Home Blog Page 1086
ਚੰਡੀਗੜ੍ਹ | ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ...
ਅੰਮ੍ਰਿਤਸਰ | SGPC ਨੇ NCERT ਵੱਲੋਂ ਪ੍ਰਿੰਟ ਕੀਤੀਆਂ ਗਈਆਂ ਕਿਤਾਬਾਂ ਵਿਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇਣ ‘ਤੇ ਇਤਰਾਜ਼ ਪ੍ਰਗਟਾਇਆ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ NCERT ਸਿੱਖਾਂ ਨਾਲ ਸਬੰਧਤ ਇਤਿਹਾਸਕ ਵਰਣਨ ਨੂੰ ਗਲਤ ਅਰਥਾਂ ਨਾਲ ਪੇਸ਼ ਕਰ ਰਹੀ ਹੈ। ਧਾਮੀ ਨੇ ਕਿਹਾ ਕਿ ਹੁਣੇ ਜਿਹੇ 12ਵੀਂ ਕਲਾਸ ਦੀ ਕਿਤਾਬ ਸੁਤੰਤਰ ਭਾਰਤ ਵਿਚ ਰਾਜਨੀਤੀ ਅੰਦਰ ਸ੍ਰੀ...
ਸੰਗਰੂਰ/ਸੁਨਾਮ | ਨੇੜਲੇ ਪਿੰਡ ਨਮੋਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਚਮਕੌਰ ਸਿੰਘ (50) ਪੁੱਤਰ ਦਰਸ਼ਨ ਸਿੰਘ, ਗੁਰਮੇਲ ਸਿੰਘ (50) ਪੁੱਤਰ ਹਰੀ ਸਿੰਘ ਅਤੇ ਗੁਰਤੇਜ ਸਿੰਘ (50) ਪੁੱਤਰ ਹਰਨੇਕ ਸਿੰਘ 7 ਅਪ੍ਰੈਲ ਦੀ ਰਾਤ ਨੂੰ ਸ਼ਰਾਬ ਪੀ...
ਚੰਡੀਗੜ੍ਹ | CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਇਕ ਵੱਡਾ ਫੈਸਲਾ ਲਿਆ ਹੈ। ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ। 2 ਮਈ ਤੋਂ ਦਫਤਰ 7.30 ਤੋਂ 2.00 ਵਜੇ ਤਕ ਖੁੱਲ੍ਹਣਗੇ। ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ। 15 ਜੁਲਾਈ ਤਕ ਫੈਸਲਾ ਜਾਰੀ ਰਹੇਗਾ। ਦੱਸ ਦਈਏ ਕਿ ਗਰਮੀ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ।...
ਲੁਧਿਆਣਾ | ਇਥੋਂ ਚੋਰੀ ਕਰਕੇ ਭੱਜਿਆ ਨੌਜਵਾਨ ਪੁਲਿਸ ਨੇ ਫੜ ਲਿਆ ਹੈ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਪਿੰਡ ਕਾਲਖ ਦੇ ਰਹਿਣ ਵਾਲੇ ਦਵਿੰਦਰ ਸਿੰਘ ਨੂੰ ਬਿਨਾਂ ਨੰਬਰੀ ਚੋਰੀਸ਼ੁਦਾ ਬੁਲੇਟ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਮੋਹਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਦਵਿੰਦਰ ਸਿੰਘ ਬਿਨਾਂ ਨੰਬਰੀ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਸਿਵਲ...
ਮੋਹਾਲੀ | ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਜਿਹੀ ਹੀ ਖ਼ਬਰ ਸਿੰਘਾਪੁਰ ਤੋਂ ਸਾਹਮਣੇ ਆਈ ਹੈ। ਜਿਥੇ ਭਾਰਤੀ ਵਿਅਕਤੀ ਨੂੰ ਇਕ ਸ਼ਾਪਿੰਗ ਮਾਲ ਦੇ ਬਾਹਰ ਧੱਕਾ ਮਾਰ ਦਿੱਤਾ ਗਿਆ, ਜਿਸ ਕਾਰਨ ਪੌੜੀਆਂ ਤੋਂ ਹੇਠਾਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ 34 ਸਾਲ ਦੇ ਥੇਵੇਂਦਰਨ ਸ਼ਨਮੁਗਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੌੜੀਆਂ ਤੋਂ ਡਿੱਗਣ ਤੋਂ ਬਾਅਦ ਵਿਅਕਤੀ ਦੀ...
ਉੱਤਰ ਪ੍ਰਦੇਸ਼ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਲਰਾਮਪੁਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰਿਆ ਜਿਥੇ ਟਰੱਕ ਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ, ਜਿਸ ਵਿਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਪੁਲਿਸ ਪਹੁੰਚੀ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ...
ਫਾਜ਼ਿਲਕਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ। ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਮਾਸੂਮ ਬੱਚੇ ਸਮੇਤ 3 ਜੀਆਂ ਦੀ ਮੌਤ ਹੋ ਗਈ। ਵਿਆਹ ਵਿਚ ਸ਼ਾਮਲ ਹੋ ਕੇ ਪਰਤਣ ਵੇਲੇ ਪਰਿਵਾਰ ਨਾਲ ਇਹ ਹਾਦਸਾ ਵਾਪਰਿਆ।ਦੱਸ ਦਈਏ ਕਿ ਪਰਿਵਾਰ ਰਿਸ਼ਤੇਦਾਰੀ ਵਿਚ ਵਿਆਹ ਵਿਚ ਗਿਆ ਸੀ ਕਿ...
ਚੰਡੀਗੜ੍ਹ | ਕੋਰੋਨਾ ਵਾਇਰਸ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਟ੍ਰਾਈਸਿਟੀ ਵਿਚ ਸ਼ੁੱਕਰਵਾਰ ਨੂੰ 168 ਮਾਮਲੇ ਸਨ। ਇਨ੍ਹਾਂ ਵਿੱਚੋਂ ਚੰਡੀਗੜ੍ਹ ਵਿਚ 36, ਮੋਹਾਲੀ ਵਿਚ 51 ਅਤੇ ਪੰਚਕੂਲਾ ਵਿਚ 81 ਮਰੀਜ਼ ਪਾਜ਼ੇਟਿਵ ਪਾਏ ਗਏ। ਚੰਡੀਗੜ੍ਹ ਅਤੇ ਮੋਹਾਲੀ ਵਿਚ ਵੀ ਇੱਕ-ਇੱਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ। ਟ੍ਰਾਈਸਿਟੀ ਵਿਚ ਐਕਟਿਵ ਕੇਸਾਂ ਦੀ ਗਿਣਤੀ 500 ਤੱਕ ਪਹੁੰਚ ਗਈ ਹੈ।...
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਬੀਣੇਵਾਲ ਨਜ਼ਦੀਕ ਪਿੰਡ ਡੱਲੇਵਾਲ ਵਿਖੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਉਰਫ ਰਵੀ (23) ਪੁੱਤਰ ਨਸੀਬ ਚੰਦ ਵਜੋਂ ਹੋਈ ਹੈ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਵੀ ਤਕਰੀਬਨ 20 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।ਪਿੰਡ ਵਾਲਿਆਂ ਨੇ...
- Advertisement -

MOST POPULAR