Home Blog Page 1079
ਲੁਧਿਆਣਾ| 9ਵੀਂ ਜਮਾਤ ਦੀ ਵਿਦਿਆਰਥਣ ਨਾਲ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ। ਮੁਲਜ਼ਮ ਕਿਸੇ ਨੂੰ ਦੱਸਣ ’ਤੇ ਉਸ ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਮਾਂ ਦੇ ਪੁੱਛਣ 'ਤੇ ਪੀੜਤ ਲੜਕੀ ਨੇ ਆਪਣੀ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬਲਾਤਕਾਰ, ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ...
ਚੰਡੀਗੜ੍ਹ। ਅੰਮ੍ਰਿਤਪਾਲ ਨਾਲ ਜੁੜੇੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੂੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ 18 ਮਾਰਚ ਤੋਂ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਕੂਲ ਜਾਂਦੇ ਆਟੋ ਵਿਚ ਬੈਠੇ ਬੱਚੇ ਦੀ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਛੇਵੀਂ ਜਮਾਤ ਦਾ ਵਿਦਿਆਰਥੀ ਦਕਸ਼ ਸ਼ਰਮਾ ਰੋਜ਼ਾਨਾ ਦੀ ਤਰ੍ਹਾਂ ਆਟੋ ਵਿਚ ਬੈਠ ਕੇ ਸਵੇਰੇ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਸੜਕ 'ਚ ਪਏ ਟੋਏ ਵਿਚ ਆਟੋ ਵੱਜਣ ਕਾਰਨ ਉਹ ਬਾਹਰ ਡਿੱਗ ਗਿਆ ਤੇ ਉਸਦੀ ਮੌਤ ਹੋ...
ਫਿਰੋਜ਼ਪੁਰ| ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ 14 ਸਾਲਾ ਲੜਕੀ ਨੂੰ ਰਸੋਈ ਵਿਚ ਇਕੱਲੀ ਦੇਖ ਕੇ ਉਸਦੇ ਫੁੱਫੜ ਨੇ ਹੀ ਉਸ ਨਾਲ ਗੈਰ-ਕੁਦਰਤੀ ਸੈਕਸ ਕੀਤਾ। ਇੰਨਾ ਹੀ ਨਹੀਂ ਨਬਾਲਗਾ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ। ਪੀੜਤਾ 8ਵੀਂ ਜਮਾਤ ਦੀ ਵਿਦਿਆਰਥਣ ਹੈ। ਥਾਣਾ ਸਿਟੀ ਪੁਲਿਸ ਨੇ ਐਤਵਾਰ ਨੂੰ ਪੀੜਤਾ ਦੀ ਮਾਂ ਦੇ ਬਿਆਨਾਂ...
ਬਠਿੰਡਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅਮਰਪੁਰਾ ਬਸਤੀ ਦੀ ਰਹਿਣ ਵਾਲੀ ਔਰਤ ਨੇ ਸ਼ਰਾਬੀ ਪਤੀ ਦੀ ਰੋਜ਼ਾਨਾ ਦੀ ਕੁੱਟਮਾਰ ਤੋਂ ਤੰਗ ਆ ਕੇ ਭਰਾ, ਪੁੱਤਰ ਅਤੇ 2 ਨਾਬਾਲਗ ਦੋਸਤਾਂ ਨਾਲ ਮਿਲ ਕੇ 6 ਅਪ੍ਰੈਲ ਨੂੰ ਹੱਤਿਆ ਕਰ ਦਿੱਤੀ। ਕਤਲ ਨੂੰ ਹਾਦਸਾ ਦਰਸਾਉਣ ਲਈ ਉਸ ਨੇ ਪਤੀ ਦੀ ਲਾਸ਼ ਨੂੰ ਕਮਰੇ ਵਿਚ ਰੱਖ ਕੇ ਅੱਗ ਲਗਾ ਦਿੱਤੀ।...
ਜਲੰਧਰ| ਜਲੰਧਰ ਦੇ ਇਕ ਇਲਾਕੇ ਵਿਚ ਦੇਹ ਵਪਾਰਾ ਦਾ ਧੰਦਾ ਇਕ ਮਹਿਲਾ ਵਲੋਂ ਸਾਥੀ ਨਾਲ ਮਿਲ ਕੇ ਲੰਮੇ ਸਮੇਂ ਤੋਂ ਚਲਾਇਆ ਜਾ ਰਿਹਾ ਸੀ। ਤੰਗ ਆਏ ਮੁਹੱਲਾ ਵਾਸੀਆਂ ਨੇ ਅੱਡੇ ਦੀ ਸੰਚਾਲਕਾ, ਦੋ ਹੋਰ ਔਰਤਾਂ ਤੇ ਇਕ ਵਿਅਕਤੀ ਦੀ ਖੂਬ ਛਿੱਤਰ ਪਰੇਡ ਕੀਤੀ ਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ।ਮਾਮਲਾ ਜਲੰਧਰ ਦੇ ਨੰਗਲ ਸਲੇਮਪੁਰ ਰੋਡ ਉਤੇ ਸਥਿਤ ਸ਼ੇਰਪੁਰ ਕਾਲੋਨੀ...
ਮੁਹਾਲੀ| ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਵਿੱਚੋਂ 72 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਨੇ ਸੂਬੇ ਭਰ ਵਿੱਚ 1242 ਸੈਂਪਲ ਇਕੱਠੇ ਕਰ ਕੇ ਜਾਂਚ ਲਈ ਭੇਜੇ ਸਨ। ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ 636 ਤੱਕ ਪਹੁੰਚ ਗਈ ਹੈ। ਸੂਬੇ ਵਿੱਚ ਐਕਟਿਵ ਕੇਸਾਂ...
ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਵਿਧਾਇਕ ਰਹੇ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਮੁਤਾਬਕ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਦੱਸ ਦਈਏ ਕਿ ਅੱਜ CM...
ਲੁਧਿਆਣਾ| ਲੁਧਿਆਣਾ 'ਚ ਇਕ ਔਰਤ ਦੀ ਚਾਕੂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਉਸ ਦੇ ਚਿਹਰੇ ਅਤੇ ਗਰਦਨ 'ਤੇ ਬੇਰਹਿਮੀ ਨਾਲ ਵਾਰ ਕੀਤੇ ਸਨ। ਘਟਨਾ ਕੋਹਾੜਾ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਬਬਲਜੀਤ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਸ਼ਦੀਪ...
ਦਿੱਲੀ| ਸਮੈਪੁਰ ਬਾਦਲੀ ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸਗਾਈ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉਹ ਫਿਲਮੀ ਗੀਤਾਂ ‘ਤੇ ਡਾਂਸ ਕਰ ਰਿਹਾ ਸੀ ਕਿ ਅਚਾਨਕ ਉਹ ਜ਼ਮੀਨ ‘ਤੇ ਡਿੱਗ ਗਿਆ। ਇਸ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਮ੍ਰਿਤਕ ਦਾ ਨਾਮ ਆਕਾਸ਼ ਹੈ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨ ਦੀ...
- Advertisement -

MOST POPULAR