Home Blog Page 1092
ਬਹਾਦਰਗੜ੍ਹ : ਹਰਿਆਣਾ ਦੇ ਬਹਾਦਰਗੜ੍ਹ 'ਚ ਪਿਓ-ਧੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਦੋਵਾਂ ਨੇ ਘਰ ਵਿੱਚ ਹੀ ਜ਼ਹਿਰ ਖਾ ਲਿਆ ਸੀ। ਬੇਟੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿਤਾ ਦੀ ਵੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮਾਮਲਾ ਬਹਾਦਰਗੜ੍ਹ ਦੇ ਦਯਾਨੰਦ ਨਗਰ ਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੰਡੀਗੜ੍ਹ | ਪੰਜਾਬ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ 'ਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਸੀ.ਐਮ. ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ...
ਲੁਧਿਆਣਾ | ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਛੋਟੇ ਬੱਚੇ ਅਤੇ ਔਰਤਾਂ ਸਮੇਤ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ...
ਫਾਜ਼ਿਲਕਾ| ਅਬੋਹਰ ਦੇ ਪਿੰਡ ਕੁੰਡਲ 'ਚ ਸ਼ੱਕੀ ਹਾਲਤ 'ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਲਾਸ਼ਾਂ ਬਹੁਤ ਬੁਰੀ ਹਾਲਤ ਵਿਚ ਸਨ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਤ ਕਈ ਦਿਨ ਪਹਿਲਾਂ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਕੁੰਡਲ 'ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਵਕੀਲ...
ਪਟਿਆਲਾ | ਥਾਣਾ ਸਿਵਲ ਲਾਈਨ ਅਧੀਨ ਪੈਂਦੇ ਗੁਰਦੀਪ ਕਾਲੋਨੀ ਅਬਲੋਵਾਲ 'ਚ 25 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਉਸ ਦਾ ਗਲਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਵਿਆਹੁਤਾ ਦੇ ਪਿਤਾ ਦੇ ਬਿਆਨਾਂ ’ਤੇ ਉਸ ਦੇ ਪਤੀ, ਸੱਸ ਅਤੇ ਨਣਦ ਖ਼ਿਲਾਫ਼ ਦਾਜ...
ਚੰਡੀਗੜ੍ਹ/ਪਟਿਆਲਾ | ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਬਠਿੰਡਾ ਦੇ ਪਿੰਡ ਝੁਬਾ ਵਿਚ ਇਕ ਵਿਆਹੁਤਾ ਨੇ ਜਾਨ ਦੇ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਬੱਚਾ ਨਾ ਹੋਣ ਕਾਰਨ ਸਹੁਰੇ ਪਰਿਵਾਰ ਵਲੋਂ ਲੜਕੀ ਨੂੰ ਤਾਹਨੇ-ਮਿਹਨੇ ਮਾਰੇ ਜਾਂਦੇ ਸਨ। ਇੰਨਾ ਹੀ ਨਹੀਂ ਲੜਕੀ ਦੇ ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਸਹੁਰੇ ਪਰਿਵਾਰ ਵਲੋਂ ਦਾਜ ਖਾਤਰ ਉਨ੍ਹਾਂ ਦੀ ਧੀ...
ਜਲੰਧਰ | ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਪਾਰਟੀ ਲਈ ਡਟ ਕੇ ਲੜਾਂਗਾ ਤੇ ਹਰ ਹੁਕਮ ਮੰਨਾਂਗਾ ਤੇ ਕਿਹਾ ਕਿ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗੇ। ਸੂਤਰ ਦੱਸਦੇ ਹਨ ਕਿ ਅਗਲੇ ਮਹੀਨੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸੁਸ਼ੀਲ ਰਿੰਕੂ ਦਾਅਵੇਦਾਰ ਹੋ ਸਕਦੇ ਹਨ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਪ ਪਾਰਟੀ ਵਿਚ ਸ਼ਾਮਲ ਹੋ ਗਏ ਹਨ।...
ਜਲੰਧਰ | ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਪ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ । ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਜਲੰਧਰ ਜ਼ਿਮਨੀ ਚੋਣਾਂ ਲਈ ਆਪ...
ਨਵੀਂ ਦਿੱਲੀ | ਮੈਕਸੀਕੋ ਤੋਂ ਫੜੇ ਗਏ ਖ਼ਤਰਨਾਕ ਗੈਂਗਸਟਰ ਦੀਪਕ ਪਹਿਲ ਉਰਫ ਬਾਕਸਰ ਨੂੰ ਬੁੱਧਵਾਰ ਨੂੰ ਦਿੱਲੀ ਲਿਆਂਦਾ ਗਿਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਜਿਥੋਂ ਉਸ ਨੂੰ 8 ਦਿਨਾਂ ਦੀ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ। 10 ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਬਾਕਸਰ ਨੂੰ ਮੈਕਸੀਕੋ 'ਚ ਪੁਲਿਸ ਅਧਿਕਾਰੀਆਂ ਨੇ ਫੜ ਲਿਆ...
- Advertisement -

MOST POPULAR