ਅੰਮ੍ਰਿਤਸਰ
CRPF ‘ਚ 1.30 ਲੱਖ ਅਸਾਮੀਆਂ ‘ਤੇ ਹੋਵੇਗੀ ਭਰਤੀ, 10ਵੀਂ, 12ਵੀਂ ਲਈ ਨੌਕਰੀ ਦਾ ਮੌਕਾ, ਇੰਨੀ ਮਿਲੇਗੀ ਤਨਖਾਹ
Admin - 0
CRPF Recruitment 2023 : ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਆਉਣ ਵਾਲੀ ਹੈ। ਇਸ ਲਈ ਗ੍ਰਹਿ ਮੰਤਰਾਲੇ ਨੇ CRPF (CRPF Recruitment 2023) ਵਿਚ 1.30 ਲੱਖ ਕਾਂਸਟੇਬਲ (ਜਨਰਲ ਡਿਊਟੀ) ਦੀਆਂ ਅਸਾਮੀਆਂ ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿੱਚ ਸਿੱਧੀ ਭਰਤੀ ਰਾਹੀਂ ਲੈਵਲ-3 ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਸ...
ਨਵੀਂ ਦਿੱਲੀ
Corona Update : ਹੁਣ ਕਾਬੂ ਤੋਂ ਬਾਹਰ ਹੋ ਰਿਹੈ ਕੋਰੋਨਾ!, 1 ਦਿਨ ‘ਚ 5300 ਤੋਂ ਵੱਧ ਕੇਸ ਮਿਲੇ
Admin - 0
ਨਵੀਂ ਦਿੱਲੀ| ਭਾਰਤ 'ਚ ਹੁਣ ਕੋਰੋਨਾ ਕੰਟਰੋਲ ਤੋਂ ਬਾਹਰ ਹੁੰਦਾ ਨਜ਼ਰ ਆ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5335 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਇਸ ਸਮੇਂ, ਕੋਰੋਨਾ ਸੰਕਰਮਿਤ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 25,587 ਹੋ ਗਈ ਹੈ। ਪਿਛਲੇ ਸਾਲ 23 ਸਤੰਬਰ ਤੋਂ...
ਕ੍ਰਾਇਮ ਅਤੇ ਨਸ਼ਾ
ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਦੀ ਫਟਕਾਰ, ਕਿਹਾ- NSA ਲੱਗਿਆ ਹੈ, ਕਿਸ ਅਧਾਰ ‘ਤੇ ਪਟੀਸ਼ਨਾਂ ਪਾ ਰਹੇ ਹੋ?
Admin - 0
ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਦੋਹਰਾ ਝਟਕਾ ਲੱਗਾ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਪ੍ਰਧਾਨ ਮੰਤਰੀ ਬਾਜੇਕੇ ਸਮੇਤ 5 ਵਿਅਕਤੀਆਂ ਦੇ ਸਬੰਧ ਵਿੱਚ ਦਾਇਰ ਹੈਬੀਅਸ-ਕਾਰਪਸ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੂੰ ਫਟਕਾਰ ਲਗਾਈ।ਅਦਾਲਤ ਨੇ ਆਖਿਆ ਕਿ ਇਹ ਪਟੀਸ਼ਨਾਂ ਕਿਸ ਆਧਾਰ ‘ਤੇ ਦਾਇਰ ਕੀਤੀਆਂ ਗਈਆਂ ਹਨ? ਵਕੀਲ ਇਮਾਨ ਖਾਰਾ...
ਚੰਡੀਗੜ੍ਹ
Big breaking : CM ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਦੇ ਨਾਂ ‘ਤੇ ਲਾਈ ਮੋਹਰ
Admin - 0
ਚੰਡੀਗੜ੍ਹ: cm ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈੱ ਕਾਂਗਰਸ ਤੋਂ ਆਪ ਵਿਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਉਤੇ ਮੋਹਰ ਲਗਾ ਦਿੱਤੀ ਹੈ। ਹੁਣ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਹੀ ਉਮੀਦਵਾਰ ਹੋਣਗੇ। ਅਜੇ ਕੱਲ੍ਹ ਹੀ ਰਿੰਕੂ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋੇਏ ਸਨ।
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ...
ਐਸਏਐਸ ਨਗਰ/ਮੋਹਾਲੀ
ਕਿਸਾਨਾਂ ਲਈ ਚੰਗੀ ਖਬਰ : ਪੰਜਾਬ ਸਰਕਾਰ ਵਿਸਾਖੀ ਤੋਂ ਪਹਿਲਾਂ ਦੇਵੇਗੀ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ
Admin - 0
ਚੰਡੀਗੜ੍ਹ | ਪੰਜਾਬ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ 'ਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।
ਸੀ.ਐਮ. ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ...
ਚੰਡੀਗੜ੍ਹ
ਅੱਜ ਨਿਕਲਣਗੇ ਪੰਜਵੀਂ ਜਮਾਤ ਦੇ ਨਤੀਜੇ, PSEB ਦੀ ਅਧਿਕਾਰਕ ਵੈੱਬਸਾਈਟ ‘ਤੇ ਜਾਰੀ ਹੋਵੇਗਾ ਰਿਜ਼ਲਟ
Admin - 0
ਮੋਹਾਲੀ। ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਪੰਜਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਜਾਣਗੇ। PSEB ਦੀ ਅਧਿਕਾਰਕ ਵੈੱਬਸਾਈਟ ਉਤੇ ਹੀ ਇਹ ਨਤੀਜੇ 3 ਵਜੇ ਐਲਾਨੇ ਜਾਣਗੇ।
ਕ੍ਰਾਇਮ ਅਤੇ ਨਸ਼ਾ
ਸਕੂਲ ਕੈਂਪਸ ‘ਚ ਹੀ ਨਾਬਾਲਗਾ ਨਾਲ ਚਾਕੂ ਦੀ ਨੋਕ ‘ਤੇ ਬਲਾਤਕਾਰ, ਪੁਲਿਸ CCTV ਦੀ ਸਕੈਨਿੰਗ ‘ਚ ਜੁਟੀ
Admin - 0
ਦਿੱਲੀ ਦੇ ਅਸ਼ੋਕ ਵਿਹਾਰ 'ਚ ਸਥਿਤ MCD ਸਕੂਲ ਦੇ ਕੰਪਲੈਕਸ 'ਚੋਂ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਹਾਤੇ ਦੇ ਅੰਦਰ ਹੀ ਇਕ ਨਾਬਾਲਗ ਲੜਕੀ ਨਾਲ ਚਾਕੂ ਦੀ ਨੋਕ 'ਤੇ ਬਲਾਤਕਾਰ ਕੀਤਾ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ 16 ਸਾਲਾ ਲੜਕੀ ਦੇ ਮਾਪਿਆਂ...
Uncategorized
NCERT Books Rationalization : ਗਾਂਧੀ, RSS ਤੇ ਗੁਜਰਾਤ ਦੰਗਿਆਂ ਨਾਲ ਸਬੰਧਤ ‘ਤੱਥ’ NCERT ਦੀਆਂ ਕਿਤਾਬਾਂ ‘ਚੋਂ ਹਟਾਏ
Admin - 0
ਨਵੀਂ ਦਿੱਲੀ| NCERT ਦੀਆਂ ਨਵੀਆਂ ਕਿਤਾਬਾਂ ਨੂੰ ਲੈ ਕੇ ਇਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਵਿਵਾਦ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀ ਨੂੰ ਲੈ ਕੇ ਹੈ। ਹੋਰ ਵਿਸ਼ਿਆਂ ਵਿਚ ਵੀ ਬਦਲਾਅ ਕੀਤੇ ਗਏ ਹਨ। ਮੁਗਲਾਂ ਨਾਲ ਸਬੰਧਤ ਕੁਝ ਅਧਿਆਏ ਹਟਾ ਦਿੱਤੇ ਗਏ ਹਨ। ਇਸਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ।NCERT ਦੀ 12ਵੀਂ ਦੀ ਕਿਤਾਬ...
ਸਮਰਾਲਾ : ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਕੋਟਾਲਾ ‘ਚ ਅੱਜ ਸਵੇਰੇ ਕਰੀਬ ਸਾਢੇ 6 ਵਜੇ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਆਪਣੀ ਪਤਨੀ ਤੇ ਪੁੱਤ ਨੂੰ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ ਅਤੇ ਆਪ ਮੌਕੇ ਤੋਂ ਫਰਾਰ ਹੋ ਗਿਆ।
ਜਖਮੀ ਔਰਤ ਦੀ ਪਛਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਜਸਵਿੰਦਰ ਕੌਰ ਤੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ...
ਕ੍ਰਾਇਮ ਅਤੇ ਨਸ਼ਾ
ਚੰਡੀਗੜ੍ਹ : IG ਅਗਰਵਾਲ ਦੀ ਰਿਹਾਇਸ਼ ‘ਤੇ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖੁਦ.ਕੁਸ਼ੀ
Admin - 0
ਚੰਡੀਗੜ੍ਹ : ਪੰਜਾਬ ਪੁਲਿਸ ਦੇ IG ਰਾਕੇਸ਼ ਅਗਰਵਾਲ ਦੇ ਚੰਡੀਗੜ੍ਹ ਸਥਿਤ ਘਰ ‘ਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਾਂਸਟੇਬਲ ਸੁਸ਼ੀਲ ਕੁਮਾਰ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੁਸ਼ੀਲ ਦਾ ਪਰਿਵਾਰ ਅੱਜ ਚੰਡੀਗੜ੍ਹ ਪਹੁੰਚ ਜਾਵੇਗਾ ਅਤੇ ਉਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਸੁਸ਼ੀਲ IG ਦੀ ਰਿਹਾਇਸ਼ ‘ਤੇ ਡਿਊਟੀ ‘ਤੇ...










































