ਕ੍ਰਾਇਮ ਅਤੇ ਨਸ਼ਾ
ਇੰਸਟਾਗ੍ਰਾਮ ‘ਤੇ ਬੋਲਡ ਫੋਟੋਆਂ ਭੇਜ ਕੇ ਕਾਰੋਬਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ਗ੍ਰਿਫਤਾਰ
Admin - 0
ਲੁਧਿਆਣਾ | ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ 'ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਸ ਨਾਲ ਗੱਲ ਕਰਦੀ ਤੇ ਉਸ ਨੂੰ ਨਗਨ ਫੋਟੋ ਭੇਜਦੀ। 'ਹਨੀਟ੍ਰੈਪ' 'ਚ ਫਸਣ ਤੋਂ ਬਾਅਦ ਬਦਨਾਮੀ ਦੇ ਡਰ ਦਿਖਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜੇਕਰ ਕੋਈ ਪੈਸੇ ਨਾ ਦਿੰਦਾ ਤਾਂ ਉਸ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਪੁਰਤਗਾਲ ਦਾ ਵੀਜ਼ਾ ਲਵਾਉਣ ਦੇ ਨਾਂ ‘ਤੇ ਇਮੀਗ੍ਰੇਸ਼ਨ ਕੰਪਨੀ ਨੇ ਮਾਰੀ 20 ਲੋਕਾਂ ਨਾਲ ਲੱਖਾਂ ਦੀ ਠੱਗੀ
Admin - 0
ਜਲੰਧਰ | ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਪੁਰਤਗਾਲ ਵੀਜ਼ਾ ਨੂੰ ਲੈ ਕੇ ਸਾਹਮਣੇ ਆਇਆ ਹੈ। ਨਾਮਦੇਵ ਚੌਕ ਨੇੜੇ ਇੱਕ ਇਮੀਗ੍ਰੇਸ਼ਨ ਕੰਪਨੀ ਨੇ ਡੇਢ ਸਾਲ ਪਹਿਲਾਂ 45 ਦਿਨਾਂ 'ਚ ਵੀਜ਼ਾ ਲਗਵਾਉਣ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਲਏ ਸਨ। ਡੇਢ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ...
ਮਾਨਸਾ | ਪੰਜਾਬ ਦੇ ਸਰਦੂਲਗੜ੍ਹ 'ਚ ਬੱਸ ਸਟੈਂਡ 'ਤੇ ਖੜ੍ਹੀ ਪੀਆਰਟੀਸੀ ਬੱਸ 'ਚ ਡਰਾਈਵਰ ਦੀ ਲਾਸ਼ ਲਟਕਦੀ ਮਿਲੀ। ਘਟਨਾ ਦੀ ਸੂਚਨਾ ਮਿਲਣ 'ਤੇ ਸਰਦੂਲਗੜ੍ਹ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ।
ਥਾਣਾ ਸਰਦੂਲਗੜ੍ਹ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਖਿਆਲਾ ਕਲਾਂ ਦਾ ਰਹਿਣ ਵਾਲਾ ਕਮਲਪ੍ਰੀਤ ਸਿੰਘ ਪੀਆਰਟੀਸੀ 'ਚ ਡੇਲੀਵੇਜ਼ ਡਰਾਈਵਰ ਵਜੋਂ ਤਾਇਨਾਤ ਸੀ। ਉਸ...
ਬਠਿੰਡਾ | ਮਲੋਟ ਦੇ ਰਿੰਗ ਰੋਡ ਪੁਆਇੰਟ ਨੇੜੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਵਿਚ 2 ਔਰਤਾਂ ਅਤੇ ਇਕ ਬੱਚਾ ਜ਼ਖ਼ਮੀ ਹੋ ਗਿਆ। ਦੱਸ ਦਈਏ ਕਿ ਜ਼ਖਮੀਆਂ ਦੀ ਪਛਾਣ 11 ਸਾਲਾ ਹਰਨੂਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਲਾਲ ਸਿੰਘ ਬਸਤੀ, 60 ਸਾਲਾ ਜਸਪਾਲ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਲਾਲ ਸਿੰਘ ਬਸਤੀ ਅਤੇ 90 ਸਾਲਾ ਜਸਵੰਤ...
ਚੰਡੀਗੜ੍ਹ | ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ 'ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।
ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ...
ਬਿਹਾਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਸਤੀਪੁਰ 'ਚ ਇਕ ਇੰਟਰ ਵਿਦਿਆਰਥੀ ਦੀ ਗੰਗਾ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ। ਵਿਦਿਆਰਥਣ ਦੀ ਲਾਸ਼ ਸੋਮਵਾਰ ਨੂੰ ਬਰਾਮਦ ਕੀਤੀ ਗਈ। ਲਾਸ਼ ਡੁੱਬਣ ਵਾਲੀ ਥਾਂ ਤੋਂ ਕਰੀਬ 25 ਕਿਲੋਮੀਟਰ ਦੂਰ ਮਿਲੀ। ਮ੍ਰਿਤਕਾ ਦੀ ਪਛਾਣ ਅੰਜਲੀ ਕੁਮਾਰੀ ਵਜੋਂ ਹੋਈ ਹੈ।
ਅੰਜਲੀ ਸਮੇਤ ਨਦੀ 'ਚ ਡੁੱਬਣ ਵਾਲੀ ਨਿਸ਼ਾ ਦੇਵੀ ਦੀ ਭਾਲ...
ਐਸਏਐਸ ਨਗਰ/ਮੋਹਾਲੀ
ਨਾਜਾਇਜ਼ ਖਣਨ ਖਿਲਾਫ ਕਾਰਵਾਈ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ 4 ਟਿੱਪਰ ਕੀਤੇ ਜ਼ਬਤ
Admin - 0
ਚੰਡੀਗੜ੍ਹ |ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓਂ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ 4 ਟਿੱਪਰ ਜ਼ਬਤ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ...
ਐਸਏਐਸ ਨਗਰ/ਮੋਹਾਲੀ
ਸੇਵਾਵਾਂ ‘ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਤੇ ਅਣਉਚਿਤ ਇਤਰਾਜ਼ ਲਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ
Admin - 0
ਚੰਡੀਗੜ੍ਹ | ਸੂਬੇ ਦੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ...
ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਕ੍ਰੈਡਿਟ ਕਾਰਡ ਅਪਗ੍ਰੇਡ ਬਹਾਨੇ ਨੌਸਰਬਾਜ਼ਾਂ ਨੇ ਮੰਗੇ OTP, 2 ਜਣਿਆਂ ਦੇ ਖਾਤੇ ‘ਚੋਂ ਉਡਾਏ 69 ਹਜ਼ਾਰ
Admin - 0
ਹੁਸ਼ਿਆਰਪੁਰ | ਸ਼ਾਤਿਰ ਠੱਗਾਂ ਵਲੋਂ ਫੋਨ 'ਤੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਨਲਾਈਨ 2 ਵਿਅਕਤੀਆਂ ਦੇ ਖਾਤੇ ਵਿਚੋਂ ਪੈਸੇ ਕਢਵਾਉਣ 'ਤੇ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਮਿਆਣੀ ਅਤੇ ਜੋਧ ਸਿੰਘ ਸੰਤ ਸਿੰਘ ਵਾਸੀ ਪਿੰਡ ਝਾਂਸ ਵੱਲੋਂ ਦਿੱਤੀ ਗਈ ਦਰਖ਼ਾਸਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ...
ਚੰਡੀਗੜ੍ਹ | ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਵਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ...










































