ਅੰਮ੍ਰਿਤਸਰ
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਇੰਨਾ ਹੋਵੇਗਾ ਕਿਰਾਇਆ
Admin - 0
ਚੰਡੀਗੜ੍ਹ| ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ।
ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ...
ਨੈਸ਼ਨਲ
Join Indian Army : ਭਾਰਤੀ ਫੌਜ ‘ਚ ਸ਼ਾਮਲ ਹੋਣ ਦਾ ਮੌਕਾ, ਅਰਜ਼ੀਆਂ 18 ਅਪ੍ਰੈਲ ਤੋਂ ਸ਼ੁਰੂ, ਪੜ੍ਹੋ ਹੋਰ ਜਾਣਕਾਰੀ
Admin - 0
ਨਿਊਜ਼ ਡੈਸਕ| ਭਾਰਤੀ ਫੌਜ ਵਿੱਚ ਸ਼ਾਮਲ ਹੋਣ ਦਾ ਸੁਨਹਿਰੀ ਮੌਕਾ ਹੈ। ਭਾਰਤੀ ਫੌਜ ਨੇ ਟਰੇਡ ਟੈਕਨੀਕਲ ਗ੍ਰੈਜੂਏਟ ਕੋਰਸ (TGC) 138, ਜਨਵਰੀ 2024 ਬੈਚ ਲਈ ਸ਼ੋਰਟ ਨੋਟਿਸ ਜਾਰੀ ਕੀਤਾ ਹੈ। ਦਿਲਚਸਪੀ ਰੱਖਣ ਵਾਲੇ ਤੇ ਯੋਗ ਉਮੀਦਵਾਰ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟ joinindianarmy.nic.in ‘ਤੇ ਜਾ ਕੇ ਆਨਲਾਈਨ ਅਪਲਾਈ ਕਰਨ ਦੇ ਯੋਗ ਹੋਣਗੇ। ਆਨਲਾਈਨ ਅਰਜ਼ੀਆਂ 18 ਅਪ੍ਰੈਲ 2023 ਤੋਂ ਸ਼ੁਰੂ ਹੋਣਗੀਆਂ।ਇੰਡੀਅਨ ਆਰਮੀ...
ਬਟਾਲਾ| ਕਸਬਾ ਹਰਚੋਵਾਲ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ ਸਰਵਣ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਪਤਨੀ ਹਰਜੀਤ ਸਿੰਘ ਵਾਸੀ ਕੀੜੀ ਅਫ਼ਗਾਨਾ ਆਪਣੀ ਮੋਪੇਡ ’ਤੇ ਸਵਾਰ ਹੋ ਕੇ ਆਪਣੇ ਘਰੋਂ ਹਰਚੋਵਾਲ ਵਿਖੇ ਕੋਈ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਗਰਮੀ ਦਾ ਹੋਰ ਸਾਹਮਣਾ ਕਰਨਾ ਪੈ ਸਕਦਾ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ ਵੱਧ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।ਪੱਛਮੀ ਹਿਮਾਲਿਆ ਖੇਤਰ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ...
Uncategorized
ਲੁਧਿਆਣਾ : ਵਿਆਹ ਦੇ ਬਹਾਨੇ ਨੌਵੀਂ ਜਮਾਤ ਦੀ ਵਿਦਿਆਰਥਣ ਨੂੰ ਲੈ ਗਿਆ ਯੂਪੀ ਦਾ ਲੜਕਾ, ਪਰਚਾ ਦਰਜ
Admin - 0
ਲੁਧਿਆਣਾ| ਘਰੋਂ ਸਕੂਲ ਗਈ ਨੌਵੀਂ ਜਮਾਤ ਦੀ ਵਿਦਿਆਰਥਣ ਨੂੰ ਵਿਆਹ ਦੇ ਬਹਾਨੇ ਅਗਵਾ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਥਾਣਾ ਕੋਠੀਬਾਰ ਜ਼ਿਲਾ ਦੇ ਪਿੰਡ ਖਿਸਰਾੜੀ ਦੇ ਰਹਿਣ ਵਾਲੇ ਦੋਸ਼ੀ ਲੜਕੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਾਹਨੇਵਾਲ ਦੀ ਪੁਲਸ...
HIV Positive Prisoners: ਅਜਿਹੀ ਖਬਰ ਉੱਤਰਾਖੰਡ ਦੇ ਹਲਦਵਾਨੀ ਤੋਂ ਸਾਹਮਣੇ ਆਈ ਹੈ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ। ਹਲਦਵਾਨੀ ਜੇਲ੍ਹ ਵਿੱਚ 44 ਕੈਦੀ ਐੱਚ.ਆਈ.ਵੀ. ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਮਹਿਲਾ ਕੈਦੀ ਵੀ ਹੈ। ਇਸ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਨ੍ਹਾਂ ਸਾਰੇ ਕੈਦੀਆਂ ਦਾ ਹਲਦਵਾਨੀ ਦੇ ਸੁਸ਼ੀਲਾ ਤਿਵਾਰੀ ਹਸਪਤਾਲ ਵਿੱਚ...
ਨਵੀਂ ਦਿੱਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਧਾਨੀ ਦਿੱਲੀ ਦੇ ਦੇਸ਼ ਬੰਧੂ ਗੁਪਤਾ ਰੋਡ ਇਲਾਕੇ ਵਿਚ ਕੁੱਤੇ ਨੂੰ ਲੈ ਕੇ ਹੋਏ ਝਗੜੇ ਪਿੱਛੋਂ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੀ ਮਾਂ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਸ਼ਨੀਵਾਰ ਦੀ ਹੈ, ਜਿਸ 'ਚ ਜ਼ਖਮੀ ਔਰਤ ਨੂੰ ਇਲਾਜ ਲਈ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਵਿਅਕਤੀ ਲੜਕੀ ਨਾਲ...
Uncategorized
ਐਨਾ ਚਾਅ : ਸਟੇਜ ‘ਤੇ ਬੈਠੀ ਲਾੜੀ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਨਾਲ ਬੈਠਾ ਲਾੜਾ ਵੀ ਕੰਬ ਗਿਆ
Admin - 0
ਹਾਥਰਸ|ਯੂਪੀ ਦੇ ਹਾਥਰਸ ਵਿੱਚ ਲਾੜੀ ਦੀ ਖੁਸ਼ੀ ਵਿੱਚ ਫਾਇਰਿੰਗ ਕਰਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਵਿਆਹ ਦੇ ਜੋੜੇ 'ਚ ਸਟੇਜ 'ਤੇ ਬੈਠੀ ਲਾੜੀ ਹੱਥ 'ਚ ਪਿਸਤੌਲ ਲੈ ਕੇ ਫਾਇਰਿੰਗ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਲਾੜੀ ਦੇ ਨਾਲ ਬੈਠਾ ਲਾੜਾ ਵੀ ਇਸ ਫਾਇਰਿੰਗ ਨਾਲ...
ਸਿਰਸਾ| ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਹਨੀਪ੍ਰੀਤ ਦੇ ਫੋਨ ਉਤੇ ਵਟਸਐਪ ਮੈਸਿਜ ਆਇਆ ਸੀ, ਜਿਸ ਵਿਚ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਹਨੀਪ੍ਰੀਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ, ਜਿਸ ਪਿੱਛੋਂ ਪੁਲਿਸ ਨੇ ਇਕ ਨੌਜਵਾਨ ਨੂੰ ਰਿਹਾਸਤ ਵਿਚ ਲਿਆ ਹੈ।
ਹਰਿਆਣਾ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਕਾਰ ਸ਼ਨੀਵਾਰ ਨੂੰ ਹਿਸਾਰ 'ਚ ਹਾਦਸਾਗ੍ਰਸਤ ਹੋ ਗਈ। ਉਸ ਦੀ ਗੱਡੀ ਸਾਹਮਣੇ ਤੋਂ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਇਹ ਹਾਦਸਾ ਨੀਲਗਾਏ ਦੇ ਅਚਾਨਕ ਸਾਹਮਣੇ ਆਉਣ ਕਾਰਨ ਵਾਪਰਿਆ। ਸਾਬਕਾ ਮੁੱਖ ਮੰਤਰੀ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ। ਹਾਦਸੇ ਸਮੇਂ ਭੁਪਿੰਦਰ ਸਿੰਘ ਹੁੱਡਾ...










































