Home Blog Page 1084
ਮੋਹਾਲੀ| ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਸਵੇਰੇ ਖ਼ੂਨੀ ਝੜਪ ਹੋ ਗਈ। ਨਿਹੰਗਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਨਿਹੰਗ ਸਿੰਘ ਦਾ ਹੱਥ ਵੱਢਿਆ ਗਿਆ। ਉਸ ਨੂੰ ਮੁਹਾਲੀ ਦੇ 6 ਫੇਜ਼ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ...
ਸੁਨਾਮ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਿੜ੍ਹਬਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਗੁਰਪ੍ਰੀਤ ਸਿੰਘ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਮੋੜਾ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਰਸਤੇ ’ਚ ਇਕ ਟਰੱਕ ਨਾਲ...
ਰਾਜਪੁਰਾ| ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੈਣਾ ਦੀ ਪੰਚਾਇਤ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਿੰਡ ਦੀ ਮਹਿਲਾ ਸਰਪੰਚ ਗੁਰਮੀਤ ਕੌਰ 'ਤੇ ਕਾਰਵਾਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ।  ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਗਿਆ ਕਿ ਸਰਪੰਚ ਵੱਲੋਂ ਸ਼ਾਮਲਾਟ ਜ਼ਮੀਨ ਵਿਚ ਗ਼ੈਰ-ਕਾਨੂੰਨੀ...
ਲੁਧਿਆਣਾ | ਸ਼ਹਿਰ 'ਚ ਧਾਰਾ 144 ਲੱਗ ਗਈ ਹੈ। ਧਰਨੇ-ਮੁਜ਼ਾਹਰਿਆਂ 'ਤੇ ਪਾਬੰਦੀ ਲੱਗੀ ਹੈ। ਪ੍ਰਸ਼ਾਸਨ ਨੇ ਕਿਸੇ ਅਣਹੋਣੀ ਤੋਂ ਬਚਣ ਲਈ ਇਹ ਫੈਸਲਾ ਲਿਆ ਹੈ। ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਅਤੇ ਘੱਲੂਘਾਰੇ ਦੀ ਬਰਸੀ ਮੌਕੇ ਲੁਧਿਆਣਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ। ਲੁਧਿਆਣਾ ਦੀਆਂ ਕੁਝ ਜਥੇਬੰਦੀਆਂ ਨੇ ਜ਼ਿਲ੍ਹਾ ਪੱਧਰ 'ਤੇ...
ਨਿਊ ਦਿੱਲੀ| ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਯ ਆਪਣੇ ਬਿਆਨ ਨੂੰ ਲੈ ਕੇ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਇਸ ਵਾਰ ਹਨੂੰਮਾਨ ਜੈਅੰਤੀ 'ਤੇ ਉਨ੍ਹਾਂ ਦੇ ਭਾਸ਼ਣ ਦਾ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਸ ਨੇ ਇਸ ਭਾਸ਼ਣ ਵਿਚ ਕਿਹਾ ਕਿ ਕੁਝ ਲੜਕੀਆਂ ਘਰ ਤੋਂ ਅਜਿਹੇ ਕੱਪੜੇ ਪਾ ਕੇ...
ਹੁਸ਼ਿਆਰਪੁਰ| ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਸਵਿੰਦਰ ਸਿੰਘ ਨਾਂ ਦੇ ਇਸ ਨੌਜਵਾਨ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਆਸਟ੍ਰੇਲੀਆ ਜਾਣ ਦੀ ਫਿਰਾਕ ਵਿਚ ਸੀ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਮਿਲੀ ਫਰਾਰੀ ਮਾਮਲੇ ਨਾਲ ਇਸਦਾ ਕੁਨੈਕਸ਼ਨ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨਵੀਂ ਦਿੱਲੀ| ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਕੱਦ ਦੇ ਨੇਤਾ ਚਰਨਜੀਤ ਸਿੰਘ ਅਟਵਾਲ ਜੋ ਕਿ ਬਾਦਲ ਪਰਿਵਾਰ ਵੱਲੋਂ ਅੱਖੋਂ-ਪਰੋਖੇ ਕਰਨ ਤੋਂ ਬਾਅਦ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਸਨ, ਵੱਲੋਂ ਅੱਜ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਦੇ ਬੇਟੇ ਇੰਦਰ ਅਟਵਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਚਰਨਜੀਤ...
ਰਾਜਸਥਾਨ| ਰਾਜਸਥਾਨ ਦੇ ਬਲਮੇਰ ਜ਼ਿਲ੍ਹੇ ਵਿਚ ਦੋ ਦਿਨ ਪਹਿਲਾਂ ਇਕ ਦਲਿਤ ਮਹਿਲਾ ਨੂੰ ਕਥਿਤ ਤੌਰ ਉਤੇ ਬਲਾਤਕਾਰ ਪਿੱਛੋਂ ਜ਼ਿੰਦਾ ਸਾੜ ਦਿੱਤਾ ਗਿਆ। ਲੰਘੀ ਸ਼ਾਮ ਇਲਾਜ ਦੌਰਾਨ ਪੀੜਤਾ ਦੀ ਮੌਤ ਹੋ ਗਈ। ਪੀੜਤ ਦੇ ਰਿਸ਼ਤੇਦਾਰਾਂ ਨੇ ਪਚਪਦਰਾ ਪੁਲਿਸ ਦੇ ਡਿਪਟੀ ਸੁਪਰਡੈਂਟ ਕੋਲ ਸ਼ਿਕਾਇਤ ਦਰਜ ਕਰਵਾਉਣ ਗਏ ਤਾਂ ਉਨ੍ਹਾਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ। ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਨੇ...
ਚੰਡੀਗੜ੍ਹ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸੈਕਟਰ-49 ਸਥਿਤ ਪੁਸ਼ਪਕ ਸੁਸਾਇਟੀ ’ਚ ਪੁੱਤਰ ਨੂੰ ਟਿਊਸ਼ਨ ਪੜ੍ਹਾਉਣ ਵਾਲੀ ਟੀਚਰ ਨਾਲ ਗਨ ਪੁਆਇੰਟ ’ਤੇ ਜਬਰ-ਜ਼ਨਾਹ ਕਰਨ ਦੇ ਮੁਲਜ਼ਮ ਨੂੰ ਸ਼ਨੀਵਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਅਧਿਆਪਕ ਦਾ ਇਤਰਾਜ਼ਯੋਗ ਵੀਡੀਓ ਬਣਾ ਕੇ ਬਲੈਕਮੇਲ ਕਰਕੇ ਇਕ ਸਾਲ ਤੋਂ ਬਲਾਤਕਾਰ ਸਮੇਤ ਜਾਨੋਂ ਮਾਰਨ ਦੀ ਕੋਸ਼ਿਸ਼ ਤੇ ਰਾਹ ਰੋਕਣ ਦੇ...
ਅੰਮ੍ਰਿਤਸਰ| ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸਾਰੇ ਸ਼ਰਧਾਲੂ ਅਟਾਰੀ ਸਰਹੱਦ ਦੇ ਰਸਤੇ ਪਾਕਿਸਤਾਨ...
- Advertisement -

MOST POPULAR