Home Blog Page 1089
ਹੁਸ਼ਿਆਰਪੁਰ| ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਮਹਿਲਾ ਨਾਲ ਸਮੂਹਿਕ ਰੇਪ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮਹਿਲਾ ਦੀ ਲਾਸ਼ ਉਸਦੇ ਨਾਨਕੇ ਘਰ ਦੇ ਗੁਆਂਢ ਵਾਲੇ ਘਰ ਵਿਚ ਇਕ ਬਕਸੇ ਵਿਚ ਬੰਦ ਪਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਆਪਣੇ ਨਾਨਕੇ ਘਰ ਆਈ ਹੋਈ ਸੀ।ਪੀੜਤ ਪਿਤਾ ਨੇ ਦੱਸਿਆ ਕਿ ਉਸਦੇ ਰਿਸ਼ਤੇਦਾਰ ਨੇ ਉਸਨੂੰ ਫੋਨ ਕਰਕੇ ਦੱਸਿਆ ਕਿ ਉਸਦਾ...
ਨਵੀਂ ਦਿੱਲੀ | ਗੋਲਡੀ ਬਰਾੜ ਗੈਂਗਸਟਰ ਦੀਪਕ ਬਾਕਸਰ ਦੀ ਗ੍ਰਿਫਤਾਰੀ ਤੋਂ ਬਾਅਦ ਭੜਕ ਗਿਆ। ਉਸ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਕੀਤੀ ਹੈ ਕਿ ਜੋ ਸਾਡੇ ਇਕ ਵਾਰ ਕੰਮ ਆਇਆ ਹੈ, ਅਸੀਂ ਉਸ ਲਈ ਹਰ ਸਮੇਂ ਤਿਆਰ ਮਿਲਾਂਗੇ। ਗੋਲਡੀ ਬਰਾੜ ਦੀ ਬਾਕਸਰ ਦੇ ਹੱਕ ਵਿਚ ਇਹ ਪੋਸਟ ਕਿਤੇ ਨਾ ਕਿਤੇ ਦਿੱਲੀ ਸਪੈਸ਼ਲ ਸੈੱਲ ਪੁਲਿਸ ਦੀ ਚਿਤਾਵਨੀ ਦੇ ਤੌਰ ‘ਤੇ...
ਜਲੰਧਰ | ਇਥੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਰਾਇਆ ਦੇ ਨਜ਼ਦੀਕੀ ਪਿੰਡ ਮੁਠੱਡਾ ਖ਼ੁਰਦ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ 2 ਮੋਟਰਸਾਈਕਲਾਂ ਦੀ ਆਪਸ ਵਿਚ ਭਿਆਨਕ ਟੱਕਰ ਹੋਈ। ਹਾਦਸੇ ਵਿਚ ਇਕ NRI ਦੀ ਦਰਦਨਾਕ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ...
ਨਿਊਜ਼ ਡੈਸਕ| ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਸਰਚ ਮੁਹਿੰਮ ਜਾਰੀ ਹੈ। ਇਸੇ ਵਿਚਾਲੇ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਸਤ 2022 ਵਿਚ ਭਾਰਤ ਵਾਪਸ ਆਉਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਜਾਰਜੀਆ ਗਿਆ ਸੀ, ਉਥੇ ਉਸਨੇ ਜਰਨੈਲ ਸਿੰਘ ਭਿੰਡਰਾਂਵਾਲਾ ਵਰਗਾ ਦਿਸਣ ਲਈ ਸਰਜਰੀ ਕਰਵਾਈ ਸੀ।'ਜਨਸੱਤਾ' ਨਿਊਜ਼ ਵੈੱਬਸਾਈਟ ਦੀ ਇਕ ਖਬਰ ਮੁਤਾਬਿਕ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਜੋ...
ਲੁਧਿਆਣਾ | ਇਥੋਂ ਇਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਹੌਜ਼ਰੀ ਕਾਰੋਬਾਰੀ ਦੇ ਘਰ ਕੰਮ ਕਰਨ ਆਈ ਨੌਕਰਾਣੀ ਨੇ ਸਫਾਈ ਬਹਾਨੇ ਅਲਮਾਰੀ ਸਾਫ ਕਰ ਗਈ। ਵਿਪਨ ਕੁਮਾਰ ਦਾ ਕਹਿਣਾ ਹੈ ਕਿ ਨੌਕਰਾਣੀ ਉਨ੍ਹਾਂ ਦਾ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰਕੇ ਲੈ ਗਈ। ਉਸ ਨੇ ਦੱਸਿਆ ਕਿ ਪੁਰਾਣੀ ਨੌਕਰਾਣੀ ਉਨ੍ਹਾਂ ਕੋਲ ਪਿਛਲੇ 14 ਸਾਲ ਤੋਂ ਕੰਮ ਕਰ ਰਹੀ...
ਉਤਰਾਖੰਡ| ਉਤਰਾਖੰਡ ਦੇ ਚਕਾਰਤਾ ਵਿਚ ਵੱਡਾ ਹਾਦਸਾ ਹੋ ਗਿਆ। ਇਥੋਂ ਦੇ ਦੂਰ ਦੇ ਇਲਾਕੇ ਤਿਊਣੀ ਵਿਚ ਇਕ ਮਕਾਨ ਵਿਚ ਭਿਆਨਕ ਅੱਗ ਲੱਗਣ ਨਾਲ ਚਾਰ ਬੱਚਿਆਂ ਦੀ ਮੌਤ ਹੋ ਗਈ। ਦੋ ਮੰਜ਼ਿਲਾ ਮਕਾਨ ਵਿਚ ਗੈਸ ਸਿਲੰਡਰ ਫਟਣ ਨਾਲ ਇਹ ਅੱਗ ਲੱਗੀ। ਹੈਰਾਨੀ ਦੀ ਗੱਲ ਹੈ ਕਿ ਫਾਇਰ ਬ੍ਰਿਗੇਡ ਦੀਆਂ ਜੋ ਗੱਡੀਆਂ ਅੱਗ ਬੁਝਾਉਣ ਮੌਕੇ ‘ਤੇ ਪਹੁੰਚੀਆਂ, ਉਸ ਦੇ ਟੈਂਕਰ ਵਿਚ...
ਨਿਊਜ਼ ਡੈਸਕ| ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਯੂ-ਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਸਦਾ ਤੀਜਾ ਗੀਤ ਹੈ। ਇਸ ਗੀਤ ਦਾ ਟਾਈਟਲ 'Mera Na' ਹੈ। ਇਸ ਗੀਤ ਨੂੰ ਦੇਖਣ ਲਈ ਹੁਣ ਤਕ ਕੁਝ ਮਿੰਟਾਂ ਵਿਚ ਹੀ ਲੱਖਾ ਫਾਲੋਅਰਜ਼ ਜੁੜ ਚੁੱਕੇ ਹਨ। ਗਾਣੇ ਵਿਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਇਸ ਗੀਤ...
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 15 ਅਪ੍ਰੈਲ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਹੁਣ ਸਰਬੱਤ ਖਾਲਸਾ ਬੁਲਾਏ ਜਾਣ ਦੀ ਕੋਈ ਸੰਭਾਵਨਾ...
ਚੰਡੀਗੜ੍ਹ| ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਕਤ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਕੀਤੇ ਗਏ ਹਨ। ਡੀਜੀਪੀ ਨੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਮੈਸੇਜ ਦੇ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ...
ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ 3 ਨੌਜਵਾਨ ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋ ਕੇ ਆਪਣਾ ਚੰਗਾ ਜੀਵਨ ਜਿਊਣਾ ਚਾਹੁੰਦੇ ਸਨ, ਠੱਗੀ ਦਾ ਸ਼ਿਕਾਰ ਹੋ ਗਏ। ਕੁਝ ਲੋਕਾਂ ਨੇ ਪੁਲਿਸ ਅਧਿਕਾਰੀਆਂ ਨਾਲ ਚੰਗੇ ਸਬੰਧ ਹੋਣ ਦਾ ਬਹਾਨਾ ਲਗਾ ਕੇ  ਨੌਜਵਾਨਾਂ ਤੋਂ 1,950,000 ਰੁਪਏ ਹੜੱਪ ਲਏ। ਹੁਣ ਉਹ ਲੱਖਾਂ ਰੁਪਏ ਵਾਪਸ ਕਰਨ ਲਈ ਵੀ ਤਿਆਰ ਨਹੀਂ ਹਨ। ਪੀੜਤ ਨੌਜਵਾਨ ਗੁਰਲਾਲ...
- Advertisement -

MOST POPULAR