ਹੁਸ਼ਿਆਰਪੁਰ
ਅਮਰੀਕਾ ’ਚ ਵਾਪਰੇ ਸੜਕ ਹਾਦਸੇ ’ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ, ਕਪੂਰਥਲੇ ਦਾ ਰਹਿਣ ਵਾਲਾ ਸੀ ਮੁੰਡਾ
Admin - 0
ਕਪੂਰਥਲਾ| ਜਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਤਲਵੰਡੀ ਕੂਕਾ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਦੇ ਮੈਰੀਲੈਂਡ ਇਲਾਕੇ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਰਾਜਵਿੰਦਰ ਸਿੰਘ (22) ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ ਸਾਲ 2018 ਵਿਚ ਇਥੋਂ ਅਮਰੀਕਾ ਗਿਆ ਸੀ, ਜਿੱਥੇ ਪਹਿਲਾਂ ਇਸ ਨੌਜਵਾਨ ਨੇ ਸਟੋਰ ਵਿਚ ਕੰਮ ਕੀਤਾ ਅਤੇ ਬਾਅਦ ਵਿਚ ਟਰਾਲਾ...
ਹੁਸ਼ਿਆਰਪੁਰ| ਹੁਸ਼ਿਆਰਪੁਰ ਵਿਚ ਦਿਨ-ਦਿਹਾੜੇ ਮਹਿਲਾ ਦਾ ਕਤਲ ਹੋਣ ਦਾ ਮਾਮਲੇ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਗੁਆਂਢ ਵਿਚ ਰਹਿੰਦੇ ਮੁੰਡੇ ਨੇ ਅੰਜਾਮ ਦਿੱਤਾ ਹੈ। ਮੁੰਡੇ ਨੇ ਵਿਆਹੁਤਾ ਨੂੰ ਮਾਰ ਕੇ ਪੇਟੀ ਦੇ ਵਿਚ ਬੰਦ ਕਰ ਦਿੱਤਾ ਗਿਆ। ਮ੍ਰਿਤਕ ਵਿਆਹੁਤਾ 2 ਬੱਚਿਆਂ ਦੀ ਮਾਂ ਦੱਸੀ ਜਾ ਰਹੀ ਹੈ। ਕਾਤਲ ਦੇ ਭਰਾ ਨੇ ਹੀ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ।
ਇਹ ਘਟਨਾ...
ਅੰਮ੍ਰਿਤਸਰ
ਬ੍ਰਿਟੇਨ ਦੀ ਗ੍ਰਹਿ ਮੰਤਰੀ ਦਾ ਵਿਵਾਦਤ ਬਿਆਨ, ਕਿਹਾ- ਬ੍ਰਿਟੇਨ ‘ਚ ‘ਗੋਰੀਆਂ ਅੰਗਰੇਜ਼’ ਕੁੜੀਆਂ ਦਾ ਪਾਕਿਸਤਾਨੀ ਕਰਦੇ ਨੇ ਰੇਪ
Admin - 0
ਗੁਆਂਢੀ ਦੇਸ਼ ਪਾਕਿਸਤਾਨ ਨੇ ਬ੍ਰਿਟੇਨ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਦੇ ਬਿਆਨ ਨੂੰ 'ਪੱਖਪਾਤੀ ਅਤੇ ਬਦਨੀਤੀਪੂਰਨ' ਕਰਾਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੁਏਲਾ ਬ੍ਰੇਵਰਮੈਨ ਦੇ ਬਿਆਨ 'ਤੇ ਇਤਰਾਜ਼ ਜਤਾਉਂਦੇ ਹੋਏ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਸੁਏਲਾ ਬ੍ਰੇਵਰਮੈਨ ਨੇ ਹਾਲ ਹੀ 'ਚ ਸਕਾਈ ਨਿਊਜ਼ ਨੂੰ ਦਿੱਤੇ ਇੰਟਰਵਿਊ 'ਚ ਬ੍ਰਿਟਿਸ਼ ਪਾਕਿਸਤਾਨੀ ਪੁਰਸ਼ਾਂ 'ਤੇ ਹਮਲਾ ਬੋਲਿਆ ਸੀ। ਉਸ...
ਚੰਡੀਗੜ੍ਹ| ਪੰਜਾਬ .ਯੂਨੀਵਰਸਿਟੀ ਵਿਚ ਇਕ ਸਾਲ ਪਹਿਲਾਂ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਕਬੱਡੀ ਖਿਡਾਰੀ ਵਿਚ ਅਹਿਮ ਖੁਲਾਸੇ ਸਾਹਮਣੇ ਆਏ ਹਨ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਸਨੇ ਅੱਜ ਇਸ ਮਾਮਲੇ ਵਿਚ ਆਖਰੀ ਦੋਸ਼ੀ ਸਾਹਿਲ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੇ ਇਸ ਕਤਲ ਨਾਲ ਜੁੜੇ ਅਹਿਮ ਖੁਲਾਸੇ ਕੀਤੇ ਹਨ।
ਸਾਹਿਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਵਿਦਿਆਰਥੀ ਜਥੇਬੰਦੀ...
ਕੈਨੇਡਾ| ਆਸਟ੍ਰੇਲੀਆ ਤੋਂ ਬਾਅਦ ਹੁਣ ਕੈਨੇਡਾ 'ਚ ਵੀ ਹਿੰਦੂ ਮੰਦਰਾਂ 'ਤੇ ਹਮਲੇ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਿੰਡਸਰ 'ਚ ਇਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਹਮਲਾਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਦੇ ਦੋ ਸ਼ੱਕੀਆਂ ਦੀ ਤਲਾਸ਼...
ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਤੋਂ ਛੇ ਦਿਨ ਬਾਅਦ ਲਾਸ਼ ਨੂੰ ਕਬਰ ਵਿੱਚੋਂ ਕੱਢਿਆ ਗਿਆ। ਪਰਿਵਾਰ ਪਹਿਲਾਂ ਬਜ਼ੁਰਗ ਬੱਗਾ ਸਿੰਘ ਦੀ ਮੌਤ ਨੂੰ ਕੁਦਰਤੀ ਮੰਨ ਰਿਹਾ ਸੀ ਪਰ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਕਤਲ ਹੋਣ ਦਾ ਖਦਸ਼ਾ ਪੈਦਾ ਹੋ ਗਿਆ। ਤਹਿਸੀਲਦਾਰ ਜਗਸੀਰ ਸਿੰਘ ਦੀ ਹਾਜ਼ਰੀ ਵਿੱਚ ਲਾਸ਼ ਨੂੰ ਬਾਹਰ ਕੱਢਿਆ...
ਹਰਿਆਣਾ ਦੇ ਰੋਹਤਕ ਵਿਚ ਕਤਲ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਥੇ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਕਥਿਤ ਤੌਰ ਉਤੇ ਉਸਦੇ ਹੀ ਪ੍ਰੇਮੀ ਨੇ ਜੂਨ 2022 ਵਿਚ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਸੋਨੀਪਤ ਦੇ ਖੇਤਾਂ ਵਿਚ ਦਫਨਾ ਦਿੱਤਾ ਸੀ।
ਆਪਣੇ ਪ੍ਰੇਮੀ ਨਾਲ ਰਹਿਣ ਲਈ ਕੈਨੇਡਾ ਤੋਂ ਭਾਰਤ ਆਉਣ ਦੇ ਬਾਅਦ ਆਪਣੇ ਪਰਿਵਾਰ ਵਲੋਂ ਲਾਪਤਾ ਦੱਸੀ ਗਈ...
ਮੋਹਾਲੀ| ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ 100 ਫ਼ੀਸਦੀ ਨੰਬਰਾਂ ਨਾਲ ਤੀਜਾ ਨੰਬਰ ਹਾਸਲ ਕੀਤਾ ਹੈ।
ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਇਸ ਵਿਚ ਮੁੰਡਿਆ ਦੀ ਪਾਸ ਫੀਸਦੀ 99.65 ਫ਼ੀਸਦੀ ਅਤੇ...
ਜਲੰਧਰ| ਜਲੰਧਰ ਸ਼ਹਿਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਕਾਂਗਰਸੀ ਆਗੂ ਦੇ ਪੁੱਤਰ ਦੀ ਲਾਸ਼ ਉਸੇ ਦੀ ਗੱਡੀ ਵਿਚੋਂ ਮਿਲੀ। ਉਕਤ ਕਾਂਗਰਸੀ ਨੇਤਾ ਦਾ ਦੋਸ਼ ਹੈ ਕਿ ਉਸ ਦੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਇਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਮਾਮਲੇ ਵਿਚ ਇਕ ਗ੍ਰਿਫਤਾਰੀ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਾਂਗਰਸ...
ਕ੍ਰਾਇਮ ਅਤੇ ਨਸ਼ਾ
ਝਗੜੇ ਪਿੱਛੋਂ ਗੁੰਡਿਆਂ ਨੇ ਧੀ ਨਾਲ ਕੀਤਾ ਬਲਾਤਕਾਰ, ਦੁਖੀ ਹੋ ਕੇ ਪਿਉ ਨੇ ਜ਼ਹਿਰ ਖਾ ਕੇ ਦਿੱਤੀ ਜਾਨ
Admin - 0
ਯੂਪੀ| ਯੂਪੀ ਦੇ ਸੰਭਲ ਵਿੱਚ ਇੱਕ ਵਿਅਕਤੀ ਨੇ ਆਪਣੀ ਧੀ ਨਾਲ ਛੇੜਛਾੜ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਜੈਪਾਲ ਨੇ ਗੁੰਡਿਆਂ ਦੀਆਂ ਹਰਕਤਾਂ ਤੋਂ ਦੁਖੀ ਹੋ ਕੇ ਜ਼ਹਿਰ ਖਾ ਲਿਆ। ਹਸਪਤਾਲ 'ਚ ਇਲਾਜ ਦੌਰਾਨ ਮੰਗਲਵਾਰ ਸ਼ਾਮ ਉਸ ਦੀ...










































