖ਼ਤਰਾ ਹੌਲੀ-ਹੌਲੀ ਵਧਣ ਲੱਗਾ ਹੈ। ਸੋਮਵਾਰ ਨੂੰ ਫਿਰੋਜ਼ਪੁਰ, ਰੂਪਨਗਰ ਅਤੇ ਮੋਹਾਲੀ 'ਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਮਵਾਰ ਨੂੰ 85 ਨਵੇਂ ਮਾਮਲੇ ਸਾਹਮਣੇ ਆਏ। ਇਨਫੈਕਸ਼ਨ ਦੀ ਦਰ 5.90 ਫੀਸਦੀ ਦਰਜ ਕੀਤੀ ਗਈ। ਐਕਟਿਵ ਕੇਸਾਂ ਦੀ ਕੁੱਲ ਗਿਣਤੀ 666 ਹੋ ਗਈ ਹੈ। ਇਨ੍ਹਾਂ 'ਚੋਂ 12 ਮਰੀਜ਼ ਆਕਸੀਜਨ ਸਪੋਰਟ...
ਨਵੀਂ ਦਿੱਲੀ| ਚੋਣ ਕਮਿਸ਼ਨ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ।
ਉਦੈਪੁਰ/ਰਾਜਸਥਾਨ| ਜ਼ਿਲ੍ਹੇ ਦੇ ਸਲੂੰਬਰ ਇਲਾਕੇ ਵਿਚ ਦੋ ਬੱਚਿਆਂ ਦੀ ਮਾਂ ਨੇ ਮਮਤਾ ਦੇ ਸਾਰੇ ਰਿਸ਼ਤੇ ਤਾਰ ਤਾਰ ਕਰਦਿਆਂ ਆਪਣੇ ਬੱਚਿਆਂ ਨੂੰ ਛੱਡ ਕੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ। ਪ੍ਰੇਮ ਵਿਚ ਅੰਨ੍ਹੀ ਹੋਈ ਮਾਂ ਦਾ ਆਪਣੀ ਕੁੱਖੋਂ ਜੰਮੀਆਂ ਧੀਆਂ ਦੀ ਚੀਖ-ਪੁਕਾਰ ਸੁਣ ਕੇ ਵੀ ਮਨ ਨਹੀਂ ਪਸੀਜਿਆ ਤੇ ਉਸਨੇ ਬੱਚਿਆਂ ਦੀ ਥਾਂ ਪ੍ਰੇਮੀ ਨਾਲ ਜਾਣਾ ਹੀ ਬੇਹਤਰ ਸਮਝਿਆ।ਪੂਰਾ ਮਾਮਲਾ ਉਦੈਪੁਰ...
ਲੁਧਿਆਣਾ| ਸੋਸ਼ਲਾ ਮੀਡੀਆ ਸਟਾਰ ਜਸਨੀਤ ਮਾਮਲੇ ਵਿਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਕ ਹੋਰ ਮਾਮਲੇ ਵਿਚ ਬਲੈਕਮੇਲਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਹਲਫੀਆ ਬਿਆਨ ਵਿਚ ਅਹਿਮ ਖੁਲਾਸਾ ਹੋਇਆ ਹੈ। ਇਸ ਵਿਚ ਜਸਨੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਪੰਜਾਬੀ ਅਦਾਕਾਰ ਕਮਲਦੀਪ ਸਿੰਘ ਉਰਫ਼ ਹੌਬੀ ਧਾਲੀਵਾਲ ਕੋਲੋਂ 5 ਲੱਖ ਰੁਪਏ ਲਏ...
ਕਰਤਾਰਪੁਰ/ਜਲੰਧਰ| ਜਲੰਧਰ ਦੇ ਕਰਤਾਰਪੁਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦਾ ਖਾਸ ਖਿਆਲ ਰੱਖ ਰਹੀ ਹੈ। ਉਨ੍ਹਾਂ ਲਈ ਸਰਕਾਰ ਵਲੋਂ ਨੌਕਰੀਆਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਪੰਜਾਬ ਪੁਲਿਸ ਵਿਚ ਭਰਤੀ ਤੋਂ ਸਿਰਫ 2...
- Advertisement -

MOST POPULAR