Home Blog Page 1087
ਹੁਸ਼ਿਆਰਪੁਰ| ਇਥੋਂ ਦੇ ਲੋਕਾਂ ਨੂੰ ਜਲਦੀ ਹੀ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਗੰਭੀਰ ਬਿਮਾਰੀ ਦੇ ਇਲਾਜ ਲਈ ਉਨ੍ਹਾਂ ਨੂੰ ਜਲੰਧਰ ਜਾਂ ਲੁਧਿਆਣਾ ਨਹੀਂ ਜਾਣਾ ਪਵੇਗਾ। ਸੂਬਾ ਸਰਕਾਰ ਨੇ ਮੈਡੀਕਲ ਕਾਲਜ ਲਈ ਕਦਮ ਪੁੱਟ ਦਿੱਤੇ ਹਨ। ਸਿਵਲ ਹਸਪਤਾਲ ਦੇ ਅੰਦਰ 360 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹੋਸਟਲ ਦੀ ਇਮਾਰਤ ਤਿਆਰ ਹੋਵੇਗੀ। ਇਸ ਪ੍ਰੋਜੈਕਟ ਨੂੰ ਲੋਕ ਨਿਰਮਾਣ ਵਿਭਾਗ ਅਤੇ ਬੀ.ਆਰ....
ਲੁਧਿਆਣਾ| ਜਗਰਾਓਂ ਕਸਬੇ ਦੀ ਚੁੰਗੀ ਨੰਬਰ 7 'ਤੇ ਦੇਰ ਰਾਤ ਕੁਝ ਹਮਲਾਵਰਾਂ ਨੇ ਲੋਕਾਂ ਦੇ ਘਰਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਲੋਕਾਂ ਦੇ ਘਰਾਂ 'ਤੇ ਇੱਟਾਂ ਅਤੇ ਪਥਰਾਅ ਕੀਤਾ। ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਕੁਝ ਨੌਜਵਾਨ ਨਸ਼ਾ ਵੇਚਦੇ ਹਨ, ਜਿਸ ਦਾ ਇਲਾਕੇ ਦੇ ਲੋਕ ਵਿਰੋਧ ਕਰਦੇ ਹਨ।...
ਨਵੀਂ ਦਿੱਲੀ | ਗੋਲਡੀ ਬਰਾੜ ਗੈਂਗਸਟਰ ਦੀਪਕ ਬਾਕਸਰ ਦੀ ਗ੍ਰਿਫਤਾਰੀ ਤੋਂ ਬਾਅਦ ਭੜਕ ਗਿਆ। ਉਸ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਕੀਤੀ ਹੈ ਕਿ ਜੋ ਸਾਡੇ ਇਕ ਵਾਰ ਕੰਮ ਆਇਆ ਹੈ, ਅਸੀਂ ਉਸ ਲਈ ਹਰ ਸਮੇਂ ਤਿਆਰ ਮਿਲਾਂਗੇ। ਗੋਲਡੀ ਬਰਾੜ ਦੀ ਬਾਕਸਰ ਦੇ ਹੱਕ ਵਿਚ ਇਹ ਪੋਸਟ ਕਿਤੇ ਨਾ ਕਿਤੇ ਦਿੱਲੀ ਸਪੈਸ਼ਲ ਸੈੱਲ ਪੁਲਿਸ ਦੀ ਚਿਤਾਵਨੀ ਦੇ ਤੌਰ ‘ਤੇ...
ਜਲੰਧਰ | ਅਕਾਲੀ-ਬਸਪਾ ਕੱਲ ਆਪਣੇ ਉਮੀਦਵਾਰ ਦਾ ਐਲਾਨ ਕਰੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਐਲਾਨ ਕੱਲ ਦੁਪਹਿਰ ਤੋਂ ਬਾਅਦ ਹੋਵੇਗਾ। ਅੱਜ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਹੋਈ। ਅਕਾਲੀ ਦਲ ਦੇ ਲੀਡਰ ਐਚਐਸ ਵਾਲੀਆ ਦੇ ਘਰ ਪ੍ਰੈਸ ਕਾਰਫਰੰਸ ਸੀ। ਇਸ ਦੌਰਾਨ ਸੁਖਬੀਰ ਬਾਦਲ ਨੇ ਸਰਕਾਰ ਖਿਲਾਫ ਨਿਸ਼ਾਨਾ ਸਾਧਿਆ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਬਾਕੀ ਪਾਰਟੀਆਂ ਨੇ ਤਾਂ ਉਮੀਦਵਾਰ ਐਲਾਨਣੇ ਸ਼ੁਰੂ...
ਫਰੀਦਕੋਟ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਅਸ਼ਲੀਲ ਫਿਲਮਾਂ ਦੇ ਲਿੰਕ ਸ਼ੇਅਰ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਥਾਣਾ ਬਾਜਾਖਾਨਾ ਦੇ ਐੱਸਐੱਚਓ ਇੰਸ. ਜਗਬੀਰ ਸਿੰਘ ਨੇ ਜਗਦੀਪ ਸਿੰਘ ਵਾਸੀ ਪਿੰਡ ਸਰਾਵਾਂ ਖ਼ਿਲਾਫ਼ ਅਸ਼ਲੀਲ ਫਿਲਮਾਂ...
ਜੰਮੂ-ਕਸ਼ਮੀਰ | ਪੁਲਿਸ ਨੇ ਸਰਹੱਦ ਪਾਰੋਂ 2 ਨਸ਼ਾ ਤਸਕਰਾਂ ਤੋਂ 70 ਕਰੋੜ ਰੁਪਏ ਦੀ 11 ਕਿਲੋ ਹੈਰੋਇਨ ਅਤੇ 11.82 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੋਵਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ। ਦੋਵਾਂ ਤੋਂ ਗਿਰੋਹ ਦੇ ਹੋਰਨਾਂ ਮੈਂਬਰਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ...
ਚੰਡੀਗੜ੍ਹ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਵਿਸ਼ੇਸ਼ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਈ। ਖ਼ਦਸ਼ਾ ਜਤਾਇਆ ਜਾ ਰਿਹਾ ਸੀ ਕਿ ਕਰੀਬ 20 ਦਿਨਾਂ ਤੋਂ ਫ਼ਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਥੇ ਆਤਮ ਸਮਰਪਣ ਕਰ ਦੇਣਗੇ, ਪਰ ਅਜਿਹਾ ਨਹੀਂ ਹੋਇਆ। ਬਾਅਦ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ...
ਰੋਪੜ/ਸ੍ਰੀ ਅਨੰਦਪੁਰ ਸਾਹਿਬ | ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ, ਨੰਬਰ ਪਲੇਟਾਂ 'ਤੇ ਨੰਬਰ ਲਿਖਣ ਦੀ ਬਜਾਏ ਸ਼ੇਅਰੋ ਸ਼ਾਇਰੀ ਲਿਖਣ, ਚਾਰ-ਚਾਰ ਜਣੇ ਬੈਠ ਕੇ ਟੂ-ਵ੍ਹੀਲਰ ਚਲਾਉਣ ਵਾਲੇ ਮਨਚਲਿਆਂ ਦੀ ਸ਼ਾਮਤ ਆ ਗਈ ਜਦੋਂ ਟ੍ਰੇੈਫਿਕ ਪੁਲਿਸ ਨੇ ਉਨ੍ਹਾਂ ਦੇ ਚਲਾਨ ਕੱਟੇ। ਇਸ ਸਬੰਧੀ ਅੱਜ ਤੋਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਇੰਚਾਰਜ ਏਐੱਸਆਈ ਜਸਪਾਲ ਸਿੰਘ ਤੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ...
- Advertisement -

MOST POPULAR