ਜਲੰਧਰ/ਚੰਡੀਗੜ੍ਹ | ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਆਪ ਵਿਚ ਸ਼ਾਮਲ ਹੋਣ ਦੀ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ।ਪੰਜਾਬ ਵਿਧਾਨ ਸਭਾ ਦੀਆਂ...
ਚੰਡੀਗੜ੍ਹ। ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ ਮੁਫਤ ਯੋਗਾ ਕਲਾਸਾਂ ਸ਼ੁਰੂ ਹੋਈਆਂ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਤੋਂ ਯੋਗਸ਼ਾਲਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਗਸ਼ਾਲਾ ਵਿਚ ਯੋਗ ਦੀ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਮਾਨ ਯੋਗਸ਼ਾਲਾ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ...
ਪੰਜਾਬ
ਭਿਆਨਕ ਹਾਦਸਾ : ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਟੱਕਰ, 7 ਬੱਚੇ ਤੇ ਡਰਾਈਵਰ ਜ਼ਖ਼ਮੀ
Admin - 0
ਬਠਿੰਡਾ | ਪਿੰਡ ਭੋਖੜਾ ਨੇੜੇ ਬੁੱਧਵਾਰ ਸਵੇਰੇ ਕਰੀਬ 7.50 'ਤੇ ਸਕੂਲ ਵੈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ 7 ਬੱਚਿਆਂ ਸਮੇਤ ਡਰਾਈਵਰ ਜ਼ਖ਼ਮੀ ਹੋ ਗਿਆ। ਸਕੂਨ ਵੈਨ ਦਿੱਲੀ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ।
ਹਾਦਸੇ ਵਿਚ 7 ਬੱਚੇ ਤੇ ਡਰਾਈਵਰ ਜ਼ਖ਼ਮੀ ਹੋਏ ਹਨ ਜਦੋਂਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਤੇਜ਼ ਰਫ਼ਤਾਰ ਟਰੈਕਟਰ ਨੇ ਕੁਚਲਿਆ ਵਿਅਕਤੀ, 4 ਬੱਚਿਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ
Admin - 0
ਲੁਧਿਆਣਾ /ਮਾਛੀਵਾੜਾ ਸਾਹਿਬ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਸੈਸੋਂਵਾਲ ਖੁਰਦ ਵਿਖੇ ਅੱਧੀ ਰਾਤ ਗਰੀਬ ਮਜ਼ਦੂਰ ਪਰਿਵਾਰ ਨਾਲ ਭਾਣਾ ਵਾਪਰ ਗਿਆ। ਘਰ ਦਾ ਕਮਾਉਣ ਵਾਲਾ ਜੀਅ ਤੇ 4 ਬੱਚਿਆਂ ਦਾ ਪਿਓ ਪ੍ਰਣਾਮ ਸਿੰਘ (39) ਦੀ ਅਚਾਨਕ ਦੇਰ ਰਾਤ ਸਿਹਤ ਖ਼ਰਾਬ ਹੋ ਗਈ। ਉਹ ਦਵਾਈ ਲੈਣ ਲਈ ਘਰੋਂ ਨਿਕਲਿਆ ਤਾਂ ਇਕ ਰੇਤੇ ਨਾਲ ਭਰੀ ਟ੍ਰੈਕਟਰ-ਟਰਾਲੀ ਨੇ ਬੁਰੀ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਬੈਂਕ ‘ਚ ਬਜ਼ੁਰਗ ਦੀ ਪੈਸੇ ਜਮ੍ਹਾ ਕਰਵਾਉਣ ‘ਚ ਮਦਦ ਬਹਾਨੇ 4 ਲੱਖ ਲੈ ਕੇ ਨੌਜਵਾਨ ਫਰਾਰ
Admin - 0
ਜਲੰਧਰ | ਜੀਪੀਓ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਕੋਲੋਂ ਨੌਜਵਾਨ ਬਜ਼ੁਰਗਾਂ ਦੀ ਸਹਾਇਤਾ ਕਰਨ ਦਾ ਕਹਿ ਕੇ 4 ਲੱਖ ਲੁੱਟ ਕੇ ਫਰਾਰ ਹੋ ਗਏ। ਸਾਰੀ ਘਟਨਾ ਬੈਂਕ 'ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਜਾਣਕਾਰੀ ਅਨੁਸਾਰ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲਜ਼ ਦੇ ਮਾਲਕ ਦੇ ਪਿਤਾ ਇੰਡੀਅਨ ਓਵਰਸੀਜ਼ ਬੈਂਕ ਵਿਚ 4 ਲੱਖ...
ਜਲੰਧਰ | ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆੰ ਸਾਬਕਾ MLA ਜਲੰਧਰ ਵੈਸਟ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ । ਹਰੀਸ਼ ਚੌਧਰੀ ਨੇ ਨੋਟਿਸ ਜਾਰੀ ਕੀਤਾ ਹੈ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਸ਼ਾਮ ਨੂੰ ਹਵੇਲੀ ਵਿਚ ਅਰਵਿੰਦ ਕੇਜਰੀਵਾਲ ਪਾਰਟੀ ਵਿਚ ਸ਼ਾਮਲ ਕਰਵਾ ਸਕਦੇ ਹਨ। ਜਲੰਧਰ ਜ਼ਿਮਨੀ ਚੋਣਾਂ ਦੇ ਉਮੀਦਵਾਰ ਰਿੰਕੂ ਹੋ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ ‘ਚ ਵੱਡੀ ਠੱਗੀ : ਵਿਦੇਸ਼ ਰਹਿੰਦਾ ਭੂਆ ਦਾ ਜਵਾਈ ਬੋਲ ਬਜ਼ੁਰਗ ਤੋਂ 10 ਲੱਖ ਖਾਤੇ ‘ਚ ਕਰਵਾਏ ਟਰਾਂਸਫਰ
Admin - 0
ਗੁਰਦਾਸਪੁਰ | ਠੱਗੀ ਦਾ ਇਕ ਨਵਾਂ ਮਾਮਲਾ ਸੰਗਲਪੁਰਾ ਰੋਡ ਗੁਰਦਾਸਪੁਰ 'ਚ ਸਾਹਮਣੇ ਆਇਆ ਹੈ। ਇਥੇ ਰਹਿਣ ਵਾਲੇ ਬਜ਼ੁਰਗ ਅਸ਼ੋਕ ਕੁਮਾਰ ਪੁੱਤਰ ਓਮ ਪ੍ਰਕਾਸ਼ ਨਾਲ ਠੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਤੋਂ ਉਨ੍ਹਾਂ ਦੀ ਭੂਆ ਦਾ ਜਵਾਈ ਬੋਲ ਰਿਹਾ ਹੈ। ਉਸ ਨੂੰ ਪੈਸਿਆਂ ਦੀ ਲੋੜ ਹੈ।
ਮੁਲਜ਼ਮ ਦੀਆਂ ਗੱਲਾਂ ਵਿਚ ਆ ਕੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦਾ ਸ਼ਾਤਿਰ ਨੌਸਰਬਾਜ਼ : ATM ‘ਚੋਂ ਪੈਸੇ ਕਢਵਾਉਣ ਸਮੇਂ ਮਦਦ ਬਹਾਨੇ ਲੋਕਾਂ ਦੇ ਕਰਦਾ ਰਿਹਾ ਖਾਤੇ ਸਾਫ, ਗ੍ਰਿਫਤਾਰ
Admin - 0
ਲੁਧਿਆਣਾ | ATM ਮਸ਼ੀਨਾਂ ਵਿਚੋਂ ਨਕਦੀ ਕਢਵਾਉਂਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਧੋਖੇ ਨਾਲ ਏਟੀਐਮ ਕਾਰਡ ਬਦਲ ਕੇ ਖਾਤਾ ਸਾਫ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਫੜ ਲਿਆ ਹੈ। ਮੁਲਜ਼ਮ ਮੋਤੀ ਨਗਰ ਮਾਰਕੀਟ ਵਿਚ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ ਤਾਂ ਮਾਰਕੀਟ ਵਾਲਿਆਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀ ਛਿੱਤਰ ਪਰੇਡ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ ਐਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਜਦਕਿ 4 ਲੋਕ ਬੁਰੀ ਤਰ੍ਹਾਂ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਦੀਆਂ ਲਪਟਾਂ ਦੇਖ ਕੇ...
ਨੈਸ਼ਨਲ
ਦਰਦਨਾਕ : ਟਾਇਰ ਫਟਣ ਨਾਲ ਪਲਟੀ ਸਕਾਰਪੀਓ, 3 ਭਰਾਵਾਂ ਦੀ ਮੌਤ, 1 ਭਰਾ ਦਾ ਅਗਲੇ ਮਹੀਨੇ ਰੱਖਿਆ ਸੀ ਵਿਆਹ
Admin - 0
ਰਾਜਸਥਾਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿਥੇ ਜ਼ਿਲੇ ਦੇ ਸਦਰ ਥਾਣਾ ਖੇਤਰ 'ਚ ਮਿਠੜਾ ਅੰਦਾਨੀ ਕੀ ਢਾਣੀ ਨੇੜੇ ਮੰਗਲਵਾਰ ਦੇਰ ਰਾਤ ਕਾਰ ਪਲਟਣ ਨਾਲ 3 ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਿੰਨੇ ਭਰਾ ਸਕਾਰਪੀਓ ਕਾਰ ਵਿਚ ਆਪਣਾ ਕੰਮ ਨਿਪਟਾ ਕੇ ਪਿੰਡ ਵਾਪਸ ਆ ਰਹੇ ਸਨ ਕਿ ਕਾਰ ਪਲਟ ਗਈ।...









































