Home Blog Page 1080
ਜਲੰਧਰ | ਹਾਲ ਹੀ ‘ਚ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਜਲੰਧਰ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਆਪਣੀ ਪਹਿਲੀ ਰੈਲੀ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਕਰਨ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਭਗਵੰਤ ਮਾਨ 3...
ਚੰਡੀਗੜ੍ਹ। ਅੰਮ੍ਰਿਤਪਾਲ ਨਾਲ ਜੁੜੇੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 18 ਮਾਰਚ ਤੋਂ ਜਦੋਂ ਦਾ ਅੰਮ੍ਰਿਤਪਾਲ ਫਰਾਰ ਚੱਲ ਰਿਹਾ ਸੀ, ਉਦੋਂ ਤੋਂ ਪਪਲਪ੍ਰੀਤ ਵੀ ਗਾਇਬ ਸੀ। ਜ਼ਿਕਰਯੋਗ ਹੈ ਕਿ ਪਪਲਪ੍ਰੀਤ ਨੂੰ ਅੰਮ੍ਰਿਤਪਾਲ ਦਾ ਸੱਜਾ ਹੱਥ ਮੰਨਿਆ ਜਾਂਦਾ...
ਹਰਿਆਣਾ| ਸੋਨੀਪਤ ਦੇ ਪਿੰਡ ਸੰਦਲ ਕਲਾਂ 'ਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਕੁਝ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਪਿੰਡ ਦੇ ਲੋਕਾਂ 'ਤੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਘਰ 'ਚ ਬਣੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ। ਇਸ ਹਮਲੇ 'ਚ ਕਰੀਬ 15 ਨਮਾਜ਼ੀ ਜ਼ਖਮੀ ਹੋਏ ਹਨ। ਜਿਸ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ। ਕੁਝ ਲੋਕਾਂ...
ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਪਿੰਡ ਜੰਗਾਂ ਵਾਲਾ ਮੋੜ ਵਿਖੇ ਟਰੱਕ ਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੂਬਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸਦਰਦੀਨ ਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਬਲਬੀਰ ਸਿੰਘ (55 ਸਾਲ) ਪੁੱਤਰ ਅਮਰ ਸਿੰਘ ਵਾਸੀ...
ਤੁਸੀਂ ਅਕਸਰ ਵਿਆਹੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੇ ਦੁਖ ਰੋਂਦੇ ਸੁਣਿਆ ਹੋਵੇਗਾ। ਜ਼ਿਆਦਾਤਰ ਲੋਕ ਇਕ ਵਾਰ ਵਿਆਹ ਕਰਨ ਤੋਂ ਬਾਅਦ ਹੀ ਕੰਨ ਫੜ ਲੈਂਦੇ ਹਨ ਪਰ ਇਕ ਅਜਿਹਾ ਵਿਅਕਤੀ ਹੈ ਜਿਸ ਨੇ ਆਪਣੀ ਜ਼ਿੰਦਗੀ ਵਿਚ ਕੁੱਲ 100 ਵਿਆਹ ਕੀਤੇ ਹਨ ਅਤੇ ਕਦੇ ਵੀ ਕਿਸੇ ਪਤਨੀ ਨੂੰ ਤਲਾਕ ਨਹੀਂ ਦਿੱਤਾ। ਅੱਜ ਅਸੀਂ ਤੁਹਾਨੂੰ ਜਿਸ ਵਿਅਕਤੀ ਬਾਰੇ ਦੱਸਣ ਜਾ ਰਹੇ ਹਾਂ, ਉਸ...
ਅੰਮ੍ਰਿਤਸਰ| ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ। ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ...
ਬਠਿੰਡਾ | ਇਥੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਡੱਬਵਾਲੀ ਰੋਡ ’ਤੇ ਸਥਿਤ ਊਧਮ ਸਿੰਘ ਨਗਰ ਵਿਚ ਇਕ ਨੌਜਵਾਨ ਨੇ ਘਰ ਵਿਚ ਜਾਨ ਦੇ ਦਿੱਤੀ। ਘਟਨਾ ਦਾ ਪਤਾ ਚਲਦੇ ਹੀ ਇਲਾਕੇ ਵਿਚ ਦਹਿਸ਼ਤ ਫੈਲ ਗਈ। ਵਰਧਮਾਨ ਪੁਲਿਸ ਚੌਕੀ ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪਰਿਵਾਰ ਅਨੁਸਾਰ ਮ੍ਰਿਤਕ ਦਾ ਰਾਤ ਸਮੇਂ ਘਰ ਵਿਚ ਝਗੜਾ...
ਮੱਧ ਪ੍ਰਦੇਸ਼| ਹਰ ਕੋਈ ਫਿਲਮ ਅਭਿਨੇਤਾ ਸੋਨੂੰ ਸੂਦ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰ ਰਿਹਾ ਹੈ। ਕੋਰੋਨਾ ਦੇ ਦੌਰ ਵਿੱਚ ਜਦੋਂ ਹਰ ਕੋਈ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸੋਨੂ ਸੂਦ ਇੱਕ ਕੋਰੋਨਾ ਯੋਧਾ ਬਣ ਕੇ ਉਭਰੇ ਸਨ। ਇਸ ਕੜੀ ਵਿੱਚ, ਦੇਵਾਸ ਦੀ ਹੈਲਪਿੰਗ ਹੈਂਡਸ ਸੰਸਥਾ ਨੇ ਇੱਕ ਅਨੋਖਾ ਰਿਕਾਰਡ ਬਣਾਇਆ ਅਤੇ  ਦੇਵਾਸ ਦੇ ਤੁਕੋਜੀ ਰਾਵ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਤਵਾਰ ਦੁਪਹਿਰ ਬਠਿੰਡਾ ਸਰਹਿੰਦ ਨਹਿਰ ਵਿਚ ਔਰਤ ਦੀ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਲੋਕਾਂ ਨੇ ਦੱਸਿਆ ਕਿ ਔਰਤ ਨੇ ਨਹਿਰ ਦੇ ਕੰਢੇ ’ਤੇ ਖੜ੍ਹ ਕੇ ਛਾਲ ਮਾਰੀ। ਘਟਨਾ ਦਾ ਪਤਾ ਲਗਦਿਆਂ ਹੀ ਲੋਕਾਂ ਨੇ ਰੌਲਾ ਪਾ ਦਿੱਤਾ ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਾਲੰਟੀਅਰ ਮੌਕੇ ’ਤੇ ਪੁੱਜ ਗਏ,...
ਚੰਡੀਗੜ੍ਹ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਦੀ ਮੀਟਿੰਗ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਮੰਡੀਆਂ ਤੋਂ ਸਮੇਂ ਸਿਰ ਚੁੱਕਿਆ ਜਾਵੇਗਾ। ਧਾਲੀਵਾਲ ਨੇੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਫਸਲ ਨੂੰ ਮੰਡੀਆਂ ਵਿਚੋਂ ਸਮੇਂ ਸਿਰ ਚੁੱਕ ਲਿਆ ਗਿਆ ਸੀ, ਉਸੇ ਤਰ੍ਹਾਂ ਕਣਕ ਦਾ ਇਕ-ਇਕ ਦਾਣਾ ਵੀ ਸਮੇਂ ਸਿਰ ਚੁੱਕ ਲਿਆ ਜਾਵੇਗਾ। ਪੰਚਾਇਤ ਮੰਤਰੀ ਕੁਲਦੀਪ...
- Advertisement -

MOST POPULAR