ਨੈਸ਼ਨਲ
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ...
Admin - 0
ਚੰਡੀਗੜ੍ਹ, 27 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ...
ਨੈਸ਼ਨਲ
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ
Admin - 0
ਚੰਡੀਗੜ੍ਹ, 27 ਫਰਵਰੀ, | ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ...
ਨੈਸ਼ਨਲ
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
Admin - 0
ਚੰਡੀਗੜ੍ਹ/ਪਟਿਆਲਾ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ।
ਇੱਕ...
ਨੈਸ਼ਨਲ
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ
Admin - 0
ਚੰਡੀਗੜ੍ਹ, 27 ਫਰਵਰੀ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਵਿਰੁੱਧ ਕੇਸਾਂ ਨੂੰ ਰੱਦ ਕਰਨਾ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਰਾਜਨੀਤਿਕ ਖੇਤਰ ਵਿੱਚ ਲਗਾਏ...
ਨੈਸ਼ਨਲ
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
Admin - 0
ਚੰਡੀਗੜ੍ਹ, 27 ਫਰਵਰੀ | ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ...
ਨੈਸ਼ਨਲ
ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
Admin - 0
ਚੰਡੀਗੜ੍ਹ, 27 ਫਰਵਰੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ...
ਨੈਸ਼ਨਲ
ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
Admin - 0
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ...
ਨੈਸ਼ਨਲ
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ
Admin - 0
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ...
ਨੈਸ਼ਨਲ
ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
Admin - 0
ਚੰਡੀਗੜ੍ਹ, 27 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ...
ਨੈਸ਼ਨਲ
ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ
Admin - 0
ਚੰਡੀਗੜ੍ਹ, 27 ਫਰਵਰੀ | ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ।
ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ...










































