ਹੈਲਥ ਐਂਡ ਫਿਟਨੈਸ
ਨਿਵੇਕਲੀ ਪਹਿਲਕਦਮੀ ! ਯੂਪੀ ਦੀ ਤਰਜ਼ ’ਤੇ ਲੁਧਿਆਣਾ ‘ਚ ਬਣੇਗਾ ਪਹਿਲਾ ਹੈਲਥ ATM ਸੈਂਟਰ; ਮਿਲਣਗੀਆਂ ਇਹ ਸਹੂਲਤਾਂ
Admin - 0
ਲੁਧਿਆਣਾ | UP ਦੀ ਤਰਜ਼ ’ਤੇ ਹੁਣ ਮਹਾਨਗਰ ਹੈਲਥ ਏਟੀਐੱਮ ਸੈਂਟਰ ਬਣਾਉਣ ਜਾ ਰਿਹਾ ਹੈ। ਨਗਰ ਨਿਗਮ ਲੁਧਿਆਣਾ ਨੇ ਪਹਿਲਕਦਮੀ ਕਰਦੇ ਹੋਏ ਇਸ ਮਸ਼ੀਨ ਨੂੰ ਲਿਆ ਹੈ। ਸ਼ਨੀਵਾਰ ਨੂੰ ਇਹ ਮਸ਼ੀਨ ਨਿਗਮ ਕੋਲ ਪਹੁੰਚ ਗਈ ਸੀ। ਇਸ ਨੂੰ ਮਿੱਢਾ ਚੌਕ ਸਥਿਤ ਨਿਗਮ ਦੀ ਬਿਲਡਿੰਗ ’ਚ ਲਗਾਇਆ ਜਾ ਰਿਹਾ ਹੈ। ਮਸ਼ੀਨ ਨੂੰ ਇੰਸਟਾਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦਾ ਅਹਿਮ ਫੈਸਲਾ : ਸਰਕਾਰ ਨੌਜਵਾਨਾਂ ਦੀ ਕਾਰੋਬਾਰ ਸ਼ੁਰੂ ਕਰਨ ‘ਚ ਕਰੇਗੀ ਮਦਦ
Admin - 0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਬਣਨਾ ਚਾਹੀਦਾ ਹੈ ਅਤੇ ਹਰ ਦੋ ਮਹੀਨਿਆਂ ਬਾਅਦ ਕੋਈ ਹੋਰ ਰੋਲ ਮਾਡਲ ਨਹੀਂ ਬਣਾਉਣਾ ਚਾਹੀਦਾ। ਪੰਜਾਬ ਦੇ ਨੌਜਵਾਨ ਬਹੁਤ ਕਾਬਲ ਹਨ, ਸਾਡੇ ਪੰਜਾਬੀ ਨੌਜਵਾਨ ਵਿਦੇਸ਼ਾਂ 'ਚ ਜਾ ਕੇ ਸਖ਼ਤ ਮਿਹਨਤ ਕਰਦੇ ਹਨ,...
ਜਲੰਧਰ
ਜਲੰਧਰ ‘ਚ ਕੋਰੋਨਾ ਦੇ ਵਧੇ ਮਾਮਲੇ : ਇਕ ਦਿਨ ‘ਚ 14 ਨਵੇਂ ਮਰੀਜ਼ ਮਿਲੇ, ਹਫਤੇ ‘ਚ 65 ਮਰੀਜ਼ ਆਏ ਸਾਹਮਣੇ
Admin - 0
ਜਲੰਧਰ| ਇਥੇ ਕੋਰੋਨਾ ਨੇ ਇਕ ਵਾਰ ਫਿਰ ਆਪਣੇ ਖੰਭ ਫੈਲਾ ਕੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਹਫ਼ਤੇ ਦੌਰਾਨ ਜ਼ਿਲੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 65 ਤੱਕ ਪਹੁੰਚ ਗਈ ਹੈ, ਜਦਕਿ ਮੰਗਲਵਾਰ ਨੂੰ ਇੱਕ ਦਿਨ 'ਚ 14 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।
ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਵਿਭਾਗ ਨੇ...
ਐਸਏਐਸ ਨਗਰ/ਮੋਹਾਲੀ
ਚੰਗੀ ਖਬਰ : ਪੰਜਾਬ ਦੇ ਕਿਸਾਨ ਵੀ ਕੇਸਰ ਦੀ ਖੇਤੀ ਕਰ ਕੇ ਬਣ ਸਕਣਗੇ ਅਮੀਰ, 2 ਸਾਲ ‘ਚ ਤਿਆਰ ਹੋਵੇਗੀ ਫਸਲ
Admin - 0
ਚੰਡੀਗੜ੍ਹ | ਪੰਜਾਬ ਦੇ ਕਿਸਾਨ ਵੀ ਆਉਣ ਵਾਲੇ ਸਮੇਂ ਵਿੱਚ ਕਸ਼ਮੀਰ ਵਾਂਗ ਕੇਸਰ ਦੀ ਖੇਤੀ ਕਰ ਕੇ ਅਮੀਰ ਬਣ ਸਕਣਗੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜ ਤੋਂ ਪਤਾ ਲੱਗਾ ਹੈ ਕਿ ਪੰਜਾਬ 'ਚ ਨਵੰਬਰ ਤੋਂ ਜਨਵਰੀ ਤੱਕ ਚੰਗੀ ਕੁਆਲਿਟੀ ਦੇ ਕੇਸਰ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਅਕਤੂਬਰ 'ਚ ਇਸ ਦੀ ਕਾਸ਼ਤ ਸ਼ੁਰੂ ਕਰਨੀ ਪਵੇਗੀ।...
ਐਸਏਐਸ ਨਗਰ/ਮੋਹਾਲੀ
ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਮੰਤਰੀ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
Admin - 0
ਚੰਡੀਗੜ੍ਹ | ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।
ਮੰਤਰੀ ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4...
ਗੁਰਦਾਸਪੁਰ | ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਅੱਜ ਪਤਨੀ, ਬੇਟੇ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ ਸੀ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ 'ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਨੇ ਉਸ ਨੂੰ ਵੀ ਅਗਵਾ ਕਰ ਲਿਆ ਅਤੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ...
ਸਿੱਕਮ | ਪੂਰਬੀ ਸਿੱਕਿਮ ‘ਚ ਸੋਮਗੋ ਝੀਲ ਨੇੜੇ ਬਰਫੀਲਾ ਤੂਫਾਨ ਆਇਆ ਹੈ। ਇਸ ਵਿਚ 150 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 6 ਲੋਕਾਂ ਦੀ ਮੌਤ ਵੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਰਫ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਸਾਰੇ ਤੂਫਾਨ ਕਰਕੇ ਟੂਰਿਸ ਬੱਸ...
ਜਲੰਧਰ | ਜਲੰਧਰ ਸ਼ਹਿਰ ਦੀ ਜੈਸਮੀਨ ਕੌਰ ਨੇ ਜਰਮਨੀ ਪੁਲਿਸ ਵਿਚ ਭਰਤੀ ਹੋ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾ ਦਿੱਤਾ ਹੈ। 20 ਸਾਲ ਦੀ ਜੈਸਮੀਨ ਦੀ ਜਰਮਨੀ ਬਾਰਡਰ ਪੁਲਿਸ ਵਿਚ ਚੋਣ ਹੋਣ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਜੈਸਮੀਨ ਰੁੜਕਾ ਕਲਾਂ ਦੇ ਮਨਜੀਤ ਸਿੰਘ ਅਤੇ ਸੁਰਜੀਤ ਕੌਰ ਦੀ ਸਪੁੱਤਰੀ ਹੈ।ਜੈਸਮੀਨ ਦਾ ਕਹਿਣਾ ਹੈ ਕਿ ਉਸ ਦੇ...
ਛੱਤੀਸਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੀਰਧਾਮ ਜ਼ਿਲ੍ਹੇ ਵਿਚ ਵਿਆਹ ਦੇ ਤੋਹਫ਼ੇ ਵਜੋਂ ਮਿਲੇ ਹੋਮ ਥੀਏਟਰ ਮਿਊਜ਼ਿਕ ਸਿਸਟਮ ਵਿਚ ਧਮਾਕਾ ਹੋਣ ਕਾਰਨ ਲਾੜੇ ਅਤੇ ਉਸ ਦੇ ਵੱਡੇ ਭਰਾ ਦੀ ਮੌਤ ਹੋ ਗਈ। ਇਕ ਬੱਚੇ ਸਮੇਤ 4 ਹੋਰ ਵੀ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੂੰ ਮੰਗਲਵਾਰ ਇਹ ਜਾਣਕਾਰੀ ਦਿੱਤੀ ਗਈ।
ਘਟਨਾ ਰੇਂਗਾਖਰ ਥਾਣਾ ਖੇਤਰ ਦੇ ਚਮਾਰੀ ਪਿੰਡ 'ਚ...
ਕ੍ਰਾਇਮ ਅਤੇ ਨਸ਼ਾ
ਪਤਨੀ ਤੇ ਪੁੱਤਰ ਦੇ ਕਾਤਲ ASI ਨੇ ਬਚਣ ਲਈ ਗੁਆਂਢੀਆਂ ਦੀ ਕੁੜੀ ਕੀਤੀ ਅਗਵਾ, ਫੜਨ ਲਈ ਪੁਲਿਸ ਛਾਪੇਮਾਰੀ ਜਾਰੀ
Admin - 0
ਬਟਾਲਾ/ਗੁਰਦਾਸਪੁਰ | ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲ਼ੀਆਂ ਮਾਰਨ ਵਾਲਾ ਏਐਸਆਈ ਭੂਪਿੰਦਰ ਸਿੰਘ ਬਟਾਲਾ ਦੇ ਇਕ ਪਿੰਡ ਵਿਖੇ ਲੁਕਿਆ ਹੋਇਆ ਹੈ। ਗੁਰਦਾਸਪੁਰ ਅਤੇ ਬਟਾਲਾ ਦੀ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਨਜ਼ਦੀਕੀ ਪਿੰਡ ਪੰਜਖਡਲ ਨਵਾਂ ਪਿੰਡ ਵਿਖੇ ਘੇਰਾਬੰਦੀ ਕੀਤੀ ਹੋਈ ਹੈ। ਏਐਸਆਈ ਇਕ ਕੋਠੀ ਵਿਚ ਲੁਕਿਆ ਹੋਇਆ ਹੈ ਅਤੇ ਉਸੇ ਕੋਠੀ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਮੁਲਜ਼ਮ...










































